ETV Bharat / state

ਵਾਇਰਲ ਵੀਡੀਓ 'ਤੇ ਭਖੀ ਸਿਆਸਤ, ਰੰਧਾਵਾ ਵਿਰੁੱਧ ਅਕਾਲੀ ਦਲ ਨੇ ਕੀਤੀ ਕਾਰਵਾਈ ਦੀ ਮੰਗ

author img

By

Published : Dec 31, 2019, 5:36 PM IST

ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਦਾ ਮਾਮਲਾ ਕਾਫ਼ੀ ਭੱਖਦਾ ਜਾ ਰਿਹਾ ਹੈ। ਇਸ ਤਹਿਤ ਹੀ ਫ਼ਰੀਦਕੋਟ ਤੋਂ ਅਕਾਲੀ ਦਲ ਨੇ ਸੁਖਜਿੰਦਰ ਰੰਧਾਵਾ ਖ਼ਿਲਾਫ਼ ਕਾਰਵਾਈ ਨੂੰ ਲੈ ਕੇ SSP ਨੂੰ ਦਰਖ਼ਾਸਤ ਸੌਂਪੀ।

ਸੁਖਜਿੰਦਰ ਰੰਧਾਵਾ
ਸੁਖਜਿੰਦਰ ਰੰਧਾਵਾ

ਫ਼ਰੀਦਕੋਟ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਦਾ ਮਾਮਲਾ ਕਾਫ਼ੀ ਭੱਖਦਾ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਰੰਧਾਵਾ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ਼ ਸਿੰਘ ਰੋਮਾਣਾ ਤੇ ਜ਼ਿਲ੍ਹਾ ਜਥੇਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਫਰੀਦਕੋਟ ਦੇ SSP ਨੂੰ ਦਰਖ਼ਾਸਤ ਸੌਂਪੀ।

ਵੀਡੀਓ

ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮਾਮਲਾ ਦਰਜ ਕਰਨ ਤੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਿਨੇਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਬੀਤੇ ਕੁਝ ਦਿਨਾਂ ਤੋਂ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੇ ਜਾਣ ਦਾ ਵਿਰੋਧੀ ਪਾਰਟੀਆਂ ਵਲੋਂ ਇਲਾਜਮ ਲਗਾਇਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤੇ ਜਾਣ ਦਾ ਮਾਮਲਾ ਦਰਜ ਕਰਨ ਦੀ ਮੰਗ ਉੱਠਣ ਲੱਗੀ ਹੈ।

Intro:ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਫਰੀਦਕੋਟ ਤੋਂ ਅਕਾਲੀ ਦਲ ਨੇ SSP ਨੂੰ ਸੌਂਪੀ ਦਰਖ਼ਾਸਤ, ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਵਿਚੋਂ ਬਰਖਾਸਤ ਕਰਨ ਦੀ ਵੀ ਕੀਤੀ ਮੰਗ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ਼ ਸਿੰਘ ਰੋਮਾਣਾ ਅਤੇ ਜ਼ਿਲ੍ਹਾ ਜਥੇਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ SSP ਫਰੀਦਕੋਟ ਨੂੰ ਲਿਖਤ ਦਰਖ਼ਾਸਤBody:

ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੇ ਜਾਣ ਦਾ ਵਿਰੋਧੀ ਪਾਰਟੀਆਂ ਵਲੋਂ ਇਲਾਜਮ ਲਗਾਇਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤੇ ਜਾਣ ਦਾ ਮਾਮਲਾ ਦਰਜ ਕਰਨ ਦੀ ਮੰਗ ਉੱਠਣ ਲੱਗੀ ਹੈ। ਅੱਜ ਫਰੀਦਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਜਿਲ੍ਹਾ ਜਥੇਦਾਰ ਮਨਤਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ਼ ਸਿੰਘ ਰੋਮਾਣਾ ਦੀ ਅਗਵਾਈ ਹੇਠ ਜਿਲ੍ਹਾ ਜਥੇਬੰਦੀ ਵਲੋਂ ਜਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਤਹਿਤ ਸਖਤ ਕਾਰਵਾਈ ਕਰਨ ਲਿਖਤ ਦਰਖ਼ਾਸਤ ਦਿੱਤੀ ਗਈ ਹੈ। ਇਹੀ ਨਹੀਂ ਅਕਾਲੀ ਦਲ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਬਾਈਟਾਂ: ਮਨਤਾਰ ਸਿੰਘ ਬਰਾੜ ਜਿਲ੍ਹਾ ਜਥੇਦਾਰ ਫਰੀਦਕੋਟ
ਪਰਮਬੰਸ਼ ਸਿੰਘ ਰੋਮਾਣਾ ਬੁਲਾਰਾ ਸ਼੍ਰੋਮਣੀ ਅਕਾਲੀ ਦਲ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.