ETV Bharat / state

ਖ਼ਰਾਬ ਮੌਸਮ ਨੂੰ ਦੇਖਦਿਆਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਕੀਤਾ ਗਿਆ ਸਥਾਪਿਤ - dist administration

ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ ਵਿਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ ਕੀਤੀ ਗਈ ਹੈ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਨੇ ਮੋਰਚਾ ਸੰਭਾਲ ਲਿਆ ਅਤੇ ਲੋਕਾਂ ਦੀ ਮਦਦ ਲਈ ਕੰਟਰੋਲ ਰੂਮ ਦੇ ਨੰਬਰ 01639-250713, 250731 ਜਾਰੀ ਕੀਤੇ ਹਨ। ਇਸਦੇ ਨਾਲ ਹੀ ਇਲੈਕਸ਼ਨ ਸੈੱਲ ਦੇ ਕੰਟਰੋਲ ਰੂਮ 253602 'ਚ ਵੀ ਫੋਨ ਕੀਤਾ ਜਾ ਸਕਦਾ ਹੈ।

ਰਿਪੋਰਟ
author img

By

Published : Apr 18, 2019, 12:00 AM IST

ਫ਼ਰੀਦਕੋਟ: ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਸਮੂਹ ਵਿਭਾਗਾਂ ਦੇ ਆਗੂਆਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ।

24 hours control room open by dist administration
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੀ ਗਈ ਲਿਸਟ।

ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੇ 48 ਘੰਟੇ ਦੌਰਾਨ ਚੌਕਸ ਰਹਿਣ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਮੁਸੀਬਤ ਦੀ ਘਰੀ 'ਚ ਕੋਈ ਵੀ ਵਿਅਕਤੀ ਕੰਟਰੋਲ ਰੂਮ ਦੇ ਨੰਬਰ 01639-250713, 250731 ਅਤੇ ਇਲੈਕਸ਼ਨ ਸੈੱਲ ਦੇ ਕੰਟਰੋਲ ਰੂਮ 253602 ਚ ਫੋਨ ਕਰ ਸਕਦਾ ਹੈ।
ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਰਾਹਤ ਟੀਮਾਂ ਸਿਹਤ ਵਿਭਾਗ, ਮੰਡੀ ਬੋਰਡ ਆਦਿ ਸਮੇਤ ਸਾਰੇ ਵਿਭਾਗ ਸ਼ਾਮਿਲ ਹਨ, ਮੌਕੇ ਤੇ ਪਹੁੰਚਣਗੇ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

ਖ਼ਰਾਬ ਮੌਸਮ ਨੂੰ ਦੇਖਦਿਆਂ  24 ਘੰਟੇ ਚੱਲਣ ਵਾਲਾ  ਕੰਟਰੋਲ ਰੂਮ ਸਥਾਪਿਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਰਾਜ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਾਈ ਅਲਰਟ ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। 
 ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੇ 48 ਘੰਟੇ ਦੌਰਾਨ ਚੌਕਸ ਰਹਿਣ ਅਤੇ ਆਪਣ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੂਰਤ ਵਿਚ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਲੋਕਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਜਿਥੇ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਕੋਈ ਵੀ ਵਿਅਕਤੀ ਕਾੱਲ ਕਰ ਸਕਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਰੈਸਕਿਊ ਟੀਮਾਂ ਜਿੰਨਾਂ ਵਿਚ ਸਿਹਤ ਵਿਭਾਗ, ਮੰਡੀ ਬੋਰਡ ਆਦਿ ਸਮੇਤ ਸਾਰੇ ਵਿਭਾਗ ਸ਼ਾਮਿਲ ਹਨ ਮੌਕੇ ਤੋ ਪਹੁੰਚਣਗੀਆਂ। ਕੰਟਰੋਲ ਰੂਮ ਦੇ ਨੰਬਰ 01639-250713, 250731 ਅਤੇ ਇਲੈਕਸ਼ਨ ਸੈੱਲ ਦਾ ਕੰਟਰੋਲ ਰ੍ਰੂਮ 253602 ਸਥਾਪਿਤ ਕੀਤੇ ਗਏ ਹਨ। ਜਿੰਨਾ 'ਚ ਸੰਕਟ ਦੀ ਸਥਿਤੀ ਸਮੇਂ ਵੀ ਕਾੱਲ ਕੀਤੀ ਜਾ ਸਕਦੀ ਹੈ। 
    -------
ETV Bharat Logo

Copyright © 2025 Ushodaya Enterprises Pvt. Ltd., All Rights Reserved.