ETV Bharat / state

ਟਿਕਟ ਮਿਲਣ ਤੋਂ ਬਾਅਦ ਬੋਲੇ ਰਣੀਕੇ, 'ਇਸ ਵਾਰ ਮੁਕਾਬਲਾ ਸਿਰਫ਼ ਕਾਂਗਰਸ-SAD ਵਿਚਕਾਰ' - Gulzar singh Ranike

ਫ਼ਰੀਦਕੋਟ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਮਿਲਣ ਉਪਰੰਤ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੁੰਦਿਆਂ ਕਿਹਾ ਕਿ ਇਸ ਵਾਰ ਦਾ ਮੁਕਾਬਲਾ ਸਿਰਫ਼ ਕਾਂਗਰਸ ਅਤੇ ਅਕਾਲੀ ਦਲ ਵਿੱਚ ਹੀ ਹੈ।

ਗੁਲਜ਼ਾਰ ਸਿੰਘ ਰਣੀਕੇ
author img

By

Published : Apr 8, 2019, 9:27 PM IST

ਫ਼ਰੀਦਕੋਟ : ਲੋਕ ਸਭਾ ਹਲਕਾ ਤੋਂ ਟਿਕਟ ਮਿਲਣ ਉਪਰੰਤ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ।

ਵੀਡੀਓ।

ਇਸ ਮੌਕੇ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਇਸ ਵਾਰ ਫਰੀਦਕੋਟ ਲੋਕ ਸਭਾ ਅੰਦਰ ਮੁੱਖ ਮੁਕਾਬਲਾ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਵਿਚਕਾਰ ਹੋਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਅਤੇ ਪੰਜਾਬੀ ਏਕਤਾ ਪਾਰਟੀ ਦੇ ਮਾਸਟਰ ਬਲਦੇਵ ਸਿੰਘ ਦੀਆਂ ਇਸ ਵਾਰ ਜ਼ਮਾਨਤਾਂ ਜਬਤ ਹੋਣਗੀਆਂ।

ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਅਕਾਲੀ ਭਾਜਪਾ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ ਅਤੇ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕਾਂਗਰਸ ਦੀ ਬੀਤੇ 2 ਸਾਲ ਦੀ ਕਾਰਗੁਜ਼ਾਰੀ ਦੇ ਅਧਾਰ ਤੇ ਲੋਕਾਂ ਤੋਂ ਵੋਟਾਂ ਮੰਗਾਂਗੇ।

Intro:ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਫਰੀਦਕੋਟ ਲੋਕ ਸਭਾ ਤੋਂ ਟਿਕਟ ਮਿਲਣ ਤੇ ਪਹੁੰਚੇ ਫਰੀਦਕੋਟ,
ਫਰੀਦਕੋਟ ਦੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

Body:ਇਸ ਮੌਕੇ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਇਸ ਵਾਰ ਫਰੀਦਕੋਟ ਲੋਕ ਸਭਾ ਅੰਦਰ ਮੁੱਖ ਮੁਕਾਬਲਾ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਵਿਚਕਾਰ ਹੋਵੇਗਾ ।ਉਹਨਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਪ੍ਰੋ ਸਾਧੂ ਸਿੰਘ ਅਤੇ ਪੰਜਾਬ ਏਕਤਾ ਪਾਰਟੀ ਦੇ ਮਾਸਟਰ ਬਲਦੇਵ ਸਿੰਘ ਦੀਆਂ ਇਸਵਾਰ ਜ਼ਮਾਨਤਾਂ ਜਬਤ ਹੌਣਗੀਆਂ ।ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਅਕਾਲੀ ਭਾਜਪਾ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ ਅਤੇ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕਾਂਗਰਸ ਦੀ ਬੀਤੇ 2 ਸਾਲ ਦੀ ਕਾਰਗੁਜ਼ਾਰੀ ਦੇ ਅਧਾਰ ਤੇ ਲੋਕਾਂ ਤੋਂ ਵੋਟਾਂ ਮੰਗਾਂਗੇ,
ਬਾਈਟ : ਗੁਲਜ਼ਾਰ ਸਿੰਘ ਰਾਣੀਕੇ

ਇਸ ਮੌਕੇ ਉਹਨਾਂ ਨਾਲ ਪਹੁੰਚੇ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕ ਸਭਾ ਫਰੀਦਕੋਟ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੇ ਸਰਬਸੰਮਤੀ ਨਾਲ ਸ੍ਰ ਗੁਲਜਾਰ ਸਿੰਘ ਰਾਣੀਕੇ ਨੂੰ ਫਰੀਦਕੋਟ ਤੋਂ ਉਮੀਦਵਾਰ ਚੁਣਿਆ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਫਰੀਦਕੋਟ ਲੋਕ ਸਭਾ ਸੀਟ ਤੋਂ ਵੱਡੇ ਮਾਰਜਨ ਨਾਲ ਜਿੱਤ ਦਰਜ ਕਰੇਗਾ।ਬੇਅਦਬੀ ਅਤੇ SIT ਵਲੋਂ ਜਾਂਚ ਦੇ ਮੁੱਦੇ ਤੇ ਕਿਹਾ ਕਿ ਅਕਾਲੀ ਦਲ ਕਹਿੰਦਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਭਾਵੇਂ ਚੌਂਕ ਵਿਚ ਖੜ੍ਹੇ ਕਰ ਕੇ ਗੋਲੀ ਮਾਰ ਦਿਓ ਪਰ ਇਸ ਮਾਮਲੇ ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ, ਉਹਨਾਂ ਕਿਹਾ ਕਿ SIT ਪ੍ਰਮੁੱਖ ਕੁਝ ਵੀ ਨਹੀਂ ਬੋਲ ਰਹੇ ਪਰ IG ਬਿਆਨਬਾਜ਼ੀ ਕਰ ਰਹੇ ਹਨ , ਪ੍ਰੈਸ ਵਿਚ ਜਾ ਰਹੇ ਹਨ ਇਹ ਸਿਆਸਤ ਹੈ।
ਬਾਈਟ : ਸਿਕੰਦਰ ਸਿੰਘ ਮਲੂਕਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.