ਚੰਡੀਗੜ੍ਹ: ਸ਼੍ਰਿਸ਼ਟੀ ਦੇ ਰਚਣਹਾਰ ਭਗਵਾਨ ਵਿਸ਼ਵਕਰਮਾ ਦੀ ਪੂਜਾ ਦੀਵਾਲੀ ਤੋਂ ਦੂਜੇ ਦਿਨ ਕੀਤੀ ਜਾਂਦੀ ਹੈ। ਇਸ ਦਿਨ ਨੂੰ ਹਰ ਵੱਡੇ ਵਪਾਰੀ ਤੋਂ ਲੈ ਕੇ ਛੋਟਾ ਮਜ਼ਦੂਰ ਜ਼ਰੂਰ ਮਨਾਉਂਦਾ ਹੈ। ਮੰਨਿਆ ਜਾਂਦਾ ਹੈ ਕਿ ਇਸ ਦਿਨ ਭਗਵਾਨ ਵਿਸ਼ਵਕਰਮਾ ਨੇ ਬ੍ਰਹਿਮੰਡ ਦੇ ਨਿਰਮਾਤਾ ਬ੍ਰਹਮਾ ਜੀ ਦੇ ਸੱਤਵੇਂ ਪੁੱਤਰ ਵਜੋਂ ਜਨਮ ਲਿਆ ਸੀ। ਭਗਵਾਨ ਵਿਸ਼ਵਕਰਮਾ ਦਾ ਜ਼ਿਕਰ 12 ਆਦਿਤਿਆ ਅਤੇ ਰਿਗਵੇਦ ਵਿੱਚ ਮਿਲਦਾ ਹੈ। ਇਹ ਤਿਉਹਾਰ ਹਿੰਦੂਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਦਿਨ ਲੋਕ ਆਪਣੀਆਂ ਫੈਕਟਰੀਆਂ ਵਿੱਚ ਮੌਜੂਦ ਸੰਦਾਂ ਅਤੇ ਵਾਹਨਾਂ ਦੀ ਪੂਜਾ ਕਰਦੇ ਹਨ।
-
ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ…ਵਿਸ਼ਵਕਰਮਾ ਦਿਵਸ ਮੌਕੇ ਹੱਥੀਂ ਕਿਰਤ ਕਰਨ ਵਾਲੇ ਸਾਰੇ ਕਾਮਿਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਅੱਗੇ ਅਰਦਾਸ ਤੁਹਾਡੀਆਂ ਕਮਾਈਆਂ ‘ਚ ਵਾਧਾ ਹੋਵੇ…ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ…ਔਜ਼ਾਰਾਂ ‘ਤੇ ਹੱਥਾਂ ਦੀ ਪਕੜ ਹੋਰ ਮਜ਼ਬੂਤ ਹੋਵੇ…ਸਾਰਿਆਂ ਨੂੰ ਵਿਸ਼ੇਸ਼ ਦਿਨ ਦੀਆਂ ਬਹੁਤ ਬਹੁਤ ਵਧਾਈਆਂ… pic.twitter.com/MPUEK7K0JV
— Bhagwant Mann (@BhagwantMann) November 13, 2023 " class="align-text-top noRightClick twitterSection" data="
">ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ…ਵਿਸ਼ਵਕਰਮਾ ਦਿਵਸ ਮੌਕੇ ਹੱਥੀਂ ਕਿਰਤ ਕਰਨ ਵਾਲੇ ਸਾਰੇ ਕਾਮਿਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਅੱਗੇ ਅਰਦਾਸ ਤੁਹਾਡੀਆਂ ਕਮਾਈਆਂ ‘ਚ ਵਾਧਾ ਹੋਵੇ…ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ…ਔਜ਼ਾਰਾਂ ‘ਤੇ ਹੱਥਾਂ ਦੀ ਪਕੜ ਹੋਰ ਮਜ਼ਬੂਤ ਹੋਵੇ…ਸਾਰਿਆਂ ਨੂੰ ਵਿਸ਼ੇਸ਼ ਦਿਨ ਦੀਆਂ ਬਹੁਤ ਬਹੁਤ ਵਧਾਈਆਂ… pic.twitter.com/MPUEK7K0JV
— Bhagwant Mann (@BhagwantMann) November 13, 2023ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ…ਵਿਸ਼ਵਕਰਮਾ ਦਿਵਸ ਮੌਕੇ ਹੱਥੀਂ ਕਿਰਤ ਕਰਨ ਵਾਲੇ ਸਾਰੇ ਕਾਮਿਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਅੱਗੇ ਅਰਦਾਸ ਤੁਹਾਡੀਆਂ ਕਮਾਈਆਂ ‘ਚ ਵਾਧਾ ਹੋਵੇ…ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ…ਔਜ਼ਾਰਾਂ ‘ਤੇ ਹੱਥਾਂ ਦੀ ਪਕੜ ਹੋਰ ਮਜ਼ਬੂਤ ਹੋਵੇ…ਸਾਰਿਆਂ ਨੂੰ ਵਿਸ਼ੇਸ਼ ਦਿਨ ਦੀਆਂ ਬਹੁਤ ਬਹੁਤ ਵਧਾਈਆਂ… pic.twitter.com/MPUEK7K0JV
— Bhagwant Mann (@BhagwantMann) November 13, 2023
ਸੀਐਮ ਮਾਨ ਨੇ ਕੀਤੀ ਇਹ ਅਰਦਾਸ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਟਵੀਟ ਕਰਦਿਆ ਹੱਥੀਂ ਕਿਰਤ ਕਰਦਿਆਂ ਕਾਮਿਆਂ ਲਈ ਤਰੱਕੀ ਤੇ ਤੰਦਰੁਸਤੀ ਦੀ ਅਰਦਾਸ ਕੀਤੀ।
ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ, ਵਿਸ਼ਵਕਰਮਾ ਦਿਵਸ ਮੌਕੇ ਹੱਥੀਂ ਕਿਰਤ ਕਰਨ ਵਾਲੇ ਸਾਰੇ ਕਾਮਿਆਂ ਨੂੰ ਬਹੁਤ ਬਹੁਤ ਵਧਾਈਆਂ। ਪ੍ਰਮਾਤਮਾ ਅੱਗੇ ਅਰਦਾਸ ਤੁਹਾਡੀਆਂ ਕਮਾਈਆਂ ‘ਚ ਵਾਧਾ ਹੋਵੇ। ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ। ਔਜ਼ਾਰਾਂ ‘ਤੇ ਹੱਥਾਂ ਦੀ ਪਕੜ ਹੋਰ ਮਜ਼ਬੂਤ ਹੋਵੇ। ਸਾਰਿਆਂ ਨੂੰ ਵਿਸ਼ੇਸ਼ ਦਿਨ ਦੀਆਂ ਬਹੁਤ ਬਹੁਤ ਵਧਾਈਆਂ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
ਸਿੱਖਿਆ ਮੰਤਰੀ ਦਾ ਟਵੀਟ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਟਵੀਟ ਕਰਦੇ ਹੋਏ ਆਪਣੀ ਪਤਨੀ ਨਾਲ ਫੋਟੋ ਸਾਂਝੀ ਕੀਤੀ। ਜਿੱਥੇ ਉਨ੍ਹਾਂ ਨੇ ਦੀਵਾਲੀ ਦੀ ਵਧਾਈਆਂ ਦਿੱਤੀਆਂ, ਉੱਥੇ ਹੀ, ਹਰਜੋਤ ਬੈਂਸ ਨੇ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ।
-
ਆਪ ਜੀ ਨੂੰ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ।
— Harjot Singh Bains (@harjotbains) November 12, 2023 " class="align-text-top noRightClick twitterSection" data="
ਇਸ ਪਵਿੱਤਰ ਦਿਹਾੜੇ ‘ਤੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਪ ਜੀ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰੋ ਅਤੇ ਦੇਸ਼ ਕੌਮ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਓ।
ਆਪ ਜੀ ਦੀ ਅਸੀਸਾਂ ਅਤੇ ਪਿਆਰ ਸਦਕਾ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ, ਜਿਸ ਲਈ ਧੰਨਵਾਦ… pic.twitter.com/HU7mKsdjwf
">ਆਪ ਜੀ ਨੂੰ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ।
— Harjot Singh Bains (@harjotbains) November 12, 2023
ਇਸ ਪਵਿੱਤਰ ਦਿਹਾੜੇ ‘ਤੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਪ ਜੀ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰੋ ਅਤੇ ਦੇਸ਼ ਕੌਮ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਓ।
ਆਪ ਜੀ ਦੀ ਅਸੀਸਾਂ ਅਤੇ ਪਿਆਰ ਸਦਕਾ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ, ਜਿਸ ਲਈ ਧੰਨਵਾਦ… pic.twitter.com/HU7mKsdjwfਆਪ ਜੀ ਨੂੰ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ।
— Harjot Singh Bains (@harjotbains) November 12, 2023
ਇਸ ਪਵਿੱਤਰ ਦਿਹਾੜੇ ‘ਤੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਪ ਜੀ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰੋ ਅਤੇ ਦੇਸ਼ ਕੌਮ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਓ।
ਆਪ ਜੀ ਦੀ ਅਸੀਸਾਂ ਅਤੇ ਪਿਆਰ ਸਦਕਾ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ, ਜਿਸ ਲਈ ਧੰਨਵਾਦ… pic.twitter.com/HU7mKsdjwf
ਬੀਬੀ ਬਾਦਲ ਨੇ ਟਵੀਟ ਕਰ ਦਿੱਤੀ ਵਧਾਈ: ਸ਼੍ਰੋਮਣੀ ਅਕਾਲੀ ਦਲ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਖਾਸ ਮੌਕੇ ਐਕਸ ਉੱਤੇ ਟਵੀਟ ਕਰਦਿਆ ਲਿਖਿਆ -'ਤਕਨੀਕ ਅਤੇ ਭਵਨ ਨਿਰਮਾਣ ਕਲਾ ਦੇ ਜਨਮ ਦਾਤਾ ਮਹਾਨ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਲੱਖ -ਲੱਖ ਵਧਾਈਆਂ।'
-
ਤਕਨੀਕ ਅਤੇ ਭਵਨ ਨਿਰਮਾਣ ਕਲਾ ਦੇ ਜਨਮ ਦਾਤਾ ਮਹਾਨ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਲੱਖ -ਲੱਖ ਵਧਾਈਆਂ। ਭਗਵਾਨ ਵਿਸ਼ਵਕਰਮਾ ਸਭ ਬੇਘਰਿਆਂ ਨੂੰ ਘਰ ਬਖਸ਼ਣ ਅਤੇ ਉਨ੍ਹਾਂ ਦੀ ਮਿਹਰ ਨਾਲ ਵਿਸ਼ਵ ਭਰ ਦੀ ਤਕਨੀਕ ਅਤੇ ਮਸ਼ਿਨਰੀ ਮਾਨਵਤਾ ਦੀ ਭਲਾਈ ਦੇ ਕਾਰਜ ਕਰੇ। #VishavkarmaPooja pic.twitter.com/DibGMPgfrj
— Harsimrat Kaur Badal (@HarsimratBadal_) November 13, 2023 " class="align-text-top noRightClick twitterSection" data="
">ਤਕਨੀਕ ਅਤੇ ਭਵਨ ਨਿਰਮਾਣ ਕਲਾ ਦੇ ਜਨਮ ਦਾਤਾ ਮਹਾਨ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਲੱਖ -ਲੱਖ ਵਧਾਈਆਂ। ਭਗਵਾਨ ਵਿਸ਼ਵਕਰਮਾ ਸਭ ਬੇਘਰਿਆਂ ਨੂੰ ਘਰ ਬਖਸ਼ਣ ਅਤੇ ਉਨ੍ਹਾਂ ਦੀ ਮਿਹਰ ਨਾਲ ਵਿਸ਼ਵ ਭਰ ਦੀ ਤਕਨੀਕ ਅਤੇ ਮਸ਼ਿਨਰੀ ਮਾਨਵਤਾ ਦੀ ਭਲਾਈ ਦੇ ਕਾਰਜ ਕਰੇ। #VishavkarmaPooja pic.twitter.com/DibGMPgfrj
— Harsimrat Kaur Badal (@HarsimratBadal_) November 13, 2023ਤਕਨੀਕ ਅਤੇ ਭਵਨ ਨਿਰਮਾਣ ਕਲਾ ਦੇ ਜਨਮ ਦਾਤਾ ਮਹਾਨ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਲੱਖ -ਲੱਖ ਵਧਾਈਆਂ। ਭਗਵਾਨ ਵਿਸ਼ਵਕਰਮਾ ਸਭ ਬੇਘਰਿਆਂ ਨੂੰ ਘਰ ਬਖਸ਼ਣ ਅਤੇ ਉਨ੍ਹਾਂ ਦੀ ਮਿਹਰ ਨਾਲ ਵਿਸ਼ਵ ਭਰ ਦੀ ਤਕਨੀਕ ਅਤੇ ਮਸ਼ਿਨਰੀ ਮਾਨਵਤਾ ਦੀ ਭਲਾਈ ਦੇ ਕਾਰਜ ਕਰੇ। #VishavkarmaPooja pic.twitter.com/DibGMPgfrj
— Harsimrat Kaur Badal (@HarsimratBadal_) November 13, 2023
ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਟਵੀਟ: ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ- 'ਭਗਵਾਨ ਵਿਸ਼ਵਕਰਮਾ ਜੋ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਅਤੇ ਸਮੂਹ ਦਸਤਕਾਰਾਂ ਤੇ ਸ਼ਿਲਪਕਾਰਾਂ ਦੇ ਰਚਨਹਾਰੇ ਹਨ, ਉਨ੍ਹਾਂ ਦੀ ਸਿਰਜਣਾ ਨੇ ਨਾ ਸਿਰਫ਼ ਭਾਰਤੀ ਦਸਤਕਾਰਾਂ ਅਤੇ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ ਸਗੋਂ ਉਨਾਂ ਵਿੱਚ ਸੱਚੀ-ਸੁੱਚੀ ਕਿਰਤ ਕਰਨ ਦੀ ਭਾਵਨਾ ਨੂੰ ਵੀ ਪੈਦਾ ਕੀਤਾ।'
-
ਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
— Partap Singh Bajwa (@Partap_Sbajwa) November 13, 2023 " class="align-text-top noRightClick twitterSection" data="
ਭਗਵਾਨ ਵਿਸ਼ਵਕਰਮਾ ਜੋ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਅਤੇ ਸਮੂਹ ਦਸਤਕਾਰਾਂ ਤੇ ਸ਼ਿਲਪਕਾਰਾਂ ਦੇ ਰਚਨਹਾਰੇ ਹਨ, ਉਨ੍ਹਾਂ ਦੀ ਸਿਰਜਣਾ ਨੇ ਨਾ ਸਿਰਫ਼ ਭਾਰਤੀ ਦਸਤਕਾਰਾਂ ਅਤੇ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ ਸਗੋਂ ਉਨਾਂ ਵਿੱਚ ਸੱਚੀ-ਸੁੱਚੀ ਕਿਰਤ ਕਰਨ ਦੀ ਭਾਵਨਾ ਨੂੰ ਵੀ ਪੈਦਾ ਕੀਤਾ | pic.twitter.com/U6Vkzyr05t
">ਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
— Partap Singh Bajwa (@Partap_Sbajwa) November 13, 2023
ਭਗਵਾਨ ਵਿਸ਼ਵਕਰਮਾ ਜੋ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਅਤੇ ਸਮੂਹ ਦਸਤਕਾਰਾਂ ਤੇ ਸ਼ਿਲਪਕਾਰਾਂ ਦੇ ਰਚਨਹਾਰੇ ਹਨ, ਉਨ੍ਹਾਂ ਦੀ ਸਿਰਜਣਾ ਨੇ ਨਾ ਸਿਰਫ਼ ਭਾਰਤੀ ਦਸਤਕਾਰਾਂ ਅਤੇ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ ਸਗੋਂ ਉਨਾਂ ਵਿੱਚ ਸੱਚੀ-ਸੁੱਚੀ ਕਿਰਤ ਕਰਨ ਦੀ ਭਾਵਨਾ ਨੂੰ ਵੀ ਪੈਦਾ ਕੀਤਾ | pic.twitter.com/U6Vkzyr05tਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
— Partap Singh Bajwa (@Partap_Sbajwa) November 13, 2023
ਭਗਵਾਨ ਵਿਸ਼ਵਕਰਮਾ ਜੋ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਅਤੇ ਸਮੂਹ ਦਸਤਕਾਰਾਂ ਤੇ ਸ਼ਿਲਪਕਾਰਾਂ ਦੇ ਰਚਨਹਾਰੇ ਹਨ, ਉਨ੍ਹਾਂ ਦੀ ਸਿਰਜਣਾ ਨੇ ਨਾ ਸਿਰਫ਼ ਭਾਰਤੀ ਦਸਤਕਾਰਾਂ ਅਤੇ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ ਸਗੋਂ ਉਨਾਂ ਵਿੱਚ ਸੱਚੀ-ਸੁੱਚੀ ਕਿਰਤ ਕਰਨ ਦੀ ਭਾਵਨਾ ਨੂੰ ਵੀ ਪੈਦਾ ਕੀਤਾ | pic.twitter.com/U6Vkzyr05t
ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਕੀਤਾ ਟਵੀਟ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਵੀ ਐਕਸ ਉੱਤੇ ਟਵੀਟ ਕਰਦੇ ਹੋਏ ਲਿਖਿਆ- 'ਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।'
-
ਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।
— Fatehjung Singh Bajwa (@fatehbajwa2) November 13, 2023 " class="align-text-top noRightClick twitterSection" data="
ਮੈਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਤੁਹਾਡੇ ਸਭ ਦੇ ਖੁਸ਼ਹਾਲ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ।#VishwakarmaDiwas #VishwakarmaJayanti pic.twitter.com/Cle5xU4Ath
">ਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।
— Fatehjung Singh Bajwa (@fatehbajwa2) November 13, 2023
ਮੈਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਤੁਹਾਡੇ ਸਭ ਦੇ ਖੁਸ਼ਹਾਲ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ।#VishwakarmaDiwas #VishwakarmaJayanti pic.twitter.com/Cle5xU4Athਆਪ ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।
— Fatehjung Singh Bajwa (@fatehbajwa2) November 13, 2023
ਮੈਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਤੁਹਾਡੇ ਸਭ ਦੇ ਖੁਸ਼ਹਾਲ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ।#VishwakarmaDiwas #VishwakarmaJayanti pic.twitter.com/Cle5xU4Ath
ਵਿਸ਼ਵਕਰਮਾ ਪੂਜਾ ਦਾ ਮਹੱਤਵ: ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦਾ ਪਹਿਲਾ ਇੰਜੀਨੀਅਰ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਵਿਸ਼ਵਕਰਮਾ ਪੂਜਾ ਵਾਲੇ ਦਿਨ ਘਰਾਂ, ਦੁਕਾਨਾਂ ਜਾਂ ਫੈਕਟਰੀਆਂ ਵਿੱਚ ਲੋਹੇ, ਵਾਹਨਾਂ ਅਤੇ ਮਸ਼ੀਨਾਂ ਦੀ ਪੂਜਾ ਕੀਤੀ ਜਾਂਦੀ ਹੈ। ਭਗਵਾਨ ਵਿਸ਼ਵਕਰਮਾ ਦੀ ਮਿਹਰ ਸਦਕਾ ਇਹ ਮਸ਼ੀਨਾਂ ਖ਼ਰਾਬ ਨਹੀਂ ਹੁੰਦੀਆਂ। ਕੰਮ ਅਤੇ ਕਾਰੋਬਾਰ ਵਿੱਚ ਤਰੱਕੀ ਹੈ। ਵਿਸ਼ਵਕਰਮਾ ਪੂਜਾ ਭਾਰਤ ਦੇ ਕਈ ਹਿੱਸਿਆਂ ਵਿੱਚ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ।