ETV Bharat / state

ਜਨਮ ਅਸ਼ਟਮੀ ਦੇ ਸਬੰਧ 'ਚ ਸੂਬੇ ਭਰ 'ਚ ਛੁੱਟੀ ਦਾ ਐਲਾਨ

author img

By

Published : Aug 22, 2019, 7:24 PM IST

Updated : Aug 22, 2019, 8:43 PM IST

ਭਗਵਾਨ ਕ੍ਰਿਸ਼ਨ ਜੀ ਦੀ ਜਨਮ ਅਸ਼ਟਮੀ ਦੇ ਸਬੰਧ ਵਿੱਚ ਕੱਲ੍ਹ ਸੂਬੇ ਭਰ ਵਿੱਚ ਛੁੱਟੀ ਹੋਵੇਗੀ।

ਜਨਮ ਅਸ਼ਟਮੀ ਦੇ ਸਬੰਧ 'ਚ ਸੂਬੇ ਭਰ 'ਚ ਛੁੱਟੀ ਦਾ ਐਲਾਨ

ਮੋਹਾਲੀ : ਪੰਜਾਬ ਸਰਕਾਰ ਨੇ 23 ਅਗਸਤ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਭਲਕੇ ਪੂਰੇ ਸੂਬੇ ਦੇ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਕਾਰਪੋਰੇਸ਼ਨਾਂ ਬੰਦ ਰਹਿਣਗੀਆਂ।

ਜਾਣਕਾਰੀ ਮੁਤਾਬਕ ਪੂਰਾ ਦੇਸ਼ 23 ਅਤੇ 24 ਅਗਸਤ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਮਨਾ ਰਿਹਾ ਹੈ। ਜਨਮ ਅਸ਼ਟਮੀ ਨੂੰ ਪੂਰਾ ਦੇਸ਼ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ।
ਇਸ ਦਿਨ ਪੂਰੇ ਮੁਲਕ ਵਿੱਚ ਭਗਵਾਨ ਕ੍ਰਿਸ਼ਨ ਜੀ ਅਤੇ ਹੋਰ ਕਈ ਝਾਕੀਆਂ ਬਣਾਈਆਂ ਜਾਂਦੀਆਂ ਹਨ।

ਕੈਪਟਨ ਜੀ, ਲੋਹੀਆਂ ਖ਼ਾਸ ਦੇ ਆਮ ਜਨਤਾ ਦਾ ਦੁੱਖ ਤਾਂ ਸੁਣਿਆਂ ਹੀ ਨਹੀਂ...ਵੇਖੋ ਵੀਡੀਓ

ਪੰਜਾਬ ਸਰਕਾਰ ਨੇ ਆਪਣੇ ਆਫ਼ੀਸ਼ੀਅਲ ਟਵਿਟਰ ਖ਼ਾਤੇ ਉੱਤੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੱਲ੍ਹ ਪੂਰੇ ਦੇਸ਼ ਵਿੱਚ ਛੁੱਟੀ ਹੋਵੇਗੀ।

punjab government, janam ashtami
ਪੰਜਾਬ ਸਰਕਾਰ ਦਾ ਆਫ਼ੀਸ਼ੀਅਲ ਟਵਿਟ

ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਦੀ ਛੁੱਟੀ ਨੈਗੋਸ਼ੀਏਬਲ ਐਕਟ 1881 ਦੀ ਧਾਰਾ 25 ਦੇ ਹਵਾਲੇ ਨਾਲ ਕੀਤੀ। ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਦੀ ਸਰਕਾਰ ਪੱਕੀ ਛੁੱਟੀ ਹੋਇਆ ਕਰੇਗੀ।

Punjab Government

Intro:Body:

PUNJAB GOVT

Conclusion:
Last Updated : Aug 22, 2019, 8:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.