ETV Bharat / state

ਨਾਗਰਿਕਤਾ ਸੋਧ ਬਿੱਲ: ਫਰੀਦਕੋਟ 'ਚ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਮੁਸਲਿਮ ਭਾਈਚਾਰਾ

ਨਾਗਰਿਕਤਾ ਸੋਧ ਬਿੱਲ ਨੂੰ ਵਾਪਸ ਲੈਣ ਲਈ ਸਰਕਾਰ ਵਿਰੁੱਧ ਮੁਸਲਿਮ ਭਾਈਚਾਰੇ ਤੇ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਹੈ।

ਨਾਗਰਿਕਤਾ ਸੋਧ ਬਿੱਲ
ਨਾਗਰਿਕਤਾ ਸੋਧ ਬਿੱਲ
author img

By

Published : Dec 20, 2019, 6:20 PM IST

ਫਰੀਦਕੋਟ: ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਅੱਜ ਫਰੀਦਕੋਟ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਪ੍ਰਦਰਸ਼ਨ 'ਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿੱਲ ਨੂੰ ਕਾਲਾ ਕਾਨੂੰਨ ਦਸਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਨਾਗਰਿਕਤਾ ਸੋਧ ਬਿੱਲ

ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ, ਇਹ ਕਾਲਾ ਕਾਨੂੰਨ ਹੈ। ਇਹ ਆਪਸੀ ਭਾਈਚਾਰੇ ਵਿੱਚ ਵੰਡ ਪਾਉਣ ਵਾਲਾ ਹੈ। ਇਸ ਲਈ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਸਨਮਾਨ ਨੂੰ ਵੱਡੀ ਠੇਸ ਲੱਗੀ ਹੈ ਅਤੇ ਇਹ ਕਾਲਾ ਕਾਨੂੰਨ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਬੀਜੇਪੀ ਸਰਕਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ, ਇਹ ਕਾਲਾ ਕਾਨੂੰਨ ਹੈ ਅਤੇ ਇਸ ਨਾਲ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਰਾ ਹੈ। ਇਸ ਲਈ ਇਹ ਬਿੱਲ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾ ਨੂੰ ਭਰੋਸਾ ਦਿੱਤਾ ਹੈ ਕਿ ਸਿੱਖ ਭਾਈਚਾਰਾ ਉਨ੍ਹਾਂ ਨਾਲ ਹੈ।

Intro:ਨਾਗਰਿਕਤਾ ਸੋਧ ਬਿਲ ਦੇ ਵਿਰੋਧ ਵਿਚ ਫਰੀਦਕੋਟ ਵਿਚ ਵੀ ਹੋਇਆ ਵਿਰੋਧ ਪ੍ਰਦਰਸ਼ਨ,
ਮੁਸਲਿਮ ਭਾਈਚਾਰੇ ਨੇ ਸਹਿਰ ਵਿਚ ਕੱਢਿਆ ਰੋਸ ਮਾਰਚ, ਨਾਗਰਿਕਤਾ ਸੋਧ ਬਿੱਲ ਨੂੰ ਵਾਪਸ ਲੈਣ ਦੀ ਕੀਤੀ ਮੰਗ,
ਅਮਿਤਸ਼ਾਹ, ਨਰਿੰਦਰ ਮੋਦੀ ਅਤੇ ਬੀਜੇਪੀ ਮੁਰਦਾਬਾਦ ਅਤੇ ਜੈ ਹਿੰਦ ਦੇ ਮੁਸਲਿਮ ਭਾਈਚਾਰੇ ਨੇ ਲਗਾਏ ਨਾਅਰੇ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਨੇ ਵੀ ਦਿੱਤਾ ਮੁਸਲਿਮ ਭਾਈਚਾਰੇ ਦਾ ਸਾਥ,Body:
ਐਂਕਰ
ਭਾਰਤ ਸਰਕਾਰ ਵੱਲੋਂ ਹਾਲ ਹੀ ਵਿਚ ਭਾਰਤ ਵਿਚ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿਚ ਅੱਜ ਫਰੀਦਕੋਟ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਰੋਸ ਪ੍ਰਦਰਸਨ ਕੀਤਾ ਅਤੇ ਇਸ ਮੋਕੇ ੳਹਨਾਂ ਦੇ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਰੋਸ ਪ੍ਰਦਰਸਹਨ ਵਿਚ ਹਿੱਸਾਲ ਲਿਆ ਅਤੇ ਨਾਗਰਿਕਤਾ ਸੋਦ ਬਿੱਲ ਨੂੰ ਕਾਲਾ ਕਾਨੂੰਨ ਦਸਦੇ ਹੋਏ ਇਨ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ।
ਵੀਓ 1
ਇਸ ਮੌਕੇ ਗੱਲਬਾਤ ਕਰਦਿਆ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ ਇਹ ਕਾਲਾ ਕਾਨੂੰਨ ਹੈ ਅਤੇ ਇਹ ਆਪਸੀ ਭਾਈਚਾਰੇ ਵਿਚ ਵੰਡ ਪਾਉਣ ਵਾਲਾ ਹੈ ਇਸ ਲਈ ਇਹ ਤੁਰੰਤ ਵਾਪਸ ਹੋਣਾ ਚਾਹੀਦਾ ਹੈ। ਇਸ ਮੋਕੇ ਉਹਨਾ ਕਿਹਾ ਕਿ ਦੇਸ ਦਾ ਮੁਸਲਿਮ ਭਾਈਚਾਰਾ ਵੀ ਭਾਰਤ ਦੇ ਕਾਨੂੰਨ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਦੇਸ ਦੇ ਏਕਤਾ ਅਤੇ ਅਖੰਡਤਾ ਲਈ ਵਚਨਵੱਧ ਹੈ ਦੇਸ ਦੀ ਤਰੱਕੀ ਵਿਚ ਹਿੱਸਾ ਪਾਉਣਾ ਚਹਾਉਂਦਾ ਹੈ ਪਰ ਉਸ ਨੂੰ ਇਸ ਤਰਾਂ ਅਲੱਗ ਧਲੱਗ ਕਰਨ ਨਾਲ ਮੁਸਲਿਮ ਭਾਈਚਾਰੇ ਦੇ ਸਨਮਾਨ ਨੂੰ ਵੱਡੀ ਠੇਸ ਲੱਗੀ ਹੈ ਅਤੇ ਇਹ ਕਾਲਾ ਕਾਨੂੰਨ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਬਾਈਟਾ : ਮੁਸਲਿਮ ਆਗੂ
ਵੀਓ 2
ਇਸ ਮੌਕੇ ਗੱਲਬਾਤ ਕਰਦਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦਲੇਰ ਸਿੰਘ ਡੋਡ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਹਿੰਦੂਥਵ ਦੇ ਇੰਜੰਡੇ ਨੂੰ ਮੁੱਖ ਰੱਖ ਕੇ ਦੇਸ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨਾਂ ਚਹਾਉਂਦੀ ਹੈ। ਉਹਨਾਂ ਕਿਹਾ ਕਿ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ ਇਹ ਕਾਲਾ ਕਾਨੂੰਨ ਹੈ ਅਤੇ ਇਸ ਨਾਲ ਦੇਸ਼ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਖਤਰਾ ਹੈਇਸ ਲਈ ਇਹ ਬਿੱਲ ਤੁਰੰਤ ਵਾਪਸ ਹੋਣਾਂ ਚਾਹੀਦਾ ਹੈ। ਉਹਨਾ ਮੁਸਲਿਮ ਭਾਈਚਾਰੇ ਦੇ ਲੋਕਾ ਨੂੰ ਭਰੋਸਾ ਦੁਆਇਆ ਕਿ ਸਿੱਖ ਭਾਈਚਾਰਾ ਉਹਨਾਂ ਦੇ ਨਾਲ ਹੈ।
ਬਾਈਟ: ਦਲੇਰ ਸਿੰਘ ਡੋਡ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.