ETV Bharat / state

ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਭੇਜਿਆ ਦੋ ਦਿਨਾਂ ਰਿਮਾਂਡ 'ਤੇ - SIT

ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ  ਦੀ ਫ਼ਰੀਦਕੋਟ ਅਦਾਲਤ 'ਚ ਹੋਈ ਪੇਸ਼ੀ। ਅਦਾਲਤ ਨੇ ਭੇਜਿਆ ਦੋ ਦਿਨਾਂ ਰਿਮਾਂਡ 'ਤੇ।

ਚਰਨਜੀਤ ਸ਼ਰਮਾ
author img

By

Published : Mar 25, 2019, 8:52 PM IST

ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਹੋਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ SIT ਵਲੋਂ ਅੱਜ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ।

ਬਹਿਬਲਕਲਾਂ ਗੋਲੀਕਾਂਡ

ਇਸ ਤੋਂ ਪਹਿਲਾਂ ਚਰਨਜੀਤ ਸ਼ਰਮਾ ਬਹਿਬਲਕਲਾਂ ਗੋਲੀਕਾਂਡ ਵਿਚ ਜੁਡੀਸ਼ੀਅਲ ਰਿਮਾਂਡ 'ਤੇ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਅੱਜ ਚਰਨਜੀਤ ਸ਼ਰਮਾ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਇਸ ਸਬੰਧੀ ਸਰਕਾਰੀ ਵਕੀਲ ਨੇ ਦੱਸਿਆ ਕਿ ਅੱਜ ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਕਿਉਂਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ SIT ਨੂੰ ਤਫ਼ਤੀਸ਼ ਦੌਰਾਨ ਕੋਟਕਪੂਰਾ ਗੋਲੀਕਾਂਡ ਵਿਚ ਚਰਨਜੀਤ ਸ਼ਰਮਾਂ ਦੀ ਸ਼ਮੂਲੀਅਤ ਬਾਰੇ ਸੁਰਾਗ ਮਿਲੇ ਸਨ।
ਇਸ ਸੰਬੰਧੀ ਪੁੱਛਗਿੱਛ ਲਈ ਅੱਜ SIT ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਲਈ ਤਿੰਨ ਦਿਨ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਦੋ ਦਿਨ ਦੀ ਪੁਲਿਸ ਰਿਮਾਂਡ ਦੀ ਹੀ ਮਨਜ਼ੂਰੀ ਦਿੱਤੀ ਹੈ।

Intro:ਗੋਲੀਕਾਂਡ ਮਾਮਲੇ ਵਿਚ ਘਿਰੇ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀਆਂ ਮੁਸ਼ਕਿਲਾਂ ਵਧੀਆਂ

ਫਰੀਦਕੋਟ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

Body:ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਘਿਰੇ ਮੋਗਾ ਦੇ ਸਾਬਕਾ ssp ਚਰਨਜੀਤ ਸ਼ਰਮਾਂ ਜੋ ਪਟਿਆਲਾ ਵਿਚ ਨਿਆਂਇਕ ਹਿਰਾਸਤ ਵਿਚ ਚਲ ਰਹੇ ਸਨ ਨੂੰ ਅੱਜ sit ਨੇ ਪਰੋਟਕਸ਼ਨ ਵਾਰੰਟ ਤੇ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। SIT ਵਲੋਂ ਬੀਤੇ ਦਿਨੀ ਚਰਨਜੀਤ ਸ਼ਰਮਾਂ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਨਾਮਜਦ ਕੀਤਾ ਗਿਆ ਸੀ ਅਤੇ ਪੁਛਗ6 ਕਰਨ ਲਈ ਅੱਜ ਦਾ ਪਰੋਟਕਸ਼ਨ ਵਾਰੰਟ ਫਰੀਦਕੋਟ ਅਦਾਲਤ ਤੋਂ ਲਿਆ ਸੀ ਹੁਣ SIT 2 ਦਿਨ ਦੇ ਪੁਲਿਸ ਰਿਮਾਂਡ ਵਿਚ ਕੋਟਕਪੂਰਾ ਗੋਲੀਕਾਂਡ ਨਾਲ ਸੰਬੰਧਿਤ ਪੁੱਛਗਿੱਛ ਕਰੇਗੀ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.