ETV Bharat / state

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ, 3 ਅਪ੍ਰੈਲ ਤੱਕ ਭੇਜਿਆ ਜੇਲ੍ਹ - faridkot

ਕੋਟਕਪੁਰਾ ਗੋਲੀਕਾਂਡ ਵਿੱਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਸਆਈਟੀ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਤੇ ਭੇਜਿਆ ਜੇਲ੍ਹ।

ਫ਼ੋੇਟੋ।
author img

By

Published : Mar 27, 2019, 6:18 PM IST

ਫ਼ਰੀਦਕੋਟ: ਕੋਟਕਪੁਰਾ ਗੋਲੀਕਾਂਡ ਵਿੱਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਸਆਈਟੀ ਵੱਲੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਵੀਡੀਓ।

ਫ਼ਰੀਦਕੋਟ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਬਾਰੇ ਸਾਬਕਾ ਐਸਐਸਪੀ ਦੇ ਵਕੀਲ ਨੇ ਐਸਆਈਟੀ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਆਪਣੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।
ਦੂਜੇ ਪਾਸੇ ਗੋਲੀਕਾਂਡ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਐਸਆਈਟੀ ਦੀ ਕਾਰਵਾਈ ਵਿੱਚ ਢਿੱਲ ਵਰਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ।

Intro: ਕੋਟਕਪੂਰਾ ਗੋਲੀਕਾਂਡ ਵਿਚ ਗਿਰਫ਼ਤਾਰ ਚਰਨਜੀਤ ਸ਼ਰਮਾਂ ਦਾ 2 ਦਿਨਾਂ ਪੁਲਿਸ ਰਿਮਾਂਡ ਖਤਮ
ਅਦਾਲਤ ਨੇ 3 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਜੇਲ੍ਹ

Body:ਚਰਨਜੀਤ ਸ਼ਰਮਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ SIT ਵਲੋਂ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਮਾਨਯੋਗ ਅਦਾਲਤ ਨੇ ਚਰਨਜੀਤ ਸ਼ਰਮਾਂ ਨੂੰ 3 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਮੌਕੇ ਚਰਨਜੀਤ ਸ਼ਰਮਾਂ ਦੇ ਵਕੀਲ ਦੀ ਸਪੈਸ਼ਲ ਬਾਈਟ ਕੀਤੀ ਗਈ ਤਾਂ ਉਹਨਾਂ ਕਿਹਾ ਕਿ sit ਸਹੀ ਕੰਮ ਨਹੀਂ ਕਰ ਰਹੀ, ਦੂਸਰੇ ਪਾਸੇ ਪੀੜਤ ਪਰਿਵਾਰਾਂ ਨੇ ਕਿਹਾ ਕਿ sit ਦੋਸ਼ੀਆਂ ਨੂੰ ਬਚਾ ਰਹੀ ਹੈ ਅਤੇ ਮਾਮਲੇ ਨੂੰ ਲਟਕਾਇਆ ਜਾ ਰਿਹਾ।

1 ਵਕੀਲ ਦੀ ਬਾਈਟ,(ਚਰਨਜੀਤ ਸ਼ਰਮਾਂ ਦਾ ਵਕੀਲ)
2 , one 2 one ਸੁਖਜਿੰਦਰ ਸਹੋਤਾ ਅਤੇ ਪੀੜਤ ਪਰਿਵਾਰ ਦੇ ਸੁਖਰਾਜ ਸਿੰਘ (ਸਪੁੱਤਰ ਮਿਰਤਕ ਕ੍ਰਿਸ਼ਨ ਭਗਵਾਨ ਸਿੰਘ)

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.