ETV Bharat / state

ਕੈਬਿਨੇਟ ਚੋਂ ਬਾਹਰ ਨਵਜੋਤ ਸਿੱਧੂ, ਅਸਤੀਫ਼ੇ ਨੂੰ ਰਾਜਪਾਲ ਵੱਲੋਂ ਮਨਜ਼ੂਰੀ - #ਰਾਜਪਾਲ ਵੀਪੀ ਸਿੰਘ ਬਦਨੌਰ

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰਨ ਤੋਂ ਬਾਅਦ ਰਸਮੀ ਮਨਜ਼ੂਰੀ ਲਈ ਅਸਤੀਫ਼ਾ ਰਾਜਪਾਲ ਕੋਲ ਭੇਜ ਦਿੱਤਾ ਸੀ।

ਫ਼ੋਟੋ
author img

By

Published : Jul 20, 2019, 2:38 PM IST

ਚੰਡੀਗੜ੍ਹ: ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ੇ ਨੂੰ ਸ਼ਨੀਵਾਰ ਨੂੰ ਮਨਜ਼ੂਰ ਕਰ ਕੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਸੀ। ਇਸ ਅਸਤੀਫ਼ੇ ਨੂੰ ਰਾਜਪਾਲ ਵੱਲੋਂ ਵੀ ਮਨਜ਼ੂਰ ਕਰ ਲਿਆ ਗਿਆ ਹੈ।

  • Navjot Singh Sidhu is formally out of the Punjab Cabinet with both Chief Minister @capt_amarinder Singh and Governor @vpsbadnore accepting his one-line resignation. Chief Minister to hold Power portfolio for the time being.

    — Government of Punjab (@PunjabGovtIndia) July 20, 2019 " class="align-text-top noRightClick twitterSection" data=" ">

ਕੈਬਿਨੇਟ 'ਚ ਕੀਤੇ ਗਏ ਫੇਰਬਦਲ ਤੋਂ ਬਾਅਦ ਉਨ੍ਹਾਂ ਨੂੰ ਇੱਕ ਖਾਸ ਪੋਰਟਫੋਲੀਓ ਦਿੱਤਾ ਗਿਆ ਸੀ। ਇਸ ਦੇ ਅਧੀਨ ਉਨ੍ਹਾਂ ਨੂੰ ਸੈਰ ਸਪਾਟਾ ਵਿਭਾਗ ਤੋਂ ਹਟਾ ਕੇ ਬਿਜਲੀ ਵਿਭਾਗ ਦਿੱਤਾ ਸੀ। ਇਸ ਤੋਂ ਨਵਜੋਤ ਸਿੱਧੂ ਕਾਫ਼ੀ ਨਾਰਾਜ਼ ਚੱਲ ਰਹੇ ਸਨ। ਹਾਲਾਂਕਿ ਕੈਪਟਨ ਤੇ ਸਿੱਧੂ ਵਿਚਾਲੇ ਕੋਲਡ ਵਾਰ ਕਾਫ਼ੀ ਸਮੇਂ ਤੋਂ ਚਲ ਰਹੀ ਸੀ।
ਸਿਧੂ ਨੇ ਆਪਣਾ ਅਸਤੀਫ਼ਾ 15 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਸੀ। 14 ਜੁਲਾਈ ਨੂੰ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਜਨਤਕ ਕਰਦਿਆਂ ਟਵਿੱਟਰ ਉੱਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਹਾਲਾਂਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ 10 ਜੂਨ ਨੂੰ ਹੀ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ : ਅਸਤੀਫ਼ਾ ਦੇ ਕੇ ਸਿੱਧੂ ਨੇ ਕੀਤੀ ਗ਼ਲਤੀ: ਵੇਰਕਾ

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਸਨ ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਕੈਪਟਨ ਅਤੇ ਸਿੱਧੂ ਦਾ ਮਾਮਲਾ ਠੰਡਾ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਨੂੰ ਜਿੰਮੇਵਾਰੀ ਸੌਂਪੀ ਸੀ। ਬਾਵਜੂਦ ਇਸ ਦੇ ਸਿੱਧੂ ਦਾ ਰੁਸੇਵਾਂ ਘੱਟ ਨਹੀਂ ਹੋ ਸਕਿਆ ਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ: ਘੱਗਰ ਦੀ ਤਬਾਹੀ, ਮੂਨਕ-ਪਾਤੜਾਂ ਰੋਡ 'ਤੇ ਆਇਆ ਪਾਣੀ, ਵੇਖੋ ਵੀਡੀਓ

Intro:ਘੱਗਰ ਦੇ ਪਾੜ ਨਾਲ ਪਾਣੀ ਦੇ ਬਹਾਵ ਨੂੰ ਹੁਣ ਤਕ ਰੋਕਣ ਵਿਚ ਪ੍ਰਸ਼ਾਸ਼ਨ ਨਾਕਾਮ।

Body:ਮੂਨਕ ਪਾਤਰਾਂ ਰੋਡ ਤੇ ਵੀ ਪਾਣੀ ਆਉਣਾ ਹੋਇਆ ਸ਼ੁਰੂ,ਲੋਕਾਂ ਨੇ ਪਾਣੀ ਨੂੰ ਰੋਕਣਾ ਕੀਤਾ ਸ਼ੁਰੂ ਪਰ ਪ੍ਰਸ਼ਾਸ਼ਨ ਮੌਕੇ ਤੇ ਨਹੀਂ ਮੌਜੂਦ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.