ਚੰਡੀਗੜ੍ਹ: ਦਸੰਬਰ ਮਹੀਨੇ ਵਿੱਚ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ (Weather of Punjab Today) ਗਿਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।
ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।
ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 7 ਡਿਗਰੀ ਹੈ।
ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।
ਬਠਿੰਡਾ: ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 8 ਡਿਗਰੀ ਹੈ।
ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: CM ਭਗਵੰਤ ਮਾਨ ਨੇ ਮੀਟਿੰਗ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਮੰਨੀਆਂ ਮੰਗਾਂ