ਫਰੀਦਕੋਟ: ਜ਼ਿਲ੍ਹੇ ਵਿੱਚ ਇੱਕ ਮੈਰਿਜ ਪੈਲੇਸ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਕਾਕ ਸੜਕੇ ਸੁਆਹ ਹੋ ਗਈ। ਬੇਸ਼ੱਕ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ, ਪਰ ਉਦੋਂ ਤਕ ਕਾਰ ਪੂਰੀ ਤਰ੍ਹਾਂ ਸੜ੍ਹ ਚੁੱਕੀ ਸੀ। ਉਥੇ ਹੀ ਨੇੜੇ ਖੜ੍ਹੀਆਂ ਕਾਰਾਂ ਨੂੰ ਲੋਕਾਂ ਨੇ ਸਮਝਦਾਰੀ ਨਾਲ ਬਚਾ ਲਿਆ।
ਇਹ ਵੀ ਪੜੋ: Hand Grenade Found in Moga : ਖੁਦਾਈ ਦੌਰਾਨ ਮਜ਼ਦੂਰਾਂ ਨੂੰ ਮਿਲੇ ਹੈਂਡ ਗ੍ਰੇਨੇਡ, ਇਲਾਕੇ ਵਿੱਚ ਦਹਿਸ਼ਤ !