ETV Bharat / state

ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਨੌਜਵਾਨ ਦੀ ਮੋਤ - faridkot

ਫਰੀਦਕੋਟ 'ਚ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ। ਮ੍ਰਿਤਕ ਦੀ ਲਾਸ਼ ਬਾਥਰੁਮ 'ਚੋਂ ਮਿਲੀ।

drugs overdose killed a man in faridkot
author img

By

Published : Apr 5, 2019, 10:34 PM IST

ਫਰੀਦਕੋਟ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫਤਿਆਂ 'ਚ ਨਸ਼ਾ ਬੰਦ ਕਰਨ ਦੀ ਸਹੁੰ ਖਾਧੀ ਸੀ ਪਰ ਇਹ ਸੂਬੇ 'ਚ ਨਸ਼ਾ ਹਾਲੇ ਵੀ ਹੈ ਤੇ ਸੈਂਕੜਿਆਂ ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਿਹਾ ਹੈ। ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਫਰੀਦਕੋਟ 'ਚ 25 ਸਾਲਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ। ਮ੍ਰਿਤਕ ਦੀ ਲਾਸ਼ ਬਾਥਰੁਮ 'ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਨਵਨੀਸ਼ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨਵਨੀਸ਼ ਸਿੰਘ ਨਸ਼ੇ ਕਰਨ ਦਾ ਆਦੀ ਸੀ। ਜਦ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਦੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਵੀਡੀਓ

Slug : over dose 1,2,3,4
Feed: FTP
ਰਿਪੋਰਟਰ : sukhjinder sahota
Station : faridkot

ਹੈਡਲਾਇਨ
ਨਸ਼ੇ ਦੀ ਓਵਰ ਡੋਜ਼ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ
ਫਰੀਦਕੋਟ ਵਿਚ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਹੋਈ ਮੌਤ
ਐਂਕਰ
ਫਰੀਦਕੋਟ ਵਿਚ ਅੱਜ ਸਵੇਰੇ ਇਕ ਹੋਰ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ।ਮਿਰਤਕ ਦੀ ਲਾਸ਼ ਗੁਸਲਖਾਨੇ ਵਿਚੋੰ ਮਿਲੀ ਹੈ । ਮਿਰਤਕ ਦੀ ਪਹਿਚਾਣ ਨਵਨੀਸ਼ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ।
ਵੀ ਓ 
ਫਰੀਦਕੋਟ ਵਿਚ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਦਾ ਮਾਮਲਾ ਸਾਹਮਣੇ ਆਇਆ ਹੈ । ਮਿਰਤਕ ਦੋਸਤ ਸੇਵਕ ਸਿੰਘ ਨੇ ਦੱਸਿਆ ਕਿ ਨਵਨੀਸ਼ ਸਿੰਘ ਨਸ਼ੇ ਕਰਨ ਦਾ ਆਦੀ ਸੀ ਅਤੇ ਇਹ  ਅੱਜ ਸਵੇਰੇ ਬਾਥਰੂਮ ਵਿਚ ਗਿਆ ਅਤੇ ਜਦ ਕਾਫ਼ੀਬ ਟਾਈਮ ਬਾਹਰ ਨਾ ਆਇਆ ਤਾਂ ਜਦ ਬਾਥਰੂਮ ਦੀ ਕੁੰਡੀ ਪਟ ਕੇ ਅੰਦਰ ਦੇਖਿਆ ਤਾਂ ਪਤਾ ਲੱਗਾ ਕਿ ਇਸ ਨੇ ਕੋਈ ਨਸ਼ਾ ਕੀਤਾ ਸੀ ਜਿਸ ਕਾਰਨ ਇਸ ਦੀ ਮੌਤ ਹੋ ਗਈ।
ਬਾਈਟ ਸੇਵਕ਼ ਸਿੰਘ ਮਿਰਤਕ ਦਾ ਦੋਸਤ

ETV Bharat Logo

Copyright © 2025 Ushodaya Enterprises Pvt. Ltd., All Rights Reserved.