ETV Bharat / state

ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਕਰਾਂਗੇ ਗੱਲਬਾਤ: ਕੁਲਵੰਤ ਪੰਡੋਰੀ - ਦਿੱਲੀ ਵਿਧਾਨ ਸਭਾ ਚੋਣਾਂ

ਮਹਿਲ ਕਲਾਂ ਤੋਂ ਆਪ ਵਿਧਾਇਕ ਕੁਲਵੰਤ ਪੰਡੋਰੀ ਦਾ ਕਹਿਣਾ ਹੈ ਕਿ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਾਰੇ ਵਰਕਰ ਮੁੜ ਪਾਰਟੀ 'ਚ ਸ਼ਾਮਲ ਹੋਣਗੇ। ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।

Kulwant Pandori
ਕੁਲਵੰਤ ਪੰਡੋਰੀ
author img

By

Published : Feb 11, 2020, 12:09 PM IST

ਚੰਡੀਗੜ੍ਹ: ਦਿੱਲੀ ਵਿੱਚ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਨਾਰਾਜ਼ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਵੀ ਵਿਧਾਇਕ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਨਵਜੋਤ ਸਿੰਘ ਸਿੱਧੂ ਦੀ ਚਰਚਾ ਕਰ ਰਹੇ ਹਨ।

ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਕਰਾਂਗੇ ਗੱਲਬਾਤ: ਕੁਲਵੰਤ ਪੰਡੋਰੀ

ਆਮ ਆਦਮੀ ਪਾਰਟੀ ਦੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਪੰਜਾਬ ਦੀ ਸਿਆਸਤ ਦੇ ਵਿੱਚ ਬਹੁਤ ਵੱਡਾ ਅਸਰ ਪਾਉਣਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਪੀਏਸੀ ਦੀ ਬੈਠਕ ਜਲਦੀ ਬੁਲਾਈ ਜਾਵੇਗੀ ਅਤੇ ਇਸ ਵਿੱਚ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਾਰੇ ਵਰਕਰ ਮੁੜ ਪਾਰਟੀ 'ਚ ਸ਼ਾਮਲ ਹੋਣਗੇ। ਨਵਜੋਤ ਸਿੱਧੂ ਸਣੇ ਪੰਜਾਬ ਹਿਤੈਸ਼ੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।

ਦੱਸ ਦਈਏ ਕਿ ਦਿੱਲੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਵਰਕਰਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ।

Intro:ਆਮ ਆਦਮੀ ਪਾਰਟੀ ਨੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਨੇ ਈਟੀਵੀ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਪੰਜਾਬ ਦੀ ਸਿਆਸਤ ਦੇ ਵਿੱਚ ਬਹੁਤ ਵੱਡਾ ਅਸਰ ਪਾਉਣਗੇ

ਆਮ ਆਦਮੀ ਪਾਰਟੀ ਤੋਂ ਟੁੱਟ ਚੁੱਕੇ ਅਤੇ ਪੰਜਾਬ ਹਿਤੈਸ਼ੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ

ਨਵਜੋਤ ਸਿੰਘ ਸਿੱਧੂ ਦੀ ਆਪ ਵਿਧਾਇਕ ਕਰ ਰਹੇ ਚਰਚਾ

Body:ਦਿੱਲੀ ਚੋਣਾਂ ਦੇ ਨਤੀਜਿਆਂ ਦਾ ਪੰਜਾਬ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਫਿਰ ਚਰਚਾ

ਪੀ ਏ ਸੀ ਦੀ ਬੈਠਕ ਜਲਦੀ ਬੁਲਾਈ ਜਾਵੇਗੀ ਨਾਰਾਜ਼ ਸਾਰੇ ਵਰਕਰ ਹੋ ਰਹੇ ਮੁਡ਼ ਆਮ ਆਦਮੀ ਪਾਰਟੀ ਚ ਸ਼ਾਮਿਲ

ਕੇਜਰੀਵਾਲ ਦੇ ਕੀਤੇ ਕੰਮਾਂ ਨੂੰ ਹੀ ਲੋਕਾਂ ਨੇ ਸਹਾਰਿਆ ਧਰਮ ਦੇ ਨਾਮ ਤੇ ਵੰਡਣ ਵਾਲੀ ਪਾਰਟੀਆਂ ਨੂੰ ਲੋਕਾਂ ਨੇ ਕੀਤਾ ਦਰਕਿਨਾਰ

Conclusion:ਪੰਜਾਬ ਦੇ ਵਿੱਚ ਵੀ ਦਿੱਲੀ ਦਾ ਮਾਡਲ ਲਿਆਂਦਾ ਜਾਵੇਗਾ ਵਿਕਾਸ ਦੇ ਨਾਮ ਤੇ ਹੀ ਕੰਮ ਕਰਾਂਗੇ

ਅਰਵਿੰਦ ਕੇਜਰੀਵਾਲ ਦੀ ਸੋਚ ਤੇ ਲਗਾਤਾਰ ਪਹਿਰਾ ਦੇ ਰਹੇ ਹਾਂ

ਕਰੱਪਸ਼ਨ ਖਤਮ ਕਰਨ ਦੇ ਲਈ ਆਮ ਆਦਮੀ ਪਾਰਟੀ ਵਚਨਬੱਧ

ਦਿੱਲੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਨਾਰਾਜ਼ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਵੀ ਵਿਧਾਇਕ ਖੁੱਲ੍ਹ ਕੇ ਬੋਲ ਰਹੇ ਨੇ ਨਵਜੋਤ ਸਿੰਘ ਸਿੱਧੂ ਦੀ ਚਰਚਾ ਕਰ ਰਹੇ ਨੇ

one2one ਕੁਲਵੰਤ ਸਿੰਘ ਪੰਡੋਰੀ, ਆਪ ਵਿਧਾਇਕ, ਮਹਿਲ ਕਲਾਂ
ETV Bharat Logo

Copyright © 2024 Ushodaya Enterprises Pvt. Ltd., All Rights Reserved.