ETV Bharat / state

SSP ਚਰਨਜੀਤ ਸ਼ਰਮਾਂ ਦੀ ਜ਼ਮਾਨਤ ਅਰਜ਼ੀ ਤੇ ਬਹਿਸ ਮੁਕੰਮਲ, ਫੈਸਲਾ ਕੱਲ੍ਹ - Behbal kalan

ਬਹਿਬਲਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾਂ ਦੀ ਰੈਗੂਲਰ ਜ਼ਮਾਨਤ ਅਰਜੀ 'ਤੇ ਹੋਈ ਸੁਣਵਾਈ।

SSP ਚਰਨਜੀਤ ਸ਼ਰਮਾ
author img

By

Published : Mar 1, 2019, 10:24 PM IST

ਫ਼ਰੀਦਕੋਟ: ਬਹਿਬਲਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਤਤਕਾਲੀ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਰੈਗੂਲਰ ਜਮਾਨਤ ਅਰਜ਼ੀ ਤੇ ਸੁਣਵਾਈ ਹੋਈ।
ਇਸ ਮਾਮਲੇ 'ਤੇ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਕਾਫ਼ੀ ਲੰਮੀ ਬਹਿਸ ਕੀਤੀ ਗਈ। ਇਸ ਤੋਂ ਬਾਅਦ ਜੱਜ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 2 ਮਾਰਚ ਤੱਕ ਫ਼ੈਸਲਾ ਲਈ ਰਾਖਵਾਂ ਰੱਖ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਵਲੋਂ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾਂ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਸੀ।

ਬਹਿਬਲਕਲਾਂ ਗੋਲੀ ਕਾਂਡ ਵਿਚ ਗ੍ਰਿਫਤਾਰ ਮੋਗਾ ਦੇ ਤਤਕਾਲੀ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾਂ ਦੀ ਰੈਗੂਲਰ ਜਮਾਨਤ ਅਰਜੀ ਤੇ ਹੋਈ ਸੁਣਵਾਈ
ਮਾਨਯੋਗ ਅਦਾਲਤ ਨੇ ਫੈਸਲਾ 2 ਮਾਰਚ ਤੱਕ ਰੱਖਿਆ ਰਾਖਵਾਂ,
ਬਹਿਬਲਕਲਾਂ ਗੋਲੀਕਾਂਡ ਵਿਚ ਵਿਸੇਸਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾਂ ਦੀ ਜਮਾਨਤ ਅਰਜੀ ਤੇ ਅੱਜ ਜਿਲ੍ਹਾ ਅਤੇ ਸੈਸਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਸੁਣਵਾਈ ਹੋਈ ਜਿਸ ਤੇ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਕਾਫੀ ਲੰਬੀ ਬਹਿਸ ਕੀਤੀ ਗਈ। ਮਾਨਯੋਗ ਜੱਜ ਸਾਹਿਬ ਨੇ ਦੋਹਾਂ ਧਿਰਾਂ ਦੀਆ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ 2 ਮਾਰਚ ਤੱਕ ਲਈ ਰਾਖਵਾਂ ਰੱਖ ਲਿਆ ਗਿਆ।
ETV Bharat Logo

Copyright © 2024 Ushodaya Enterprises Pvt. Ltd., All Rights Reserved.