ETV Bharat / state

ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਦੀ ਸ਼ੱਕੀ ਹਲਾਤਾਂ 'ਚ ਮੌਤ - Punjab

ਫ਼ਰੀਦਕੋਟ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਲਾਤਾਂ 'ਚ ਗੋਲੀ ਲੱਗਣ ਨਾਲ ਮੌਤ। ਮਾਮਲੇ ਦੀ ਜਾਂਚ ਜਾਰੀ।

CIA incharge died
author img

By

Published : May 19, 2019, 7:34 PM IST

ਫ਼ਰੀਦਕੋਟ: ਇੱਥੋ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਗਈ ਹੈ। ਜ਼ਿਲ੍ਹਾ ਪੁਲਿਸ ਦੇ ਆਲ੍ਹਾ ਅਫ਼ਸਰ ਮੌਕੇ 'ਤੇ ਪਹੁੰਚੇ।

ਵੇਖੋ ਵੀਡੀਓ।
ਫ਼ਰੀਦਕੋਟ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਸੀਆਈਏ ਸਟਾਫ਼ ਦੇ ਅੰਦਰ ਹੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਨੇ ਆਪਣੇ ਆਪ ਨੂੰ ਖੁਦ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ ਜਦਕਿ ਪੁਲਿਸ ਵਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਮੌਕੇ 'ਤੇ ਮੌਜੂਦ ਹਨ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Intro:Body:

CIA incharge

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.