ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨਾਂ ਨੇ 550 ਯੂਨਿਟ ਖੂਨਦਾਨ ਕਰ ਦਿੱਤੀ ਸ਼ਰਧਾਂਜਲੀ

author img

By

Published : Dec 7, 2019, 3:28 PM IST

Updated : Dec 7, 2019, 5:15 PM IST

ਸ੍ਰੀ ਗੁਰੂ  ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਰੀਦਕੋਟ ਦੇ ਬਰਜਿੰਦਰਾ ਕਾਲਜ ਵਿੱਚ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਖੂਨਾਦਨ ਕੈਂਪ ਲਾਇਆ ਗਿਆ।

550ਵਾਂ ਪ੍ਰਕਾਸ਼ ਪੁਰਬ
ਫ਼ੋਟੋ

ਫ਼ਰੀਦਕੋਟ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਬਰਜਿੰਦਰਾ ਕਾਲਜ ਵਿੱਚ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਤੇ ਇਲਾਕੇ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣਾ ਖੂਨਦਾਨ ਕੀਤਾ।

ਵੀਡੀਓ

ਇਸ ਮੌਕੇ ਖੂਨਦਾਨ ਕੈਂਪ ਦੇ ਪ੍ਰਬੰਧਕ ਜਸਬੀਰ ਸਿੰਘ ਜੱਸੀ ਨੇ ਦਸਿਆ ਕਿ ਯੂਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦਾਂ ਨੂੰ ਸਮੇਂ ਸਰ ਖੂਨ ਉਪਲਬਧ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ 550 ਯੂਨਿਟ ਖੂਨਦਾਨ ਕੀਤਾ ਗਿਆ ਤੇ ਖੂਨਦਾਨ ਕਰਨ ਲਈ ਨੌਜਵਾਨਾਂ ਵਿਚ ਭਾਰੀ ਉਤਸਾਹ ਪਾਇਆ ਗਿਆ।

ਦੂਜੇ ਪਾਸੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਮਾਜਸੇਵੀ ਮਹੀਪ ਇੰਦਰ ਸਿੰਘ ਸੇਖੋਂ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਇਹੀ ਸੱਚੀ ਸ਼ਰਧਾਂਜਲੀ ਹੈ ।

Intro:ਯੂਵਕ ਸੇਵਾਵਾਂ ਵਿਭਾਗ ਫਰੀਦਕੋਟ ਵਲੋਂ ਵੱਖ ਵੱਖ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ,
550ਵੇਂ ਪ੍ਰਕਾਸ਼ ਪੁਰਬ ਮੌਕੇ 550 ਯੂਨਿਟ ਖੂਨ ਦਾਨ ਕਰ ਕੇ ਦਿਤੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ,
Body:
ਯੂਵਕ ਸੇਵਾਵਾਂ ਵਿਭਾਗ ਫਰੀਦਕੋਟ ਨੌਜਵਾਨਾਂ ਨੂੰ ਖੂਨ ਦਾਨ ਪ੍ਰਤੀ ਜਾਗਰੂਕ ਕਰਨ ਲਈ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਅਕੀਦਤ ਭੇਟ ਕਰਨ ਲਈ ਫਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਇਕ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਅਤੇ ਇਲਾਕੇ ਦੇ ਨੌਜਵਾਨਾਂ ਨੇ ਭਾਗ ਲਿਆ ਅਤੇ ਆਪਣਾ ਖੂਨ ਦਾਨ ਕੀਤਾ।

ਵੀ ਓ 1
ਇਸ ਮੌਕੇ ਗੱਲਬਾਤ ਕਰਦਿਆਂ ਇਸ ਖੂਨਦਾਨ ਕੈਂਪ ਦੇ ਪ੍ਰਬੰਧਕ ਜਸਬੀਰ ਸਿੰਘ ਜੱਸੀ ਨੇ ਦਸਿਆ ਕਿ ਯੂਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦਾਂ ਨੂੰ ਸਮੇਂ ਸਰ ਖੂਨ ਉਪਲਬਧ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵੀਸੀ ਇਲਾਕੇ ਦੇ ਨੋਜਵਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਆਪਣਾ ਖੂਨ ਦਾਨ ਕੀਤਾ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ 550 ਯੂਨਿਟ ਖੂਨ ਅੱਜ ਦਾਨ ਕੀਤਾ ਗਿਆ।ਉਹਨਾਂ ਕਿਹਾ ਕਿ ਖੂਨ ਦਾਨ ਕਰਨ ਲਈ ਨੌਜਵਾਨਾਂ ਵਿਚ ਭਾਰੀ ਉਤਸਾਹ ਪਾਇਆ ਜ਼ਾ ਰਿਹਾ ਹੈ।
ਬਾਈਟ : ਜਸਬੀਰ ਜੱਸੀ ਪ੍ਰਬੰਧਕ

ਵੀ ਓ 2
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਮਾਜਸੇਵੀ ਮਹੀਪ ਇੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਨੌਜਵਾਨਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਇਹੀ ਸੱਚੀ ਸ਼ਰਧਾਂਜਲੀ ਹੈ ।
ਬਾਈਟ: ਮਹੀਪ ਇੰਦਰ ਸਿੰਘ ਸੇਖੋਂ ਸਮਾਜਸੇਵੀConclusion:
Last Updated : Dec 7, 2019, 5:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.