ETV Bharat / state

ਬੀੜ ਸੰਸਥਾ ਨੇ ਬਾਬਾ ਫ਼ਰੀਦ ਦੇ ਆਗਮਨ ਪੁਰਬ 'ਤੇ ਲਗਾਈ ਫ਼ੋਟੋ ਪ੍ਰਦਰਸ਼ਨੀ - faridkot etv bharat news

ਬਾਬਾ ਫਰੀਦ ਆਗਮਨ ਪੁਰਬ ਦੇ ਚੌਥੇ ਦਿਨ ਜਿਥੇ ਵੱਖ ਵੱਖ ਖੇਡ ਮੁਕਾਬਲਿਆ ਦਾ ਆਯੋਜਨ ਕੀਤਾ ਗਿਆ ਉਥੇ ਹੀ ਬੀੜ ਸੰਸਥਾ ਵੱਲੋਂ ਫ਼ਰੀਦਕੋਟ ਦੇ ਬਰਜਿੰਦਰਾ ਕਾਲਜ ਦੇ ਸੰਜੀਵਨੀ ਹਾਲ ਵਿੱਚ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ ਰਿਵਾਇਤੀ ਕਲਚਰ ਤੇ ਰਿਵਾਇਤੀ ਪੰਛੀਆਂ ਦੀਆਂ ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ।

ਫ਼ੋਟੋ
author img

By

Published : Sep 22, 2019, 12:07 PM IST

ਫ਼ਰੀਦਕੋਟ: ਸ਼ੇਖ ਬਾਬਾ ਫਰੀਦ ਆਗਮਨ ਪੁਰਬ ਦੇ ਚੌਥੇ ਦਿਨ ਜਿਥੇ ਵੱਖ ਵੱਖ ਖੇਡ ਮੁਕਾਬਲਿਆ ਦਾ ਆਯੋਜਨ ਕੀਤਾ ਗਿਆ ਉਥੇ ਹੀ ਬੀੜ ਸੰਸਥਾ ਵੱਲੋਂ ਫ਼ਰੀਦਕੋਟ ਦੇ ਬਰਜਿੰਦਰਾ ਕਾਲਜ ਦੇ ਸੰਜੀਵਨੀ ਹਾਲ ਵਿੱਚ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ ਰਿਵਾਇਤੀ ਕਲਚਰ ਤੇ ਰਿਵਾਇਤੀ ਪੰਛੀਆਂ ਦੀਆਂ ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਲੋਕਾਂ ਨੂੰ ਪੰਜਾਬ ਦੇ ਰਿਵਾਇਤੀ ਕਲਚਰ ਤੇ ਰਿਵਾਇਤੀ ਪੰਛੀਆਂ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦੇਣ ਹੈ।

ਬੀੜ ਸੰਸਥਾ ਨੇ ਬਾਬਾ ਫਰੀਦ ਦੇ ਆਗਮਨ ਪੁਰਬ 'ਤੇ ਲਗਾਈ ਫ਼ੋਟੋ ਪ੍ਰਦਰਸ਼ਨੀ

ਇਸ ਫ਼ੋਟੋ ਪ੍ਰਦਰਸ਼ਨੀ ਦਾ ਉਦਘਾਟਨ ਟਿੱਲਾ ਬਾਬਾ ਫਰੀਦ ਜੀ ਦੇ ਸੇਵਾਦਾਰ ਮਹੀਪ ਇੰਦਰ ਸੇਖੋਂ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀੜ ਸੰਸਥਾ ਵੱਲੋਂ ਸ਼ਹਿਰ ਨਹੀਂ ਸਗੋਂ ਪੂਰੇ ਪੰਜਾਬ ਅੰਦਰ ਵਾਤਾਵਰਨ ਦੀ ਸੰਭਾਲ ਲਈ ਬਹੁਤ ਵਧੀਆ ਉਪਰਾਲ ਕਰ ਰਹੀ ਹੈ। ਉਨ੍ਹਾਂ ਸੰਸਥਾ ਦੇ ਮੁਖੀ ਗੁਰਪ੍ਰੀਤ ਸਿੰਘ ਦੇ ਵਾਤਾਵਰਣ ਪ੍ਰਤੀ ਉਪਰਾਲਿਆ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਕਰਵਾਏ ਖੇਡ ਮੁਕਾਬਲੇ

ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਪੰਜਾਬੀ ਸੰਗੀਤ ਜਗਤ ਦੀ ਨਾਮਵਰ ਗਾਇਕ ਅਤੇ ਸੰਗੀਤਕਾਰ ਨਿਰਮਲ ਸਿੱਧੂ ਵੀ ਬੀੜ ਸੰਸਥਾ ਪਹੁੰਚੇ। ਉਨ੍ਹਾਂ ਨੇ ਫ਼ੋਟੋਗ੍ਰਾਫਰ ਦੀਆਂ ਫ਼ੋਟੋਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਤਸਵੀਰਾਂ ਆਉਣ ਵਾਲੇ ਸਮੇਂ ਦੇ ਲੋਕਾਂ ਲਈ ਪੰਜਾਬ ਦੇ ਰਿਵਾਇਤੀ ਪੰਛੀਆਂ ਬਾਰੇ ਜਾਣੂ ਕਰਵਾਉਣ ਗਿਆ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਕਈ ਰਿਵਾਇਤੀ ਪੰਛੀਆਂ ਦੀ ਕਿਸਮ ਖ਼ਤਮ ਹੁੰਦੀ ਜਾ ਰਹੀ ਹੈ। ਇਹ ਪ੍ਰਦਰਸ਼ਨੀ ਉਨ੍ਹਾਂ ਰਿਵਾਇਤੀ ਪੰਛੀਆਂ ਦੀ ਸੰਭਾਲ ਕਰ ਕੇ ਰਖੇਗਾ।

Intro:Body:

baba farid book fair

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.