ETV Bharat / state

ਫ਼ਰੀਦਕੋਟ ਦੇ ਐੱਸਐੱਸਪੀ 'ਤੇ ਲੱਗੇ ਦੋਸ਼ਾਂ ਦੀ ਹੋਵੇ ਜਾਂਚ: ਅਕਾਲੀ ਦਲ - SSP faridkot

ਪਿਛਲੇ ਦਿਨੀਂ ਕਾਂਗਰਸੀ ਸਰਪੰਚਾਂ ਤੇ ਹੋਰ ਮੈਂਬਰਾਂ ਨੇ ਧਰਨੇ ਦੌਰਾਨ ਫ਼ਰੀਦਕੋਟ ਦੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਇਲਜ਼ਾਮ ਲਾਏ ਸਨ। ਇਸ ਮਾਮਲੇ 'ਤੇ ਸਿਆਸਤ ਭੱਖਦੀ ਜਾ ਰਹੀ ਹੈ ਤੇ ਜਿਸ ਸਬੰਧੀ ਪਰਮਬੰਸ ਸਿੰਘ ਰੋਮਾਣਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਐੱਸਐੱਸਪੀ 'ਤੇ ਲਾਏ ਦੋਸ਼ਾਂ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫ਼ੋਟੋ
author img

By

Published : Jul 25, 2019, 11:23 PM IST

ਫ਼ਰੀਦਕੋਟ: ਪਿਛਲੇ ਦਿਨੀਂ ਕਾਂਗਰਸੀ ਸਰਪੰਚਾਂ ਤੇ ਹੋਰ ਮੈਂਬਰਾਂ ਨੇ ਧਰਨੇ ਦੌਰਾਨ ਫ਼ਰੀਦਕੋਟ ਦੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਇਲਜ਼ਾਮ ਲਾਏ ਸਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਪ੍ਰੈਸ ਕਾਨਫ਼ਰੰਸ ਕੀਤੀ।

ਵੀਡੀਓ

ਇਹ ਵੀ ਪੜ੍ਹੋ: ਨਸ਼ਿਆਂ ਦੇ ਮੁੱਦੇ 'ਤੇ 7 ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਜਾਰੀ

ਇਸ ਦੌਰਾਨ ਪਰਮਬੰਸ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਕਾਂਗਰਸੀ ਸਰਪੰਚਾਂ, ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਐੱਸਐੱਸਪੀ ਦੇ ਦਫ਼ਤਰ ਦੇ ਬਾਹਰ ਧਰਨੇ ਦਿੱਤੇ, ਤੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦਾ ਇਲਜ਼ਾਮ ਲਾਇਆ।

ਰੋਮਾਣਾ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਜੇ ਨਸ਼ਿਆਂ ਦੇ ਮਾਮਲੇ ਵਿੱਚ ਧਰਨਾ ਦੇਣ ਵਾਲੇ ਕਾਂਗਰਸੀਆਂ ਦੇ ਇਲਜ਼ਾਮ ਸੱਚੇ ਹਨ ਤਾਂ ਪੁਲਿਸ ਖ਼ਿਲਾਫ਼ ਕਾਰਵਾਈ ਹੋਵੇ, ਜੇ ਕਾਂਗਰਸੀਆਂ ਦੇ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਰੋਮਾਣਾ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਹੈ, ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ, ਪਰ ਹਾਲੇ ਤੱਕ ਅਜਿਹਾ ਕੁੱਝ ਨਹੀਂ ਹੋਇਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੇ ਕਾਂਗਰਸੀ ਸਰਪੰਚਾਂ,ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਮੈਂਬਰਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਐੱਸਐੱਸਪੀ ਦੇ ਦਫ਼ਤਰ ਦੇ ਬਾਹਰ ਧਰਨੇ ਦਿੱਤੇ। ਇਸ ਦੌਰਾਨ ਕਾਗਰਸੀਆਂ ਨੇ ਐੱਸਐੱਸਪੀ ਫ਼ਰੀਦਕੋਟ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦਾ ਇਲਜ਼ਾਮ ਲਾਇਆ ਜਿਸ 'ਤੇ ਸਿਆਸਤ ਭੱਖ ਚੁੱਕੀ ਹੈ।

Intro:ਕਾਂਗਰਸੀਆਂ ਵੱਲੋਂ ਐਸਐਸਪੀ ਤੇ ਲਗਾਏ ਗਏ ਨਸ਼ਾ ਵਿਕਵਾਉਣ ਦੇ ਦੋਸ਼ਾਂ ਤੇ ਸਿਆਸਤ ਭਖੀ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ਼ ਕਰ ਕੀਤੀ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਮੰਗ
ਨਸਿਆਂ ਦੇ ਮਾਮਲੇ ਵਿਚ ਜੇਕਰ ਕਾਂਗਰਸੀਆਂ ਦੇ ਇਲਜਾਂਮ ਸੱਚੇ ਹਨ ਤਾਂ ਪੁਲਿਸ ਖਿਲਾਫ ਕਾਰਵਾਈ ਹੋਵੇ ਜੇਕਰ ਕਾਂਗਰਸੀਆਂ ਦੇ ਇਲਜਾਂਮ ਸਿਆਸਤ ਤੋਂ ਪ੍ਰੇਰਿਤ ਤਾਂ ਉਹਨਾ ਖਿਲਾਫ ਕਾਰਵਾਈ ਹੋਵੇ- ਪਰਮਬੰਸ ਸਿੰਘ ਬੰਟੀ ਰੋਮਾਣਾ
ਜੇਕਰ ਕਾਂਗਰਸੀ ਸੱਚੇ ਹਨ ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਲਗਾਉਣ ਧਰਨਾਂ ਅਤੇ ਨਾਲ ਸਿੱਧੂ ਨੂੰ ਵੀ ਲੈ ਲੈਣ ਕਿਉਕਿ ਅੱਜ ਕੱਲ੍ਹ ਉਹ ਵੀ ਵਿਹਲਾ ਹੀ ਹੈ- ਪਰਮਬੰਸ ਸਿੰਘ ਬੰਟੀ ਰੋਮਾਣਾBody:

ਐਂਕਰ
ਬੀਤੇ ਦਿਨੀ ਫਰੀਦਕੋਟ ਹਲਕੇ ਦੇ ਕਾਂਗਰਸੀ ਸਰਪੰਚਾਂ,ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਮੈਂਬਰਾਂ ਵੱਲੋਂ ਨਸਿਆ ਦੇ ਮਾਮਲੇ ਵਿਚ ਐਸਐਸਪੀ ਫਰੀਦਕੋਟ ਦੇ ਦਫਤਰ ਦੇ ਬਾਹਰ ਦਿੱਤੇ ਗਏ ਧਰਨੇ ਅਤੇ ਇਸ ਧਰਨੇ ਦੌਰਾਨ ਕਾਗਰਸੀਆਂ ਵੱਲੋਂ ਐਸਐਸਪੀ ਫਰੀਦਕੋਟ ਤੇ ਲਗਾਏ ਗਏ ਨਸਾਂ ਤਸਕਰਾਂ ਦਾ ਸਾਥ ਦੇਣ ਦੇ ਇਲਜਾਂਮਾਂ ਕਾਰਨ ਸਿਆਸਟ ਭਖ ਗਈ ਹੈ ਅਤੇ ਅੱਜ ਸ੍ਰੋਮਣੀ ਅਕਾਲੀ ਦਲ ਵੱਲੋਂ ਇਕ ਪ੍ਰੈਸਕਾਨਫ੍ਰੰਸ ਕਰ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਸ ਮਾਮਲੇ ਵਿਚ ਐਸਐਸਪੀ ਸੱਚੇ ਹਨ ਜਾਂ ਕਾਂਗਰਸੀ।
ਵੀਓ 1
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਜੋ ਬੀਤੇ ਦਿਨੀ ਕਾਂਗਰਸੀਆਂ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਐਸਐਸ ਪੀ ਫਰੀਦਕੋਟ ਦੇ ਦਫਤਰ ਦੇ ਬਾਹਰ ਧਰਨਾਂ ਲਗਾ ਕੇ ਇਲਜਾਂਮ ਲਗਾਏ ਗਏ ਸਨ ਕਿ ਐਸਐਸਪੀ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਜੋ ਅਫਸਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦਾ ਹੈ ਉਸਦੀ ਬਦਲੀ ਕਰ ਦਿੱਤੀ ਜਾਂਦੀ ਹੈ ਨੂੰ ਗੰਭੀਰ ਮੁੱਦਾ ਦੱਸਿਆ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ।
ਬਾਈਟਾਂ੍ ਪਰਮਬੰਸ਼ ਸਿੰਘ ਰੋਮਾਣਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.