ETV Bharat / state

ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਦੇ ਵਕੀਲ ਨੇ ਕੀਤੇ ਅਹਿਮ ਖ਼ੁਲਾਸੇ - ਫ਼ਰੀਦਕੋਟ

ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਈਟੀਵੀ ਭਾਰਤ ਨੇ ਉਨ੍ਹਾਂ ਦੇ ਵਕੀਲ ਨਾਲ ਖ਼ਾਸ ਗੱਲਬਾਤ ਕੀਤੀ ਜਿਸ ਵਿਚ ਵਕੀਲ ਨੇ ਕਈ ਅਹਿਮ ਖ਼ੁਲਾਸੇ ਕੀਤੇ।

ਚਰਨਜੀਤ ਸ਼ਰਮਾ ਦੇ ਵਕੀਲ
author img

By

Published : Apr 12, 2019, 8:00 AM IST

ਫ਼ਰੀਦਕੋਟ: ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਰਾਹਤ ਦਿੰਦੇ ਹੋਏ ਫ਼ਰੀਦਕੋਟ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਦੇ ਦਿੱਤੀ ਹੈ।

ਵੀਡੀਓ

ਚਰਨਜੀਤ ਸ਼ਰਮਾ ਦੀ ਜ਼ਮਾਨਤ ਅਤੇ SIT ਬਾਰੇ ਉਨ੍ਹਾਂ ਦੇ ਵਕੀਲ ਨਰਿੰਦਰ ਕੁਮਾਰ ਨਾਲ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ ਜਿਸ ਵਿਚ ਉਨਾਂ ਦੇ ਵਕੀਲ ਨੇ ਕਈ ਅਹਿਮ ਖ਼ੁਲਾਸੇ ਕੀਤੇ।

ਵਕੀਲ ਨਰਿੰਦਰ ਕੁਮਾਰ ਨੇ ਕਿਹਾ ਕਿ SIT ਦੀ ਕਾਰਵਾਈ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਲੱਗਦੀ ਹੈ। ਵਕੀਲ ਨਰਿੰਦਰ ਕੁਮਾਰ ਨੇ SIT ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ SIT ਤੋਂ ਬਦਲੀ ਨੂੰ ਵੀ ਜਾਇਜ਼ ਠਹਿਰਾਇਆ।

Intro:ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਦੇ ਵਕੀਲ ਦੀ exclusive ਇੰਟਰਵਿਊ

ਸ਼ਰਮਾਂ ਦੇ ਵਕੀਲ ਨੇ ਕੀਤੇ ਕਈ ਖੁਲਾਸੇ

Body:ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਵਿਚ ਗਿਰਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾਂ ਨੂੰ ਰਾਹਤ ਦਿੰਦੇ ਹੋਏ ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਚਰਨਜੀਤ ਸ਼ਰਮਾਂ ਦੀ ਜ਼ਮਾਨਤ ਮਨਜੂਰ ਕਰ ਲਈ ਹੈ।ਚਰਨਜੀਤ ਸ਼ਰਮਾਂ ਦੀ ਜਮਾਂਨਤ ਅਤੇ SIT ਬਾਰੇ ਚਰਨਜੀਤ ਸ਼ਰਮਾਂ ਦੇ ਵਕੀਲ ਨਰਿੰਦਰ ਕੁਮਾਰ ਨਾਲ ਈਟੀਵੀ ਭਾਰਤ ਨੇ ਸਪੈਸ਼ਲ ਗੱਲਬਾਤ ਕੀਤੀ ਜਿਸ ਵਿਚ ਵਕੀਲ ਸਾਹਿਬ ਨੇ ਕਈ ਅਹਿਮ ਖੁਲਾਸੇ ਕੀਤੇ। ਵਕੀਲ ਨਰਿੰਦਰ ਕੁਮਾਰ ਨੇ ਕਿਹਾ ਕਿ SIT ਦੀ ਕਾਰਵਾਈ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਜਾਪਦੀ ਜੇ।ਵਕੀਲ ਨਰਿੰਦਰ ਕੁਮਾਰ ਨੇ SIT ਮੈਂਬਰ ਕੁਵਰ ਵਿਜੇ ਪ੍ਰਤਾਪ ਦੀ SIT ਤੋਂ ਬਦਲੀ ਨੂੰ ਵੀ ਜਾਇਜ ਠਹਿਰਾਇਆ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.