ETV Bharat / state

ਹਨ੍ਹੇਰੇ ਦਾ ਫਾਇਦਾ ਚੁੱਕ ਚੋਰਾਂ ਨੇ 3 ਲੱਖ ਦੇ ਸਮਾਨ ਨੂੰ ਲਗਾਇਆ ਚੂਨਾ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ 'ਚ ਮੋਟਰ ਚੋਰ ਗਿਰੋਹ ਦਾ ਹੱਲਾ ਬੋਲ। ਇੱਕ ਰਾਤ ਵਿਚ ਪਿੰਡ ਭਾਗਥਲਾ ਦੇ ਕਿਸਾਨਾਂ ਦੇ ਖੇਤਾਂ ਵਿਚੋਂ 14 ਮੋਟਰਾਂ ਚੋਰੀ। ਚੋਰੀ ਹੋਈਆਂ ਮੋਟਰਾਂ ਦੀ ਕੀਮਤ ਕਰੀਬ 3 ਲੱਖ ਰੁਪਏ।

ਕਰੀਬ 3 ਲੱਖ ਦੀਆਂ ਮੋਟਰਾਂ ਚੋਰੀ
author img

By

Published : Apr 6, 2019, 3:48 PM IST

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡਾਂ ਵਿੱਚ ਇਨੀਂ ਦਿਨੀਂ ਮੋਟਰ ਚੋਰ ਗਿਰੋਹ ਨੇ ਲੁੱਟ ਮਚਾਈ ਹੋਈ ਹੈ। ਇਹ ਚੋਰ ਗਿਰੋਹ ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਭਾਗਥਲਾ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਕਰੀਬ 14 ਮੋਟਰਾਂ ਚੋਰੀ ਕਰ ਕੇ ਲੈ ਗਏ ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵਲੋਂ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਪਿੰਡ ਭਾਗਥਲਾ ਦੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਸਾਲ ਹੀ ਇਸ ਤਰਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਦੇ ਉਨ੍ਹਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਹੋ ਜਾਂਦੇ ਹਨ ਅਤੇ ਕਦੇ ਮੋਟਰਾਂ ਚੋਰੀ ਹੋ ਜਾਂਦੀਆਂ ਹਨ। ਕਿਸਾਨ ਨੇ ਦੱਸਿਆ ਕਿ ਬੀਤੀ ਰਾਤ ਵੀ ਉਨ੍ਹਾਂ ਦੇ ਖੇਤਾਂ ਵਿਚੋਂ 14 ਮੋਟਰਾਂ ਚੋਰੀ ਹੋ ਗਈਆਂ ਹਨ ਜਿਨ੍ਹਾਂ ਦੀ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ।

ਕਰੀਬ 3 ਲੱਖ ਦੀਆਂ ਮੋਟਰਾਂ ਚੋਰੀ
ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇ ਅਤੇ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਇਸ ਹੋਏ ਨੁਕਸਾਨ ਦਾ ਮੁਆਵਜ਼ਾ ਦਿਤਾ ਜਾਵੇ।ਇਸ ਮੌਕੇ ਜਦ ਇਸ ਪੂਰੇ ਮਾਮਲੇ ਬਾਰੇ ਥਾਣਾ ਸਦਰ ਫ਼ਰੀਦਕੋਟ ਦੇ ਮੁੱਖ ਅਫ਼ਸਰ ਕਸ਼ਮੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੂਚਨਾ ਮਿਲਣ 'ਤੇ ਇਸ ਸੰਬੰਧੀ ਮੌਕੇ 'ਤੇ ਜਾ ਕੇ ਚੈਕ ਕੀਤਾ ਗਿਆ ਤਾਂ 14 ਮੋਟਰਾਂ ਚੋਰੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Slug : moter chor 1,2,3,4
Feed : FTP
Reporter: Sukhjinder sahota 
Station : faridkot 

Headline

ਫਰੀਦਕੋਟ ਜਿਲ੍ਹੇ ਦੇ ਪਿੰਡ ਵਿਚ ਮੋਟਰ ਚੋਰ ਗਿਰੋਹ ਦਾ ਆਤੰਕ,
 ਇਕੋ ਰਾਤ ਵਿਚ ਪਿੰਡ ਭਾਗਥਲਾ ਦੇ ਕਿਸਾਨਾਂ ਦੇ ਖੇਤਾਂ ਵਿਚੋਂ 14 ਮੋਟਰਾਂ ਚੋਰੀ, 
ਚੋਰੀ ਹੋਈਆਂ ਮੋਟਰਾਂ ਦੀ ਕੀਮਤ ਕਰੀਬ 3 ਲੱਖ ਰੁਪਏ, 
ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਅਰੰਭੀ,

ਐਂਕਰ
ਫਰੀਦਕੋਟ ਜਿਲ੍ਹੇ ਦੇ ਪਿੰਡਾਂ ਵਿਚ ਇਹਨੀ ਦਿਨੀ ਮੋਟਰ ਚੋਰ ਗਿਰੋਹ ਨੇ ਆਤੰਕ ਮਚਾਇਆ ਹੋਇਆ ਹੈ, ਇਹ ਚੋਰ ਗਿਰੋਹ ਬੀਤੀ ਰਾਤ ਜਿਲ੍ਹੇ ਦੇ ਪਿੰਡ ਭਾਗਥਲਾ ਦੇ ਕਿਸਾਨਾਂ ਦੇ ਖੇਤਾਂ ਵਿਚੋੰ ਕਰੀਬ 14 ਮੋਟਰਾਂ ਚੋਰੀ ਕਰ ਕੇ ਲੇਂ ਗਏ ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ, ਕਿਸਾਨਾਂ ਵਲੋਂ ਚੋਰਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਵੀ ਓ 1
ਇਸ ਮੌਕੇ ਜਾਣਕਾਰੀ ਦਿੰਦਿਆ ਪਿੰਡ ਭਾਗਥਲਾ ਦੇ ਕਿਸਾਨਾਂ ਨੇ ਕਿਹਾ ਕਿ ਉਹਨਾਂ ਨੂੰ ਹਰ ਸਾਲ ਹੀ ਇਸ ਤਰਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਉਹਨਾਂ ਦੱਸਿਆ ਕਿ ਕਦੀ ਉਹਨਾਂ ਦੇ ਖੇਤਾਂ ਵਿਚੋਂ ਟਰਾਂਸਫਾਰਮਰ ਚੋਰੀ ਹੋ ਜਾਂਦੇ ਹਨ ਅਤੇ ਕਦੀ ਮੋਟਰਾਂ ਚੋਰੀ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਬੀਤੀ ਰਾਤ ਵੀ ਉਹਨਾਂ ਦੇ ਖੇਤਾਂ ਵਿਚੋਂ 14 ਮੋਟਰਾਂ ਚੋਰੀ ਹੋ ਗਈਆਂ ਹਨ ਜਿਨ੍ਹਾਂ ਦੀ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ।ਉਹਨਾਂ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਖੇਤਾਂ ਵਿਚ ਹਰ ਵਾਰ ਹੁੰਦੀਆਂ ਇਹਨਾਂ ਚੋਰੀਆਂ ਨੂੰ ਰੋਕਿਆ ਜਾਵੇ ਅਤੇ ਪਹਿਲਾਂ ਤੋਂ ਹੀ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਇਸ ਹੋਏ ਨੁਕਸਾਨ ਦਾ ਮੁਆਵਜ਼ਾ ਦਿਤਾ ਜਾਵੇ।
ਬਾਈਟਾਂ : ਪੀੜਤ ਕਿਸਾਨ

ਵੀ ਓ 2
 ਇਸ ਮੌਕੇ ਜਦ ਇਸ ਪੂਰੇ ਮਾਮਲੇ ਬਾਰੇ ਥਾਨਾਂ ਸਦਰ ਫਰੀਦਕੋਟ ਦੇ ਮੁੱਖ ਅਫਸਰ ਕਸ਼ਮੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਭਾਗਥਲਾ ਦੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਈਆਂ ਹਨ। ਉਹਨਾਂ ਦੱਸਿਆ ਕਿ ਇਸ ਸੰਬੰਧੀ ਮੌਕੇ ਤੇ ਜਾ ਕੇ ਚੈਕ ਕੀਤਾ ਗਿਆ ਤਾਂ 14 ਮੋਟਰਾਂ ਚੋਰੀ ਹੋਈਆਂ ਪਈਆਂ ਗਈਆਂ ਹਨ। ਉਹਨਾਂ ਕਿਹਾ ਇਕ ਇਸ ਸੰਬੰਧੀ ਕਿਸਾਨਾਂ ਦੇ ਬਿਆਨ ਲਿਖ ਕੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ।
ਬਾਈਟ: ਕਸ਼ਮੀਰ ਸਿੰਘ SHO ਥਾਨਾਂ ਸਦਰ ਫਰੀਦਕੋਟ।
ETV Bharat Logo

Copyright © 2024 Ushodaya Enterprises Pvt. Ltd., All Rights Reserved.