ETV Bharat / state

12 ਏਕੜ ਕਣਕ ਨੂੰ ਲੱਗੀ ਅੱਗ, ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ - village Arianwala Kalan of Faridkot

ਪਿੰਡ ਅਰੀਆਂ ਵਾਲਾ ਕਲਾਂ (Kalan of Aryan village in Faridkot district) ਤੋਂ ਪੱਕੀ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਕਿਸਾਨ ਦੀ 12 ਏਕੜ ਪੱਕੀ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਹੈ।

ਅੱਗ ਦੀ ਲਪੇਟ 'ਚ ਆਈ 12 ਏਕੜ ਕਣਕ ਦੀ ਫਸਲ
ਅੱਗ ਦੀ ਲਪੇਟ 'ਚ ਆਈ 12 ਏਕੜ ਕਣਕ ਦੀ ਫਸਲ
author img

By

Published : Apr 12, 2022, 8:09 AM IST

ਫ਼ਰੀਦਕੋਟ: ਦੁਨੀਆ ਦਾ ਦੂਜਾ ਰੱਬ ਕਹੇ ਜਾਣ ਵਾਲੇ ਕਿਸਾਨਾਂ (farmers) ਦੀਆਂ ਮੁਸ਼ਕਿਲਾਂ ਦਾ ਸਿਲਸਿਲ ਕਦੇ ਵੀ ਰੁਕਣ ਦਾ ਨਾਮ ਨਹੀਂ ਲੈਂਦਾ ਹੈ, ਫਿਰ ਭਾਵੇ ਉਹ ਫਸਲ ਦੀ ਬਜਾਈ ਦਾ ਸਮਾਂ ਹੋਵੇ ਜਾਂ ਫਿਰ ਫਸਲ ਦੀ ਕਟਾਈ ਦਾ ਸਮਾਂ ਕਿਉਂ ਨਾ ਹੋਵੇ। ਇੱਕ ਪਾਸੇ ਜਿੱਥੇ ਕਿਸਾਨਾਂ (farmers) ਨੂੰ ਫਸਲ ਦੀ ਬਜਾਈ ਸਮੇਂ ਅਣਗਿਣਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਹੀ ਪੱਕੀ ਫਸਲ ਦੌਰਾਨ ਵੀ ਕਿਸਾਨਾਂ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈਂਦੀਆਂ, ਜਿਸ ਦੀਆਂ ਤਾਜ਼ਾ ਤਸਵੀਰਾਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰੀਆਂ ਵਾਲਾ ਕਲਾਂ (Kalan of Aryan village in Faridkot district) ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕ ਕਿਸਾਨ ਦੀ 12 ਏਕੜ ਪੱਕੀ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਹੈ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਚਰਨ ਸਿੰਘ, ਜੀਤ ਸਿੰਘ ਅਤੇ ਨਛੱਛਰ ਸਿੰਘ ਨੇ ਜ਼ਮੀਨ ਠੇਕੇ 'ਤੇ ਲੈ ਕੇ ਕਣਕ ਬੀਜੀ ਸੀ ਅਤੇ ਸ਼ਾਮ ਨੂੰ ਹੀ ਇਹ ਕਣਕ ਵੱਡੀ ਜਾਣੀ ਸੀ। ਚਸ਼ਮਦੀਦਾਂ ਅਨੁਸਾਰ ਕੰਬਾਇਨ ਦੀਆਂ ਤਾਰਾਂ ਸਪੰਰਕ ਹੋਣ ਕਰਕੇ ਕਣਕ ਅੱਗ ਦੀ ਲਪੇਟ ਵਿੱਚ ਆ ਗਈ। ਜਦੋਂ ਕਿ ਕੋਠੇ ਵੜਿੰਗ ਵਿੱਚ ਅਚਾਨਕ ਅੱਗ ਲੱਗਣ ਨਾਲ 20 ਕਿੱਲੇ ਤੋਂ ਵੱਧ ਕਣਕ ਸੜ ਕੇ ਸੁਆਹ ਹੋ ਗਈ।

ਅੱਗ ਦੀ ਲਪੇਟ 'ਚ ਆਈ 12 ਏਕੜ ਕਣਕ ਦੀ ਫਸਲ
ਅੱਗ ਦੀ ਲਪੇਟ 'ਚ ਆਈ 12 ਏਕੜ ਕਣਕ ਦੀ ਫਸਲ

ਇਹ ਵੀ ਪੜ੍ਹੋ: ਨਸ਼ੇ ’ਚ ਟੱਲੀ ਨੌਜਵਾਨ ਨੇ ਕੀਤਾ ਹਾਈਵੋਲਟੇਜ਼ ਡਰਾਮਾ, ਪੁਲਿਸ ਨੇ ਕੀਤਾ ਕਾਬੂ

ਉਧਰ ਘਠਨਾ ਦਾ ਪਤਾ ਚੱਲਦੇ ਹੀ ਮੌਕੇ ‘ਤੇ ਪਹੁੰਚੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ (MLA Gurdit Singh Sekhon) ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਤੁਰੰਤ ਮਾਲ ਵਿਭਾਗ ਨੂੰ ਹਦਾਇਤ (Instructions to Revenue Department) ਕੀਤੀ ਕਿ ਜ਼ਿਲ੍ਹੇ ਵਿੱਚ ਕਣਕ ਦੀ ਫਸਲ ਨੂੰ ਅੱਗ ਲਗਣ ਦੀਆਂ ਘਟਨਾਵਾਂ ਦਾ ਵੇਰਵਾ ਮਾਲ ਵਿਭਾਗ ਦੇ ਰਿਕਾਰਡ ਵਿੱਚ ਦਰਜ ਕੀਤਾ ਜਾਵੇ ਅਤੇ ਤੁਰੰਤ ਗਿਰਦਾਵਰੀ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਇਸ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਅੱਗ ਦੀ ਲਪੇਟ 'ਚ ਆਈ 12 ਏਕੜ ਕਣਕ ਦੀ ਫਸਲ

ਉਨ੍ਹਾਂ ਕਿਹਾ ਕਿ ਅੱਗ ਬੁਝਾਉ ਲਈ ਪਿੰਡ ਪੱਧਰ 'ਤੇ ਤਾਇਨਾਤ ਕੀਤੇ ਜਾਣ। ਦੂਜੇ ਪਾਸੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਭਰ ਦੇ ਸਾਰੇ ਅੱਗ ਬੁਝਾਊ ਦਸਤਿਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.