ETV Bharat / state

'ਮਾਝੇ 'ਚ ਕੋਈ ਕਤਲ ਹੋਵੇ ਮਜੀਠੀਆ ਕਿਸੇ ਵੀ ਵਜ਼ੀਰ ਦਾ ਨਾਂਅ ਲੈ ਦਿੰਦਾ'

author img

By

Published : Jan 23, 2020, 8:14 PM IST

ਬਰਗਾੜੀ ਕਾਂਡ ਦੇ ਗਵਾਹ ਦੀ ਹੋਈ ਮੌਤ ਤੋਂ ਬਾਅਦ ਅਕਾਲੀ ਦਲ ਨੇ ਕਾਂਗਰਸ ਖ਼ਿਲਾਫ਼ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਉੱਥੇ ਹੀ ਕਾਂਗਰਸ ਦੇ ਮੰਤਰੀ ਨੇ ਵੀ ਅਕਾਲੀ ਦਲ ਨੂੰ ਚੰਗਾ ਜਵਾਬ ਦਿੱਤਾ ਹੈ।

ਤ੍ਰਿਪਤ ਰਜਿੰਦਰ ਬਾਜਵਾ
ਤ੍ਰਿਪਤ ਰਜਿੰਦਰ ਬਾਜਵਾ

ਚੰਡੀਗੜ੍ਹ: ਬਰਗਾੜੀ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਜ਼ਿੰਮੇਵਾਰ ਅਕਾਲੀਆਂ ਨੇ ਕਾਂਗਰਸ ਨੂੰ ਠਹਿਰਾਇਆ ਹੈ। ਜਿਸ ਜਾ ਜਵਾਬ ਦਿੰਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਉਸ ਗਵਾਹ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ, ਬਾਕੀ ਅਕਾਲੀ ਦਲ ਨੂੰ ਹੋਰ ਕੋਈ ਕੰਮ ਨਹੀਂ ਹੈ। ਜਦੋਂ ਵੀ ਕੋਈ ਕਤਲ ਹੁੰਦਾ ਹੈ, ਤਾਂ ਮਜੀਠੀਆ ਮਾਝੇ ਦੇ ਕਿਸੇ ਵੀ ਵਜ਼ੀਰ ਦਾ ਨਾਂਅ ਲੈ ਦਿੰਦੇ ਹਨ।

ਵੀਡੀਓ

ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਸੀਬੀਆਈ ਜਾਂਚ ਦੀ ਮੰਗ ਕਰਨ 'ਤੇ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਉਹ ਸੀਬੀਆਈ ਜਾਂਚ ਲਈ ਵੀ ਤਿਆਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਰਗਾੜੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋ ਗਈ ਸੀ।

ਉੱਥੇ ਹੀ ਮ੍ਰਿਤਕ ਦੀ ਪਤਨੀ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਤੀ 'ਤੇ ਕਾਂਗਰਸ ਦੇ ਮੰਤਰੀ ਤੇ ਕੁਸ਼ਲਦੀਪ ਢਿੱਲੋਂ ਵੱਲੋਂ ਦਬਾਅ ਪਾਏ ਜਾਂਦੇ ਸੀ ਤੇ ਤੰਗ ਕੀਤਾ ਜਾਂਦਾ ਸੀ। ਇਸ ਦੇ ਚੱਲਦਿਆਂ ਦਬਾਅ ਵਿੱਚ ਆ ਕੇ ਉਸ ਦੇ ਪਤੀ ਨੂੰ ਹਾਰਟ ਅਟੈਕ ਆਇਆ ਹੈ।

Intro:ਬਰਗਾੜੀ ਗੋਲੀ ਕਾਂਡ ਦੇ ਗਵਾਹ ਦੀ ਹੋਈ ਮੌਤ ਤੋਂ ਬਾਅਦ ਅਕਾਲੀ ਦਲ ਨੇ ਸਿਆਸਤ ਤੇਜ਼ ਕਰ ਦਿੱਤੀ ਹੈ ਅਕਾਲੀ ਦਲ ਮੁਤਾਬਕ ਕਾਂਗਰਸ ਰਾਜ ਵਿੱਚ ਮੁੱਖ ਗਵਾਹਾਂ ਦੇ ਕਤਲ ਹੋ ਰਹੇ ਹਨ ਤੇ ਜਿਸਦੇ ਇਲਜ਼ਾਮ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੇ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੇ ਲਗਾ ਰਿਹੈ

Body:ਜਿਸ ਦਾ ਜਵਾਬ ਦਿੰਦਿਆਂ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਉਸ ਗਵਾਹ ਦੀ ਮੌਤ ਅਟੈਕ ਨਾਲ ਹੋਈ ਹੈ ਬਾਕੀ ਅਕਾਲੀ ਦਲ ਨੂੰ ਹੋਰ ਕੋਈ ਕੰਮ ਨਹੀਂ ਜੇ ਕੋਈ ਕਤਲ ਹੋ ਜਾਵੇ ਤਾਂ ਮਜੀਠੀਆ ਕਿਸੇ ਵੀ ਵਜ਼ੀਰ ਦਾ ਨਾਮ ਲੈਣ ਦਿੰਦੇ ਨੇ ਬਾਕੀ ਅਕਾਲੀ ਦਲ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਉਹ ਸੀਬੀਆਈ ਦੀ ਜਾਂਚ ਲਈ ਵੀ ਤਿਆਰ ਨੇ

byte: ਤ੍ਰਿਪਤ ਰਜਿੰਦਰ ਬਾਜਵਾ, ਕੈਬਨਿਟ ਮੰਤਰੀ

Conclusion:ਦੱਸ ਦਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਗਾੜੀ ਗੋਲੀ ਕਾਂਡ ਹੋਣ ਤੋਂ ਬਾਅਦ ਤੁਰੰਤ ਪੁਲਿਸ ਵਾਲਿਆਂ ਤੇ ਪਰਚਾ ਦਰਜ ਕੀਤਾ ਗਿਆ ਸੀ ਸੁਖਬੀਰ ਬਾਦਲ ਮੁਤਾਬਕ ਗਵਾਹਾਂ ਨੂੰ ਖਤਮ ਕਰ ਰਹੀ ਹੈ ਤੇ ਮ੍ਰਿਤਕ ਗਵਾਹ ਦੀ ਪਤਨੀ ਨੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਨੂੰ ਵੀ ਚਿੱਠੀ ਲਿਖੀ ਹੈ ਤੇ ਕਾਂਗਰਸੀ ਵਿਧਾਇਕ ਤੇ ਮੰਤਰੀ ਵੱਲੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਉਨ੍ਹਾਂ ਪੀੜਤ ਪਰਿਵਾਰ ਵੱਲੋਂ ਲਗਾਏ ਗਏ ਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.