ETV Bharat / state

ਫਰੀਦਕੋਟ 'ਚ 51 ਸ਼ੱਕੀ ਲੋਕਾਂ ਦੇ ਲਏ ਸੈਂਪਲ, 45 ਦੀ ਰਿਪੋਰਟ ਆਈ ਨੈਗੇਟਿਵ

ਫਰੀਦਕੋਟ ਵਿੱਚ ਤੀਜੇ ਕੋਰੋਨਾ ਪੌਜ਼ੀਟਿਵ ਮਰੀਜ਼ ਦੇ ਸੰਪਰਕ ਵਿੱਚ ਆਏ 51 ਲੋਕਾਂ ਦੇ ਸੈਪਲ ਲਏ ਗਏ। ਇਨ੍ਹਾਂ ਵਿੱਚੋਂ 45 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਬਾਕੀਆਂ ਦੀ ਰਿਪੋਰਟ ਆਉਣਾ ਬਾਕੀ ਹੈ।

ਫ਼ੋਟੋ।
ਫ਼ੋਟੋ।
author img

By

Published : Apr 16, 2020, 6:57 PM IST

ਫਰੀਦਕੋਟ: ਕੋਰੋਨਾ ਵਾਇਰਸ ਦੇ ਚਲਦਿਆਂ ਫਰੀਦਕੋਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਤੀਜੇ ਕੋਰੋਨਾ ਪੌਜ਼ੀਟਿਵ ਮਰੀਜ਼ ਦੇ ਸੰਪਰਕ ਵਿੱਚ ਆਏ 51 ਲੋਕਾਂ ਦੇ ਸੈਪਲ ਲਏ ਗਏ।

ਇਨ੍ਹਾਂ ਵਿਚੋਂ 49 ਦੀ ਰਿਪੋਰਟ ਆ ਗਈ ਹੈ ਅਤੇ 2 ਦੀ ਰਿਪੋਰਟ ਆਉਣਾ ਬਾਕੀ ਹੈ। 49 ਲੋਕਾਂ ਦੀ ਆਈ ਰਿਪੋਰਟ ਵਿਚੋਂ 45 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ 4 ਲੋਕਾਂ ਦੇ ਸੈਂਪਲ ਮੁੜ ਜਾਂਚ ਲਈ ਭੇਜੇ ਜਾ ਰਹੇ ਹਨ।

ਵੀਡੀਓ

ਫਰੀਦਕੋਟ ਦੇ ਸਿਵਲ ਸਰਜਨ ਨੇ ਸ਼ੋਸਲ ਮੀਡੀਆ ਉੱਤੇ ਲਾਈਵ ਹੋ ਕੇ ਦੱਸਿਆ ਕਿ ਫਰੀਦਕੋਟ ਵਿਚ ਹੁਣ ਤੱਕ ਸਿਰਫ 3 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਿਨ੍ਹਾਂ ਵਿੱਚੋਂ ਤੀਜੇ ਪੌਜ਼ੀਟਿਵ ਪਾਏ ਗਏ ਮਰੀਜ਼ ਦੇ ਸੰਪਰਕ ਵਿਚ ਆਏ 51 ਸ਼ੱਕੀ ਲੋਕਾਂ ਦੇ ਲਏ ਗਏ ਸੈਪਲਾਂ ਵਿਚੋਂ 49 ਲੋਕਾਂ ਦੀ ਰਿਪੋਰਟ ਆ ਚੁਕੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ 49 ਲੋਕਾਂ ਦੀ ਰਿਪੋਰਟ ਆਈ ਹੈ ਉਨ੍ਹਾਂ ਵਿਚੋਂ 45 ਲੋਕਾਂ ਦੀ ਰਿਪੋਰਟ ਨੈਗਟਿਵ ਹੈ ਜਦੋਂਕਿ 4 ਲੋਕਾਂ ਦੇ ਸੈਂਪਲ ਰਪੀਟ ਕੀਤੇ ਜਾ ਰਹੇ ਹਨ।ਜਿਨ੍ਹਾਂ ਦੀ ਜਾਂਚ ਦੁਬਾਰਾ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.