ਫ਼ਰੀਦਕੋਟ: ਸ਼ਹਿਰ ਵਿੱਚ ਕਾਂਗਰਸ ਵਲੋਂ ਲੋਕ ਸਭਾ ਸੀਟ ਲਈ ਮੁਹੰਮਦ ਸਦੀਕ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਹਲਕਾ ਜੈਤੋਂ ਦੇ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਮੁਹੰਮਦ ਸਦੀਕ ਨੂੰ ਟਿਕਟ ਦੇਣ 'ਤੇ ਕਾਂਗਰਸੀਆਂ ਨੇ ਕੀਤਾ ਵਿਰੋਧ
ਫ਼ਰੀਦਕੋਟ 'ਚ ਕਾਂਗਰਸ ਵੱਲੋਂ ਮੁਹੰਮਦ ਸਦੀਕ ਨੂੰ ਟਿਕਟ ਦੇਣ 'ਤੇ ਕਾਂਗਰਸੀਆਂ ਨੇ ਵਿਰੋਧ ਕੀਤਾ। ਇਸ ਕਰਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਾਬਾ ਤੇ ਉਨ੍ਹਾਂ ਦੇ ਸਾਥੀਆਂ ਨੇ ਸਦੀਕ ਨੂੰ ਟਿਕਟ ਦਿੱਤੇ ਜਾਣ ਉਤੇ ਇਤਰਾਜ਼ ਪ੍ਰਗਟਾਇਆ ਹੈ।
ਕਾਂਗਰਸੀ ਵਰਕਰ
ਫ਼ਰੀਦਕੋਟ: ਸ਼ਹਿਰ ਵਿੱਚ ਕਾਂਗਰਸ ਵਲੋਂ ਲੋਕ ਸਭਾ ਸੀਟ ਲਈ ਮੁਹੰਮਦ ਸਦੀਕ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਹਲਕਾ ਜੈਤੋਂ ਦੇ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਫੀਡ ਵਟਸਐਪ ਪਰ ਆਈ ਹੈ ਜੀ ,
ਮੁਹੰਮਦ ਸਦੀਕ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੀ ਕਾਂਗਰਸ ਪਾਰਟੀ ਵਲੋਂ ਟਿਕਟ ਦਿਤੇ ਜਾਣ ਦਾ ਹਲਕਾ ਜੈਤੋਂ ਅੰਦਰ ਕਾਂਗਰਸੀਆਂ ਵਲੋਂ ਕੀਤਾ ਜਾ ਰਿਹਾ ਵਿਰੋਧ,
ਐਂਕਰ
ਫਰੀਦਕੋਟ ਲੋਕ ਸਭਾ ਸੀਟ ਤੋਂ ਅੱਜ ਕਾਂਗਰਸ ਪਾਰਟੀ ਵਲੋਂ ਮੁਹੰਮਦ ਸਦੀਕ ਨੂੰ ਟਿਕਟ ਦਿੱਤੀ ਹੈ ਅਤੇ ਟਿਕਟ ਮਿਲਣ ਤ ਤੋਂ ਬਾਦ ਫਰੀਦਕੋਟ ਦੇ ਹਲਕਾ ਜੈਤੋਂ ਅੰਦਰ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਜੱਟ ਮਹਾਂਸਭਾ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਾਬਾ ਅਤੇ ਸਾਥੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਹਾਈ ਕਮਾਨ ਨੂੰ ਕਿਸੇ ਪੜ੍ਹੇ ਲਿਖੇ ਨੌਜੁਆਨ ਨੂੰ ਟਿਕਟ ਦੇਣ ਚਾਹੀਦੀ ਸੀ , ਉਹਨਾਂ ਮੁਹੰਮਦ ਸਦੀਕ ਉਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਮੁਹੰਮਦ ਸਦੀਕ ਨੇ ਕਾਂਗਰਸੀ ਉਮੀਦਵਾਰਾਂ ਦਾ ਵਿਰੋਧ ਕੀਤਾ ਸੀ।ਜਿਸ ਕਾਰਨ ਬਲਾਕ ਸੰਮਤੀ ਮੈਂਬਰ ਅਤੇ ਸਰਪੰਚ ਮੁਹੰਮਦ ਸਦੀਕ ਤੋਂ ਖਫਾ ਹਨ ।
ਬਈਟ ਸੁਰਜੀਤ ਸਿੰਘ ਬਾਬਾ
ਬਈਟ ਕਾਂਗਰਸੀ ਵਰਕਰ