ETV Bharat / state

ਜ਼ਿਮਨੀ ਚੋਣਾਂ: ਨਾਮਜ਼ਦਗੀ ਪੱਤਰ ਭਰਨ ਦੀ ਪ੍ਰੀਕ੍ਰਿਆ ਅੱਜ ਤੋਂ ਸ਼ੁਰੂ - ਵਿਧਾਨ ਸਭਾ ਚੋਣਾਂ

ਵਿਧਾਨ ਸਭਾ ਹਲਕਾ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਅੱਜ ਨੋਟੀਫੀਕੇਸ਼ਨ ਜਾਰੀ ਹੋਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕ੍ਰਿਰਿਆ ਅੱਜ ਤੋਂ ਸ਼ੁਰੂ।

ਡਾ. ਐਸ. ਕਰੁਣਾ ਰਾਜੂ
author img

By

Published : Sep 23, 2019, 9:23 AM IST

ਚੰਡੀਗੜ: ਵਿਧਾਨ ਸਭਾ ਹਲਕਾ ਫਗਵਾੜਾ, ਮੁਕੇਰੀਆਂ,ਦਾਖਾ ਅਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫੀਕੇਸ਼ਨ 23 ਸਤੰਬਰ 2019 ਨੂੰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਹੋ ਜਾਵੇਗੀ।

ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਹਰਿਆਣਾ ਤੇ ਮਹਾਰਾਸ਼ਟਰ ਵਿਧਾਨਸਭਾ ਚੋਣਾਂ ਦੇ ਨਾਲ ਪੰਜਾਬ ਦੀਆਂ 4 ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ 23 ਸਤੰਬਰ, 2019 ਨੂੰ ਜਾਰੀ ਕੀਤਾ ਜਾਵੇਗਾ, ਤੇ 23 ਸਤੰਬਰ 2019 ਨੂੰ ਸਵੇਰੇ 11 ਵਜੇਂ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਣਗੀਆਂ।

ਇਹ ਵੀ ਪੜ੍ਹੇ: ਪੰਜਾਬ ਵਿੱਚ 4 ਸੀਟਾਂ ਤੇ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਸਬ ਡਵੀਜਨਲ ਮੈਜਿਸਟ੍ਰੇਟ ਫਗਵਾੜਾ, ਮੁਕੇਰੀਆਂ,ਦਾਖਾ ਅਤੇ ਜਲਾਲਾਬਾਦ ਦੇ ਕੋਲ ਦਾਖਲ ਕੀਤੇ ਜਾਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਸਤੰਬਰ 2019 ਨਿਰਧਾਰਿਤ ਕੀਤੀ ਗਈ ਹੈ।

Intro:Body:

election

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.