ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ 'ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਦੂਜੇ ਪਾਸੇ ਦਿਨੋਂ ਦਨ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਜਾਣੋ ਅੱਜ ਪੰਜਾਬ ਵਿੱਚ ਸਬਜ਼ੀਆਂ ਦੇ ਭਾਅ।
ਲੁਧਿਆਣਾ ਵਿੱਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ਵਿੱਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਗੋਭੀ 20 ਰੁਪਏ ਕਿਲੋ, ਗਾਜਰ 30 ਰੁਪਏ ਕਿਲੋ, ਮਟਰ 40 ਰੁਪਏ ਕਿਲੋ, ਸ਼ਿਮਲਾ ਮਿਰਚ 40 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਲੱਸਣ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ ਅਤੇ ਮਸ਼ਰੂਮ 100 ਰੁਪਏ ਕਿਲੋ ਹਨ।
ਬਠਿੰਡਾ 'ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 45 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 45 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 45 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ ਅਤੇ ਅਦਰਕ 240 ਰੁਪਏ ਕਿਲੋ ਹੈ।
ਜਲੰਧਰ 'ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 60 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਇਹ ਵੀ ਪੜ੍ਹੋ: Weather Report ਪੰਜਾਬ 'ਚ ਹੁਣ ਠੰਡ ਦਾ ਵੱਧੇਗਾ ਜ਼ੋਰ, ਜਾਣੋ ਅੱਜ ਦੇ ਮੌਸਮ ਦਾ ਹਾਲ