ETV Bharat / state

IAS ਵੱਲੋਂ ਮਹਿਲਾ PCS ਅਫ਼ਸਰ ਨਾਲ ਛੇੜਛਾੜ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਪਹੁੰਚਿਆ - ਆਈਏਐਸ ਅਫ਼ਸਰ ਦੇ ਵਿਭਾਗ ਦਾ ਤਬਾਦਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਇੱਕ ਵਾਰ ਫਿਰ ਆਈਏਐਸ ਅਧਿਕਾਰੀ ਵੱਲੋਂ ਪੀਸੀਐਸ ਮਹਿਲਾ ਅਧਿਕਾਰੀ ਨਾਲ ਛੇੜਛਾੜ ਕਰਨ ਦੀ ਸ਼ਿਕਾਇਤ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ।

captain amarinder singh on IAS,  PCS women officer allegation on IAS
ਫ਼ੋਟੋ
author img

By

Published : Jan 29, 2020, 7:18 PM IST

Updated : Jan 29, 2020, 8:12 PM IST

ਚੰਡੀਗੜ੍ਹ: ਪੰਜਾਬ ਦੀ ਇੱਕ ਮਹਿਲਾ PCS ਅਫ਼ਸਰ ਨੇ ਇਕ IAS ਅਧਿਕਾਰੀ 'ਤੇ ਗੰਭੀਰ ਦੋਸ਼ ਲਗਾਏ ਹਨ। PCS ਅਫ਼ਸਰ ਦਾ ਕਹਿਣਾ ਹੈ ਕਿ IAS ਅਧਿਕਾਰੀ ਉਸ ਦੇ ਵਿਭਾਗ 'ਚ ਡਾਇਰੈਕਟਰ ਦੇ ਅਹੁਦੇ 'ਤੇ ਤਾਇਨਾਤ ਹੈ। ਉਸ ਦਾ ਕਹਿਣਾ ਹੈ ਕਿ ਡਾਇਰੈਕਟਰ ਵੱਲੋਂ ਉਸ ਨਾਲ ਛੇੜ ਛਾੜ ਕੀਤੀ ਗਈ ਹੈ।

ਵੇਖੋ ਵੀਡੀਓ

ਹੈਰਾਨੀ ਵਾਲੀ ਗੱਲ ਇਹ ਹੈ ਕਿ ਉਕਤ ਆਈਏਐਸ ਉੱਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਵਾਈ ਤਾਂ ਕੀਤੀ ਗਈ, ਪਰ ਉਹ ਉਸ ਨੂੰ ਮੁਅੱਤਲ ਕਰਨ ਦੀ ਬਜਾਏ ਤਬਾਦਲੇ ਦੀ ਹੋਈ। ਕੈਪਟਨ ਵਲੋਂ ਕੋਈ ਸਖ਼ਤ ਸਜ਼ਾ ਦੇਣ ਦੀ ਬਜਾਏ ਆਈਏਐਸ ਅਫ਼ਸਰ ਦੇ ਵਿਭਾਗ ਦਾ ਤਬਾਦਲਾ ਕਰ ਦਿੱਤਾ ਗਿਆ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਇੱਕ ਮੰਤਰੀ ਵੱਲੋਂ ਆਈਏਐਸ ਮਹਿਲਾ ਅਧਿਕਾਰੀ ਨਾਲ ਛੇੜਛਾੜ ਦੀ ਸ਼ਿਕਾਇਤ ਆਈ ਸੀ ਜਿਸ ਉੱਤੇ ਮੰਤਰੀ ਵੱਲੋਂ ਮਹਿਲਾ ਆਈਏਐਸ ਅਧਿਕਾਰੀ ਕੋਲੋਂ ਮੁਆਫੀ ਮੰਗਣੀ ਪਈ ਸੀ। ਸੋ ਸਰਕਾਰ ਵਲੋਂ ਇਨ੍ਹਾਂ ਅਧਿਕਾਰੀਆਂ ਉੱਤੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਰਕੇ ਸ਼ਾਇਦ ਆਮ ਜਨਤਾ ਨੂੰ ਬਚਾਉਣ ਵਾਲਿਆਂ ਵਲੋਂ ਹੀ ਅਜਿਹੀਆਂ ਸ਼ਰਮਨਾਕ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ।

ਇਹ ਵੀ ਪੜ੍ਹੋ: ਦਿੱਲੀ ਚੋਣਾਂ 2020: ਮਨਜੀਤ ਸਿੰਘ ਜੀਕੇ ਵੱਲੋਂ ਭਾਜਪਾ ਨੂੰ ਸਮਰਥਨ ਦਾ ਐਲਾਨ

Intro:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਇੱਕ ਵਾਰ ਫੇਰ ਆਈਏਐੱਸ ਅਧਿਕਾਰੀ ਵੱਲੋਂ ਪੀਸੀਐਸ ਮਹਿਲਾ ਅਧਿਕਾਰੀ ਨਾਲ ਛੇੜਛਾੜ ਕਰਨ ਦੀ ਸ਼ਿਕਾਇਤ ਪਹੁੰਚੀ

Body:ਜਿਸ ਉੱਪਰ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਈਏਐੱਸ ਅਫ਼ਸਰ ਨੂੰ ਸਸਪੈਂਡ ਕਰਨ ਦੀ ਬਜਾਏ ਉਸ ਦੇ ਵਿਭਾਗ ਦਾ ਤਬਾਦਲਾ ਕਰ ਦਿੱਤਾ ਗਿਆ ਏ

Conclusion:ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਇੱਕ ਮੰਤਰੀ ਵੱਲੋਂਬ IAS ਮਹਿਲਾ ਅਧਿਕਾਰੀ ਨਾਲ ਛੇੜਛਾੜ ਦੀ ਸ਼ਿਕਾਇਤ ਮੁੱਖ ਮੰਤਰੀ ਕੋਲ ਪਹੁੰਚੀ ਸੀ ਤੇ ਮੰਤਰੀ ਵੱਲੋਂ ਮਹਿਲਾ ਆਈਏਐਸ ਅਧਿਕਾਰੀ ਕੋਲੋਂ ਮੁਆਫੀ ਮੰਗਣੀ ਪਈ ਸੀ

WKT INJUST THRUGH LIVEKIT
Last Updated : Jan 29, 2020, 8:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.