ETV Bharat / state

ਘਰ-ਘਰ ਨੌਕਰੀ ਤੋਂ ਬਾਅਦ ਕਾਂਗਰਸੀ ਯੁਵਾ ਨੇਤਾਵਾਂ ਨੇ ਸ਼ੁਰੂ ਕੀਤਾ NRU ਦਾ ਪ੍ਰਚਾਰ

author img

By

Published : Feb 11, 2020, 12:03 PM IST

ਪੰਜਾਬ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਨੌਜਾਵਨਾਂ ਨਾਲ ਘਰ-ਘਰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਵੱਲੋਂ ਨੌਜਵਾਨਾਂ ਵੱਲੋਂ ਕੀਤਾ ਗਿਆ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬੇਰੁਜ਼ਗਾਰੀ ਦੇ ਸਹੀ ਅੰਕੜੇ ਇਕੱਠੇ ਕਰਨ ਲਈ ਫ਼ਰੀਦਕੋਟ ਦੇ ਕਾਂਗਰਸੀ ਯੁਵਾ ਨੇਤਾਵਾਂ ਵੱਲੋਂ ਐਨਆਰਯੂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਕਾਂਗਰਸੀ ਯੁਵਾ ਨੇਤਾਵਾਂ ਵੱਲੋਂ NRU ਦਾ ਪ੍ਰਚਾਰ

ਫ਼ਰੀਦਕੋਟ: ਪੰਜਾਬ 'ਚ ਬੇਰੁਜ਼ਗਾਰੀ ਦਾ ਆਂਕੜਾ ਵੱਧ ਗਿਆ ਹੈ। ਜਿਥੇ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ, ਉਥੀ ਹੁਣ ਇੱਕ ਕਾਂਗਰਸੀ ਯੁਵਾ ਨੇਤਾਵਾਂ ਨੇ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਮੁਹਿੰਮ ਐਨਆਰਯੂ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਹੁਣ ਕਾਂਗਰਸੀ ਯੁਵਾ ਨੇਤਾ, ਰਾਹੁਲ ਗਾਂਧੀ ਵਲੋਂ ਚਲਾਈ ਗਈ ਨੈਸ਼ਨਲ ਰਜਿਸਟ੍ਰੇਸ਼ਨ ਆਫ਼ ਅਨਇੰਪਲਾਇਮੈਂਟ ਮੁਹਿੰਮ ਦੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ 'ਚ ਵੱਧ-ਚੜ੍ਹ ਕੇ ਪ੍ਰਚਾਰ ਕਰ ਰਹੇ ਹਨ। ਇਸ ਮੁਹਿੰਮ ਦੇ ਤਹਿਤ ਹਰ ਇੱਕ ਨੌਜਵਾਨ ਜੋ ਅਜੇ ਤੱਕ ਬੇ-ਰੁਜ਼ਗਾਰ ਹੈ, ਉਸ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਤੇ ਉਸ ਨੂੰ ਰਾਸ਼ਟਰੀ ਬੇ-ਰੁਜ਼ਗਾਰੀ ਰਜਿਸਟ੍ਰੇਸ਼ਨ ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਨਾਲ ਬੇਰੁਜ਼ਗਾਰ ਨੂੰ ਰੁਜ਼ਗਾਰ ਪ੍ਰਾਪਤੀ ਦੇ ਹੋਰ ਮੌਕੇ ਮਿਲਣਗੇ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਕਰਨ ਸਿੰਘ ਨੰਗਲ ਅਤੇ ਪਰਮਿੰਦਰ ਡਿੰਪਲ ਨੇ ਕਿਹਾ ਕਿ ਦੇਸ਼ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ ਬਣਾਈ ਗਈ ਐਨਆਰਯੂ ਨੂੰ ਲੈ ਕੇ ਪੰਜਾਬ ਦੇ ਨੌਜਵਾਨਾਂ ਤੋਂ ਇਲਾਵਾ ਪੂਰੇ ਭਾਰਤ ਦੇ ਨੌਜਵਾਨ ਉਤਸ਼ਾਹਤ ਹਨ। ਉਨ੍ਹਾਂ ਕਿਹਾ ਇਸ ਰਾਹੀਂ ਪਹਿਲਾਂ ਵੀ ਕਈ ਨੌਜਵਾਨਾਂ ਨੂੰ ਨੌਕਰੀ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਬੇਰੁਜ਼ਗਾਰ ਨੌਜਵਾਨ ਮਹਿਜ਼ ਇੱਕ ਮਿਸ ਕਾਲ ਰਾਹੀਂ ਆਪਣਾ ਨਾਂਅ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਆਖਿਆ ਕਿ ਇਹ ਐਨਆਰਯੂ ਬੇਰੁਜ਼ਗਾਰੀ ਦੇ ਸਹੀ ਆਂਕੜੇ ਸਾਹਮਣੇ ਲਿਆਵੇਗਾ।

ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਤੋਂ ਇਲਾਵਾ ਪੂਰੇ ਪੰਜਾਬ 'ਚ ਬੇ-ਰੁਜ਼ਗਾਰ ਨੌਜਵਾਨਾਂ ਨੂੰ ਇਸ ਮੁਹਿੰਮ ਨਾ ਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਦੇ ਹਰ ਵਰਗ ਦੇ ਲੋਕ ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਹਨ ਅਤੇ ਮੋਦੀ-ਅਮਿਤ ਸ਼ਾਹ ਦੀ ਜੋੜੀ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਛੋਟੇ ਅਤੇ ਵੱਡੇ ਦੁਕਾਨਦਾਰ ਖੱਜਲ-ਖੁਆਰ ਹੋਣ ਲਈ ਮਜਬੂਰ ਹਨ।

Intro:ਪੰਜਾਬ ਵਿਚ ਘਰ ਘਰ ਨੌਕਰੀ ਤੋਂ ਬਾਅਦ ਕਾਂਗਰਸ ਵਿਚੋਂ ਹੁਣ ਸ਼ੁਰੂ ਕੀਤੀ NRA ਦਾ ਆਗਾਜ਼

ਕੇਂਦਰ ਵਿਚ ਕਾਂਗਰਸ ਦੀ ਸਰਕਾਰ ਆਉਣ ਤੇ ਦਿੱਤੀਆਂ ਜਾਣਗਈਆਂ ਨੌਜਵਾਨਾਂ ਨੂੰ ਨੌਕਰੀਆBody:

ਐਂਕਰ

ਪੂਰੇ ਭਾਰਤ ਵਿਚ ਬੇ-ਰੁਜ਼ਗਾਰੀ ਦਾ ਆਂਕੜਾ ਵਿਚ ਵਾਧਾ ਹੋ ਰਿਹਾ ਜਿਥੇ ਪੰਜਾਬ ਸਰਕਾਰ ਕਾਂਗਰਸ ਵਲੋਂ ਘਰ ਘਰ ਨੌਕਰੀ ਦਾ ਆਗਾਜ ਕੀਤਾ ਗਿਆ ਸੀ ਅਤੇ ਹੁਣ ਕਾਂਗਰਸੀ ਯੁਵਾ ਨੇਤਾ ਰਾਹੁਲ ਗਾਂਧੀ ਵਲੋਂ ਚਲਾਈ ਗਈ ਨੈਸ਼ਨਲ ਰਜਿਸਟ੍ਰੇਸ਼ਨ ਆਫ਼ ਅਨ-ਇੰਪਲਾਇਮੈਂਟ ਮੁਹਿੰਮ ਦੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਵਿਚ ਵੱਧ-ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਮੁਹਿੰਮ ਦੇ ਤਹਿਤ ਹਰ ਇਕ ਨੌਜਵਾਨ ਜੋ ਅਜੇ ਤੱਕ ਬੇ-ਰੁਜ਼ਗਾਰ ਹੈ, ਨੂੰ ਆਪਣੇ ਨਾਲ ਜੋੜਿਆ ਜਾਵੇਗਾ ਤੇ ਇਸ ਰਾਸ਼ਟਰੀ ਬੇ-ਰੁਜ਼ਗਾਰੀ ਰਜਿਸਟ੍ਰੇਸ਼ਨ ਦੇ ਵਿਚ ਉਸ ਨੂੰ ਰਜਿਸਟਰਡ ਕੀਤਾ ਜਾਵੇਗਾ | ਜਿਸ ਨਾਲ ਪੰਜਾਬ ਵਿਚ ਬੇ-ਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਦੇ ਖੁੱਲ੍ਹੇ ਮੌਕੇ ਮਿਲਣ

ਵੀ ਓ

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੁੱਖ ਬੁਲਾਰੇ ਅਤੇ ਸਕੱਤਰ ਬਲਕਰਨ ਸਿੰਘ ਨੰਗਲ ਅਤੇ ਪਰਮਿੰਦਰ ਡਿੰਪਲ ਸਕੱਤਰ ਪੰਜਾਬ ਯੂਥ ਕਾਂਗਰਸ ਨੇ ਕਿਹਾ ਕਿ ਦੇਸ਼ ਦੇ ਜੁਝਾਰੂ ਨੇਤਾ ਸ ਰਾਹੁਲ ਗਾਂਧੀ ਦੀ ਅਗਵਾਈ ਵਿਚ ਬਣਾਈ ਗਈ ਐਨ.ਆਰ.ਯੂ. ਨੂੰ ਲੈ ਕੇ ਪੰਜਾਬ ਦੇ ਨੌਜਵਾਨਾਂ ਤੋਂ ਇਲਾਵਾ ਪੂਰੇ ਭਾਰਤ ਦੇ ਨੌਜਵਾਨਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਫ਼ਰੀਦਕੋਟ ਜ਼ਿਲ੍ਹੇ ਤੋਂ ਇਲਾਵਾ ਪੂਰੇ ਪੰਜਾਬ ਦੇ ਵਿਚ ਬੇ-ਰੁਜ਼ਗਾਰ ਨੌਜਵਾਨਾਂ ਨੂੰ ਨਾਲ ਜੋੜ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਦੇ ਹਰ ਵਰਗ ਦੇ ਲੋਕ ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਹਨ ਅਤੇ ਮੋਦੀ-ਅਮਿਤ ਸ਼ਾਹ ਦੀ ਜੋੜੀ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਛੋਟੇ ਅਤੇ ਵੱਡੇ ਦੁਕਾਨਦਾਰ ਖੱਜਲ-ਖੁਆਰ ਹੋਣ ਲਈ ਮਜਬੂਰ ਹਨ |

ਬਈਟ ਬਲਕਰਨ ਸਿੰਘ ਅਤੇ ਪਰਮਿੰਦਰ ਡਿੰਪਲ ਸਕੱਤਰ ਪੰਜਾਬ ਯੂਥ ਕਾਂਗਰਸ ਅConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.