ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ। Today Vegetable rates
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ, ਹਰੇ ਮਟਰ 150 ਰੁਪਏ ਕਿਲੋ ਅਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਇਹ ਵੀ ਪੜ੍ਹੋ: ਭਾਗਵਤ ਗੀਤਾ ਦਾ ਸੰਦੇਸ਼