ETV Bharat / state

ਹੁਸ਼ਿਆਰਪੁਰ ’ਚ ਰੀਡਰ ਤੇ ਸੇਵਾਦਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਮੁਤਾਬਕ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Jan 14, 2020, 10:21 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਮੁਤਾਬਕ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਅਤੇ ਸੇਵਾਦਾਰ ਵਲੋਂ ਪਲਾਟ ਦੀ ਰਜਿਸਟਰੀ ਕਰਨ ਬਦਲੇ 14000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Intro:Body:

Title *:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.