ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ, ਹਰੇ ਮਟਰ 80 ਰੁਪਏ ਅਤੇ ਸ਼ਿਮਲਾ ਮਿਰਚ 60 ਰੁਪਏ ਕਿਲੋ (Vegetables Rate in Ludhiana) ਹਨ।
ਬਠਿੰਡਾ ਵਿੱਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ (Vegetables Rate in Bathinda) ਹੈ।
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ, ਹਰੇ ਮਟਰ 80 ਅਤੇ ਸ਼ਿਮਲਾ ਮਿਰਚ 80 ਰੁਪਏ ਕਿਲੋ (Vegetables Rate in Jalandhar) ਹਨ।
ਇਹ ਵੀ ਪੜ੍ਹੋ: Weekly Horoscope ਆਚਾਰਯ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ