ETV Bharat / state

ਸਿਖਲਾਈ ਜਹਾਜ਼ ਹਾਦਸਾਗ੍ਰਸਤ: ਵਿੰਗ ਕਮਾਂਡਰ ਚੀਮਾ ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ - plane accident

ਐਨਸੀਸੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਵਿੰਗ ਕਮਾਂਡਰ ਜੀਐੱਸ ਚੀਮਾ ਦੀ ਮੌਤ ਹੋ ਗਈ ਹੈ। ਵਿੰਗ ਕਮਾਂਡਰ ਜੀਐੱਸ ਚੀਮਾ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

ਸਿਖਲਾਈ ਜਹਾਜ਼ ਹਾਦਸਾਗ੍ਰਸਤ
ਸਿਖਲਾਈ ਜਹਾਜ਼ ਹਾਦਸਾਗ੍ਰਸਤ
author img

By

Published : Feb 24, 2020, 8:02 PM IST

Updated : Feb 24, 2020, 11:31 PM IST

ਚੰਡੀਗੜ੍ਹ: ਪਟਿਆਲਾ ਵਿੱਚ ਆਰਮੀ ਦੇ ਐਨਸੀਸੀ ਦਾ ਸਿਖਲਾਈ ਵਾਲਾ ਜਹਾਜ਼ ਕਰੈਸ਼ ਹੋਣ ਕਾਰਨ ਵਿੰਗ ਕਮਾਂਡਰ ਜੀਐੱਸ ਚੀਮਾ ਦੀ ਮੌਤ ਹੋ ਗਈ ਹੈ। ਵਿੰਗ ਕਮਾਂਡਰ ਜੀਐੱਸ ਚੀਮਾ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

ਸਿਖਲਾਈ ਜਹਾਜ਼ ਹਾਦਸਾਗ੍ਰਸਤ
ਸਿਖਲਾਈ ਜਹਾਜ਼ ਹਾਦਸਾਗ੍ਰਸਤ

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ, " ਮਾਈਕ੍ਰੋਲਾਇਟ ਦੇ ਜਹਾਜ਼ ਦੇ ਹਾਦਸੇ ਬਾਰੇ ਸੁਣ ਕੇ ਦੁੱਖ ਹੋ ਰਿਹਾ ਹੈ, ਜਿਸ ਹਾਦਸੇ 'ਚ ਵਿੰਗ ਕਪਤਾਨ ਜੀ ਐਸ ਚੀਮਾ ਦੀ ਮੰਦਭਾਗੀ ਮੌਤ ਹੋ ਗਈ ਅਤੇ ਸਵਾਰ 2 ਐਨਸੀਸੀ ਕੈਡਟ ਜ਼ਖ਼ਮੀ ਹਨ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਮਿਲਟਰੀ ਹਸਪਤਾਲ ਵਿੱਚ ਦਾਖ਼ਲ ਦੋ ਜ਼ਖ਼ਮੀ ਕੈਡੇਟਾਂ ਦੀ ਜਲਦੀ ਤੰਦਰੁਸਤ ਸਿਹਤ ਲਈ ਮੈਂ ਅਰਦਾਸ ਕਰਦਾ ਹਾਂ।"

  • Saddened to learn of the crash of a microlight aircraft leading to the unfortunate death of Group Captain GS Cheema and injury to two NCC cadets on board. My condolences to the family and prayers for quick recovery of the two injured cadets admitted to the Military Hospital. pic.twitter.com/ZVMF1z4Kmc

    — Capt.Amarinder Singh (@capt_amarinder) February 24, 2020 " class="align-text-top noRightClick twitterSection" data=" ">

ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਚੀਮਾ ਗੁਰਦਾਸਪੁਰ ਜ਼ਿਲੇ ਦੇ ਪਿੰਡ ਅਲੌਵਲ ਦਾ ਵਸਨੀਕ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਇਸ ਜਹਾਜ਼ ਨੂੰ ਵਿੰਗ ਕਮਾਂਡਰ ਜੀਐੱਸ ਚੀਮਾ ਤੇ ਇੱਕ ਹੋਰ ਐਨਐਨਸੀ ਵਿਦਿਆਰਥੀਆਂ ਵੱਲੋਂ ਉਡਾਇਆ ਜਾ ਰਿਹਾ ਸੀ। ਦੋਹੇਂ ਵਿਦਿਆਰਥੀ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸਿਖਲਾਈ ਜਹਾਜ਼ ਹਾਦਸਾਗ੍ਰਸਤ

ਹਾਦਸਾਗ੍ਰਸਤ ਹੋਏ ਜਹਾਜ਼ ਦਾ ਰੰਗ ਸਫ਼ੇਦ ਸੀ ਤੇ ਹਾਦਸੇ ਦਾ ਮੁੱਖ ਕਾਰਨ ਇੰਜਨ ਦਾ ਹਵਾ ਵਿੱਚ ਬੰਦ ਹੋਣਾ ਦੱਸਿਆ ਜਾ ਰਿਹਾ ਹੈ। ਫ਼ਿਲਹਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਆਈ ਹੈ। ਆਰਮੀ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Last Updated : Feb 24, 2020, 11:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.