ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather Report) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜੋ: Diwali Puja 2022: ਪੰਡਿਤ ਜੀ ਨਹੀਂ ਹਨ ਮੌਜੂਦ ਤਾਂ ਇਸ ਤਰ੍ਹਾਂ ਕਰੋ ਲਕਸ਼ਮੀ ਗਣੇਸ਼ ਦੀ ਪੂਜਾ, ਜਾਣੋ ਸ਼ੁਭ ਸਮਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਤੱਕ ਰਹਿ ਸਕਦਾ ਹੈ।