ETV Bharat / state

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਹੋਈ ਚੋਣ - ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਦੀ ਚੋਣ ਹੋਈ। ਕਿਰਨਦੀਪ ਕੌਰ ਔਲਖ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਰਸ਼ਨ ਸਹੋਤਾ ਬਣੇ। ਕਿਰਨਦੀਪ ਕੌਰ ਦੇ ਚੇਅਰਪਰਸਨ ਬਣਨ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ।

ਫ਼ੋਟੋ
author img

By

Published : Sep 18, 2019, 1:54 PM IST

ਫ਼ਰੀਦਕੋਟ: ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਕਿਰਨਦੀਪ ਕੌਰ ਔਲਖ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ, ਜਦਕਿ ਉਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸਹੋਤਾ ਨੂੰ ਚੁਣਿਆ ਗਿਆ।

ਵੀਡੀਓ

ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਕੇ ਚੇਅਰਮੈਨ ਬਣੀ ਕਿਰਨਦੀਪ ਕੌਰ ਔਲਖ ਆਪਣੇ ਘਰ ਪਹੁੰਚੇ ਤਾਂ ਪਿੰਡ ਦੀਪ ਸਿੰਘ ਵਾਲਾ ਦੇ ਲੋਕਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪਰਿਵਾਰ ਨੇ ਹਾਰ ਪਾਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਅਮਰਜੀਤ ਸਿੰਘ ਔਲਖ ਨੇ ਹਲਕੇ ਦੇ MLA ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਗੁਰਸ਼ਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਬੜੇ ਸ਼ਾਂਤੀਪੂਰਨ ਤਰੀਕੇ ਨਾਲ ਅਤੇ ਸਰਬਸੰਤੀ ਨਾਲ ਨੇਪਰੇ ਚੜੀ ਹੈ। ਉਨ੍ਹਾਂ ਕਿਹਾ ਕਿ ਇੱਕ ਮੈਂਬਰ ਨੇ ਨਾਮ ਪੇਸ਼ ਕੀਤਾ, ਦੂਜੇ ਨੇ ਤਾਈਦ ਕੀਤੀ ਅਤੇ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਸਹਿਮਤੀ ਜਤਾਈ।

Intro:ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਚੇਅਰਮੈਨ ਦੀ ਹੋਈ ਚੋਣ, ਕਿਰਨਦੀਪ ਕੌਰ ਔਲਖ ਬਣੀ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦਰਸ਼ਨ ਸਹੋਤਾ ਬਣੇ।
ਕਿਰਨਦੀਪ ਕੌਰ ਦੇ ਚੇਅਰਪਰਸਨ ਬਣਨ ਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ,

ਐਂਕਰ
ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਸਰਬਸੰਮਤੀ ਨਾਲ ਸੰਪਨ ਹੋਈ, ਜਿਸ ਵਿਚ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਪਦ ਜਨਰਲ ਵਰਗ ਦੀ ਔਰਤ ਲਈ ਰਾਖਵਾਂ ਹੋਣ ਤੇ ਇਸ ਜਿਲ੍ਹਾ ਪ੍ਰੀਸ਼ਦ ਮੈਂਬਰ ਕਿਰਨਦੀਪ ਕੌਰ ਔਲਖ (ਦੀਪ ਸਿੰਘ ਵਾਲਾ) ਨੂੰ ਚੇਅਰਪਰਸਨ ਜਦੋਂਕਿ ਕੇ ਵਾਈਸ ਚੇਅਰਮੈਨ ਦਾ ਪਦ SC ਰਾਖਵਾਂ ਹੋਣ ਕਾਰਨ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਸਹੋਤਾ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।
Body:ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਚੇਅਰਮੈਨ ਦੀ ਹੋਈ ਚੋਣ, ਕਿਰਨਦੀਪ ਕੌਰ ਔਲਖ ਬਣੀ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦਰਸ਼ਨ ਸਹੋਤਾ ਬਣੇ।
ਕਿਰਨਦੀਪ ਕੌਰ ਦੇ ਚੇਅਰਪਰਸਨ ਬਣਨ ਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ,

ਐਂਕਰ
ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਸਰਬਸੰਮਤੀ ਨਾਲ ਸੰਪਨ ਹੋਈ, ਜਿਸ ਵਿਚ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਪਦ ਜਨਰਲ ਵਰਗ ਦੀ ਔਰਤ ਲਈ ਰਾਖਵਾਂ ਹੋਣ ਤੇ ਇਸ ਜਿਲ੍ਹਾ ਪ੍ਰੀਸ਼ਦ ਮੈਂਬਰ ਕਿਰਨਦੀਪ ਕੌਰ ਔਲਖ (ਦੀਪ ਸਿੰਘ ਵਾਲਾ) ਨੂੰ ਚੇਅਰਪਰਸਨ ਜਦੋਂਕਿ ਕੇ ਵਾਈਸ ਚੇਅਰਮੈਨ ਦਾ ਪਦ SC ਰਾਖਵਾਂ ਹੋਣ ਕਾਰਨ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਸਹੋਤਾ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।

ਵੀ ਓ 1
ਪਹਿਲੀ ਵਾਰ ਜਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਕੇ ਚੇਅਰਪਰਸਨ ਬਣ ਜਦ ਕਿਰਨਦੀਪ ਕੌਰ ਔਲਖ ਆਪਣੇ ਘਰ ਪਹੁੰਚੇ ਤਾਂ ਪਿੰਡ ਦੀਪ ਸਿੰਘ ਵਾਲਾ ਦੇ ਲੋਕਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ।ਇਸ ਮੌਕੇ ਪਿੰਡ ਵਾਸੀਆਂ ਅਤੇ ਪਰਿਵਾਰ ਨੇ ਹਾਰ ਪਹਿਨਾਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਕਿਰਨਦੀਪ ਕੌਰ ਦੇ ਸਹੁਰਾ ਅਤੇ ਸਾਬਕਾ ਵਾਈਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਅਮਰਜੀਤ ਸਿੰਘ ਔਲਖ ਨੇ ਕਿਹਾ ਕਿ ਉਹ ਧਨਵਾਦੀ ਹਨ ਹਲਕੇ ਦੇ MLA ਅਤੇ ਕਾਂਗਰਸ ਹਾਈਕਮਾਂਡ ਦੇ ਜਿਨ੍ਹਾਂ ਨੇ ਉਹਨਾਂ ਦੇ ਪਰਿਵਾਰ ਤੇ ਵਿਸ਼ਵਾਸ ਜਤਾਇਆ ਅਤੇ ਉਹਨਾਂ ਦੀ ਨੂੰਹ ਨੂੰ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਚੁਣਿਆ।ਇਸ ਮੌਕੇ ਗੱਲਬਾਤ ਕਰਦਿਆਂ ਨਵਨਿਯੁਕਤ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਕਿਰਨਦੀਪ ਕੌਰ ਔਲਖ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਅਤੇ ਸਮੂਹ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਧਨਵਾਦੀ ਹੈ ਅਤੇ ਜੋ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਗਈ ਹੈ ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਬਾਈਟਾਂ 1 ਅਮਰਜੀਤ ਸਿੰਘ ਔਲਖ,
2 ਕਿਰਨਦੀਪ ਕੌਰ ਨਵ ਨਿਯੁਕਤ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਫਰੀਦਕੋਟ।

ਵੀ ਓ 2
ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਗੁਰਸ਼ਵਿੰਦਰ ਸਿੰਘ ਨੇ ਦਸਿਆ ਕਿ ਅੱਜ ਦੀ ਚੋਣ ਬੜੇ ਸ਼ਾਂਤੀਪੂਰਨ ਤਰੀਕੇ ਨਾਲ ਅਤੇ ਸਰਬਸੰਤੀ ਨਾਲ ਨੇਪਰੇ ਚੜੀ। ਉਹਨਾਂ ਦੱਸਿਆ ਕਿ ਇਕ ਮੈਂਬਰ ਨੇ ਨਾਮ ਪੇਸ਼ ਕੀਤਾ ਦੂਜੇ ਨੇ ਤਾਈਦ ਕੀਤੀ ਅਤੇ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਸਹਿਮਤੀ ਦਿੱਤੀ ।ਜਿਸ ਵਿਚ ਕਿਰਨਦੀਪ ਕੌਰ ਔਲਖ(ਦੀਪ ਸਿੰਘ ਵਾਲਾ) ਨੂੰ ਚੇਅਰਪਰਸਨ ਅਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸਹੋਤਾ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।ਉਹਨਾਂ ਕਿਹਾ ਕਿ ਦੋਹੇ ਹੀ ਪਰਿਵਾਰ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਣ ਵਾਲੇ ਅਤੇ ਲੋਕਾਂ ਦੋ ਸੇਵਾ ਕਰਨ ਵਾਲੇ ਪਰਿਵਾਰ ਹਨ।

ਬਾਈਟ :ਗੁਰਸ਼ਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਫਰੀਦਕੋਟ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.