ETV Bharat / state

ਸਾਬਕਾ SSP ਚਰਨਜੀਤ ਸ਼ਰਮਾ ਨੂੰ ਲੱਗਿਆ ਝਟਕਾ, ਨਿਆਇਕ ਹਿਰਾਸਤ 'ਚ ਹੋਇਆ ਵਾਧਾ

ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐੱਸਐੱਸਪੀ ਦੀ ਨਿਆਇਕ ਹਿਰਾਸਤ ਵਿੱਚ ਫ਼ਰੀਦਕੋਟ ਅਦਾਲਤ ਨੇ ਵਾਧਾ ਕਰ ਦਿੱਤਾ ਹੈ। ਇਸ ਤੋਂ ਇਲਾਵਾ 25 ਮਾਰਚ ਦਾ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤਾ ਹੈ।

ਚਰਨਜੀਤ ਸ਼ਰਮਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
author img

By

Published : Mar 20, 2019, 9:01 PM IST

Updated : Mar 21, 2019, 4:42 PM IST

ਫ਼ਰੀਦਕੋਟ: ਅਕਤੂਬਰ 14, 2015 ਬਹਿਬਲਕਲਾਂ ਗੋਲੀਕਾਂਡ ਵਿਚਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਅੱਜ ਵੀਡੀਓ ਕਾਨਫਰੰਸ ਰਹੀ ਪੇਸ਼ੀ ਹੋਈ। ਇਸ ਦੌਰਾਨ ਚਰਨਜੀਤ ਸ਼ਰਮਾ ਦੀ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕੀਤਾ ਗਿਆ ਹੈ।

ਚਰਨਜੀਤ ਸ਼ਰਮਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਬਹਿਬਲਕਲਾਂ ਗੋਲੀਕਾਂਡ ਵਿਚ ਨਾਮਜ਼ਦ ਚਰਨਜੀਤ ਸ਼ਰਮਾ ਨੂੰ ਅਧਿਕਾਰਿਤ ਰੂਪ ਵਿਚ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਤੋਂ 25 ਮਾਰਚ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਚਰਨਜੀਤ ਸ਼ਰਮਾ ਉਪਰ ਬਹੁਤ ਹੀ ਸੰਗੀਨ ਦੋਸ਼ ਲੱਗੇ ਹਨ, ਜਿਸ ਵਿਚ ਬਹਿਬਲ ਕਲਾਂ ਪਿੰਡ ਦੇ ਬਾਹਰਵਾਰ ਛੋਟੀ ਸੜਕ ਤੇ ਸ਼ਾਂਤਮਈ ਤਰੀਕੇ ਨਾਲ ਬੈਠਕੇ ਪਾਠ ਕਰ ਰਹੀ ਸੰਗਤ ਤੇ ਗੋਲੀਆਂ ਚਲਾਉਣ ਦੀ ਸਾਜਿਸ਼ ਵੀ ਸ਼ਾਮਲ ਹੈ। ਧਰਨਾਕਾਰੀ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਚੱਕੇ ਜਾਣ ਤੋਂ ਬਾਦ ਬਰਗਾੜ੍ਹੀ ਵਿਚ ਗ੍ਰੰਥ ਸਾਹਿਬ ਦੇ ਪੱਤਰੇ ਬਿਖੇਰਨ ਦੀ ਸ਼ਰਾਰਤ ਕਰਨ ਵਾਲਿਆਂ ਖ਼ਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਸਨ।

Slug: brar update 
Feed: 3 file on FTP and walkthrough on mojo 
Station :faridkot
Reporter : Sukhjinder sahota 

Headline:-
ਮਾਮਲਾ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ

ਬੇਅਦਬੀ ਤੇ ਗੋਲੀਕਾਂਡ: ਅਕਾਲੀ ਲੀਡਰ ਮਨਤਾਰ ਬਰਾੜ ਨੂੰ ਵੱਡਾ ਝਟਕਾ

ਸ਼ੈਸ਼ਨ ਅਦਾਲਤ ਨੇ ਮਨਤਾਰ ਬਰਾੜ ਦੀ ਅਗਾਉਂ ਜਮਾਨਤ ਅਰਜ਼ੀ ਕੀਤੀ ਖ਼ਾਰਜ

ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀਆਂ ਮੁਸਕਿਲਾਂ ਵਿਚ ਹੋਇਆ ਵਾਧਾ

SIT ਨੇ ਚਰਨਜੀਤ ਸ਼ਰਮਾਂ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਕੀਤਾ ਨਾਮਜ਼ਦ

ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀ ਅੱਜ ਵੀਡੀਓ ਕਾਨਫਰੰਸ ਰਹੀ ਪੇਸ਼ੀ  ਅਦਾਲਤ ਵਲੋਂ 3 ਅਪ੍ਰੈਲ ਤੱਕ ਜੁਡੀਸ਼ਲਰਿਮਾਂਡ ਵਿਚ ਵਾਧਾ ਕੀਤਾ ਗਿਆ ਹੈ

ਐਂਕਰ

ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅਦਾਲਤ ਦਾ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਾ ਦਿੰਦਿਆਂ ਅਗਾਉਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ।ਯਾਦ ਰਹੇ ਬੀਤੇ ਕੱਲ੍ਹ ਕਰੀਬ ਦੋ ਘੰਟੇ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਹੋਈ ਸੀ। ਇਸ ਮਗਰੋਂ ਅਦਾਲਤ ਨੇ ਅੱਜ ਤੱਕ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ SIT ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ।

ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀ ਅੱਜ ਵੀਡੀਓ ਕਾਨਫਰੰਸ ਰਹੀ ਪੇਸ਼ੀ ਹੋਏ ਅਤੇ ਉਹਨਾਂ ਦਾ ਫਰੀਦਕੋਟ ਅਦਾਲਤ ਵਲੋਂ 3 ਅਪ੍ਰੈਲ ਤੱਕ ਜੁਡੀਸ਼ਲਰਿਮਾਂਡ ਵਿਚ ਵਾਧਾ ਕੀਤਾ ਗਿਆ ਹੈ

ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀਆਂ ਮੁਸਕਿਲਾਂ ਵਿਚ ਹੋਇਆ ਵਾਧਾ,SIT ਨੇ ਚਰਨਜੀਤ ਸ਼ਰਮਾਂ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਕੀਤਾ ਨਾਮਜ਼ਦ, SIT ਨੇ ਅਦਾਲਤ ਤੋਂ ਲਿਆ ਜਾਰੀ ਕਰਵਾਇਆ 25 ਮਾਰਚ ਲਈ ਚਰਨਜੀਤ ਸ਼ਰਮਾਂ ਦਾ ਪਰੋਟਕਸ਼ਨ ਵਰੰਟ,
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਨੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸਿੰਘ ਸ਼ਰਮਾਂ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਵੀ ਨਾਮਜ਼ਦ ਕਰ ਲਿਆ ਹੈ। ਉਹਨਾਂ ਨੂੰ ਕੋਟਕਪੂਰਾ ਕੇਸ ਵਿਚ ਅਧਿਕਾਰਿਤ ਰੂਪ ਵਿਚ ਗ੍ਰਿਫਤਾਰ ਕਰਨ ਲਈ SIT ਨੇ ਫਰੀਦਕੋਟ ਦੇ JMIC ਏਕਤਾ ਉੱਪਲ ਦੀ ਅਦਾਲਤ ਤੋਂ ਉਹਨਾਂ ਦਾ 25 ਮਾਰਚ ਦਾ ਪਰੋਟਕਸ਼ਨ ਵਰੰਟ ਜਾਰੀ ਕਰਵਾਇਆ ਹੈ।

ਵੀ ਓ

ਇਸ ਮੌਕੇ ADA ਪੰਕਜ ਤਨੇਜਾ ਨੇ ਕਿਹਾ ਕੀ ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਾ ਦਿੰਦਿਆਂ ਅਗਾਉਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਨਾਲ ਹੀ ਉਹਨਾਂ ਕਿਹਾ ਕਿ ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੀ ਅੱਜ ਵੀਡੀਓ ਕਾਨਫਰੰਸ ਰਹੀ ਪੇਸ਼ੀ ਹੋਏ ਅਤੇ ਉਹਨਾਂ ਦਾ  ਅਦਾਲਤ ਵਲੋਂ 3 ਅਪ੍ਰੈਲ ਤੱਕ ਜੁਡੀਸ਼ਲਰਿਮਾਂਡ ਵਿਚ ਵਾਧਾ ਕੀਤਾ ਗਿਆ ਹੈ ਅਤੇ ਨਾਲ ਹੀਕਿਹਾ ਕੀ SIT ਨੇ ਚਰਨਜੀਤ ਸ਼ਰਮਾਂ ਨੂੰ ਕੋਟਕਪੂਰਾ ਗੋਲੀਕਾਂਡ ਵਿਚ  ਨਾਮਜ਼ਦ ਕੀਤਾ ਗਿਆ ਹੈ ਅਤੇ SIT ਨੇ ਅਦਾਲਤ ਤੋਂ ਲਿਆ ਜਾਰੀ ਕਰਵਾਇਆ 25 ਮਾਰਚ ਲਈ ਚਰਨਜੀਤ ਸ਼ਰਮਾਂ ਦਾ ਪਰੋਟਕਸ਼ਨ ਵਰੰਟ ਕਰਵਾਇਆ ਹੈ।

ਬਈਟ ਪੰਕਜ ਤਨੇਜਾ ADA

ਵੀ ਓ

ਇਸ ਮੌਕੇ ਮਨਤਾਰ ਬਰਾੜ ਦੇ ਭਰਾ ਕੁਲਤਾਰ ਬਰਾੜ ਨੇ ਕਿਹਾ ਕਿ ਅਦਾਲਤ ਵਲੋਂ ਅੱਜ ਮਨਤਾਰ ਬਰਾੜ ਦੀ ਅਗਾਉਂ ਜਮਾਨਤ ਅਰਜ਼ੀ  ਖ਼ਾਰਜ ਕਰ ਦਿੱਤੀ ਹੈ ਅਤੇ ਉਹ ਹੁਣ ਹਾਈਕੋਟ ਜਾਣਾਗੇ

ਬਈਟ ਕੁਲਤਾਰ ਬਰਾੜ ਭਰਾ ਮਨਤਾਰ ਬਰਾੜ
Last Updated : Mar 21, 2019, 4:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.