ਚੰਡੀਗੜ੍ਹ : ਪੰਜਾਬ ਵਿੱਚ ਹਾੜ੍ਹੀ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਵੱਲੋਂ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਜਿਸ ਵਿਚ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 8 ਵਜੇ ਤੱਕ ਕਿਸਾਨ ਖਰੀਦ ਸੰਬੰਧੀ ਸਮੱਸਿਆਵਾਂ ਸੁਣ ਕੇ ਉਸ ਦਾ ਹੱਲ ਕੱਢਿਆ ਜਾਂਦਾ ਹੈ। ਇਸ ਕੰਟਰੋਲ ਰੂਮ ਦੇ ਵਿੱਚ 22 ਜ਼ਿਲ੍ਹਿਆਂ ਲਈ ਅਲੱਗ ਅਲੱਗ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ।
ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦਾ ਸਟੇਟ ਕੰਟਰੋਲ ਰੂਮ ਚ ਕਿਵੇਂ ਹੁੰਦਾ ਹੱਲ, ਦੇਖੋ ਈ.ਟੀ.ਵੀ. ਭਾਰਤ ਦੀ ਐਕਸਕਲੂਜ਼ਿਵ ਰਿਪੋਰਟ
ਚੰਡੀਗੜ੍ਹ : ਪੰਜਾਬ ਵਿੱਚ ਹਾੜ੍ਹੀ ਦੀ ਖਰੀਦ ਸੀਜ਼ਨ ਸ਼ੁਰੂ ਹੋ ਚੁੱਕੀ ਹੈ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਵੱਲੋਂ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਜਿਸ ਵਿਚ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 8 ਵਜੇ ਤੱਕ ਕਿਸਾਨਾਂ ਦੀਆਂ ਖਰੀਦ ਸੰਬੰਧੀ ਸਮੱਸਿਆਵਾਂ ਸੁਣ ਕੇ ਉਸ ਦਾ ਹੱਲ ਕੱਢਿਆ ਜਾਂਦਾ ਹੈ । ਇਸ ਕੰਟਰੋਲ ਰੂਮ ਦੇ ਵਿੱਚ 22 ਜ਼ਿਲ੍ਹਿਆਂ ਲਈ ਅਲੱਗ ਅਲੱਗ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ।
ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦਾ ਸਟੇਟ ਕੰਟਰੋਲ ਰੂਮ