ETV Bharat / state

ਕਾਰਗਿਲ ਫ਼ਤਿਹ ਦਿਵਸ ਮੌਕੇ ਫ਼ੌਜੀਆਂ ਦੀ ਸ਼ਹਾਦਤ ਨੂੰ ਸਰਧਾਂਜਲੀ - ਕਾਰਗਿਲ ਫ਼ਤਿਹ ਦਿਵਸ

ਅੱਜ ਕਾਰਗਿਲ ਫ਼ਤਿਹ ਦਿਵਸ ਦੀ 20ਵੀਂ ਵਰ੍ਹੇਗੰਢ ਹੈ। ਇਸ ਮੌਕੇ ਪੂਰਾ ਦੇਸ਼ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰ ਰਿਹਾ ਹੈ।

ਕਾਰਗਿਲ ਫ਼ਤਿਹ ਦਿਵਸ
author img

By

Published : Jul 26, 2019, 9:26 AM IST

Updated : Jul 26, 2019, 12:08 PM IST

ਨਵੀਂ ਦਿੱਲੀ: 20 ਸਾਲ ਪਹਿਲਾਂ ਅੱਜ ਦੇ ਹੀ ਦਿਨ ਭਾਰਤ ਨੇ ਕਾਰਗਿਲ ਦੀ ਲੜਾਈ ਵਿੱਚ ਜਿੱਤ ਹਾਸਲ ਕੀਤੀ ਸੀ। 26 ਜੁਲਾਈ 1999 ਵਾਲੇ ਦਿਨ ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਦਿੱਤਾ ਸੀ ਇਸ ਲੜਾਈ ਵਿੱਚ ਦੇਸ਼ ਦੇ 527 ਤੋਂ ਵੱਧ ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਸੀ ਉੱਥੇ ਹੀ 1300 ਤੋਂ ਵੱਧ ਜਵਾਨ ਜ਼ਖ਼ਮੀ ਹੋ ਗਏ ਸਨ।

3 ਮਈ ਤੋਂ ਸ਼ੁਰੂ ਹੋਈ ਲੜਾਈ 26 ਜੁਲਾਈ 1999 ਨੂੰ ਖ਼ਤਮ ਹੋਈ। ਇਸ ਦੋ ਮਹੀਨਿਆਂ ਦੀ ਲੜਾਈ ਵਿੱਚ ਭਾਰਤੀ ਫ਼ੌਜ ਨੇ ਇਹੋ ਜਿਹੀ ਹਿੰਮਤ ਵਿਖਾਈ ਜਿਸ ਤੇ ਅੱਜ ਵੀ ਪੂਰੇ ਮੁਲਕ ਨੂੰ ਮਾਣ ਹੁੰਦਾ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਯੁੱਧ ਯਾਦਗਾਰ ਦਾ ਦੌਰਾ ਕਰਨਗੇ।

ਇਸ ਮੌਕੇ ਪੂਰੇ ਦੇਸ਼ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੇ ਰਾਸਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ।

  • President Ram Nath Kovind: On Kargil Vijay Diwas, a grateful nation acknowledges the gallantry of our Armed Forces on the heights of Kargil in 1999. We salute the grit and valour of those who defended India, and record our everlasting debt to those who never returned. Jai Hind. pic.twitter.com/OrFBgX6j80

    — ANI (@ANI) July 26, 2019 " class="align-text-top noRightClick twitterSection" data=" ">

ਦੇਸ਼ ਦੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ ਹੈ।

  • कारगिल विजय दिवस पर मां भारती के सभी वीर सपूतों का मैं हृदय से वंदन करता हूं। यह दिवस हमें अपने सैनिकों के साहस, शौर्य और समर्पण की याद दिलाता है। इस अवसर पर उन पराक्रमी योद्धाओं को मेरी विनम्र श्रद्धांजलि, जिन्होंने मातृभूमि की रक्षा में अपना सर्वस्व न्योछावर कर दिया। जय हिंद! pic.twitter.com/f7cpUFLO9o

    — Narendra Modi (@narendramodi) July 26, 2019 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਵੀਡੀਓ ਸਾਂਝੀ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿੱਚ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ।

ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧੰਨੋਆ, ਫ਼ੌਜ ਚੀਫ਼ ਮਾਰਸ਼ਲ ਵਿਪਿਨ ਰਾਵਤ ਅਤੇ ਨੇਵੀ ਚੀਫ਼ ਐਡਮਿਰਲ ਕਰਮਬੀਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ।

Intro:Body:

kargil

Conclusion:
Last Updated : Jul 26, 2019, 12:08 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.