ETV Bharat / state

ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਜੋੜਾ ਜ਼ਿਊਂਦਾ ਸੜਿਆ

ਫ਼ਰੀਦਕੋਟ ਵਿੱਚ ਟੀਚਰ ਨਗਰ ਕਲੋਨੀ 'ਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਕਰਕੇ 2 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ੋਟੋ
author img

By

Published : Jul 31, 2019, 10:27 AM IST

ਫ਼ਰੀਦਕੋਟ: ਟੀਚਰ ਨਗਰ ਕਲੋਨੀ 'ਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਕਰਕੇ 2 ਲੋਕਾਂ ਦੇ ਜਿਊਂਦੇ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪੁੱਜ ਕੇ ਅੱਗ ਬੁਝਾਊ ਦਸਤੇ ਨੇ ਅੱਗ 'ਤੇ ਕਾਬੂ ਪਾ ਲਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਘਰ ਵਿੱਚ ਰਹਿ ਰਿਹਾ ਬਜ਼ੁਰਗ ਜੋੜਾ ਜਿਊਂਦਾ ਸੜ ਗਿਆ।

ਵੀਡੀਓ

ਇਹ ਵੀ ਪੜ੍ਹੋ: ਕੈਂਸਰ ਦੇ ਇਲਾਜ ਲਈ ਕੈਪਟਨ ਸਰਕਾਰ ਨੇ ਕੀਤੇ ਫੰਡ ਜਾਰੀ

ਇਸ ਘਟਨਾ ਬਾਰੇ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਰਾਤ ਕਰੀਬ 2:30 ਵਜੇ ਮਾਸਟਰ ਸੁਰਜੀਤ ਸਿੰਘ ਦੇ ਘਰ ਨੂੰ ਅੱਗ ਲੱਗੀ ਵੇਖੀ ਤੇ ਫ਼ਾਇਰ ਬ੍ਰਗੇਡ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਸ ਮਕਾਨ ਵਿੱਚ ਮਾਸਟਰ ਸੁਰਜੀਤ ਸਿੰਘ ਤੇ ਉਸ ਦੀ ਪਤਨੀ ਰਹਿੰਦੇ ਸਨ।

ਉੱਥੇ ਹੀ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਥਾਣਾ ਸਿਟੀ ਦੇ ਮੁੱਖ ਅਫ਼ਸਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਟੀਚਰ ਕਲੋਨੀ ਵਿੱਚ ਇੱਕ ਮਕਾਨ ਨੂੰ ਅੱਗ ਲੱਗਣ ਬਾਰੇ ਇਤਲਾਹ ਮਿਲੀ ਸੀ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ।

Intro:ਫਰੀਦਕੋਟ ਦੇ ਟੀਚਰ ਕਲੋਨੀ ਏਰੀਏ ਵਿਚ ਲੱਗੀ ਭਿਆਨਕ ਅੱਗ, 2 ਲੋਕ ਜਿੰਦਾ ਸੜੇ,ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਕੀਤੀ ਸ਼ੁਰੂ ,
ਐਂਕਰ
ਬੀਤੀ ਰਾਤ ਫਰੀਦਕੋਟ ਦੀ ਟੀਚਰ ਕਲੋਨੀ ਵਿਚ ਇਕ ਘਰ ਨੂੰ ਲੱਗੀ ਅੱਗ ਕਾਰਨ 2 ਲੋਕਾਂ ਦੇ ਜਿੰਦਾ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੇ ਪਹੁੰਚੇ ਅੱਗ ਬੁਝਾਉ ਦਸਤੇ ਨੇ ਅੱਗ ਤੇ ਕਾਬੂ ਤਾਂ ਪਾ ਲਿਆ ਪਰ ਤਦ ਤੱਕ ਅੱਗ ਦੀ ਲਪੇਟ ਵਿਚ ਆਉਣ ਨਾਲ ਦੋ ਲੋਕ ਜਿੰਦਾ ਸੜ ਚੁਕੇ ਸਨ।ਦਸਿਆ ਜਾ ਰਿਹਾ ਕਿ ਇਸ ਘਰ ਵਿਚ ਇਕ ਬਜ਼ੁਰਗ ਜੋੜਾ ਰਹਿੰਦਾ ਸੀ।ਥਾਨਾਂ ਸਿਟੀ ਫਰੀਦਕੋਟ ਦੀ ਪੁਲਿਸ ਨੇ ਮੌਕੇ ਤੇ ਪਹੁੰਚਕੇ ਜਾਂਚ ਆਰੰਭ ਦਿਤੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਵਿਚ ਜੁਟ ਗਈ ਹੈ। Body:ਫਰੀਦਕੋਟ ਦੇ ਟੀਚਰ ਕਲੋਨੀ ਏਰੀਏ ਵਿਚ ਲੱਗੀ ਭਿਆਨਕ ਅੱਗ, 2 ਲੋਕ ਜਿੰਦਾ ਸੜੇ,ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਕੀਤੀ ਸ਼ੁਰੂ ,
ਐਂਕਰ
ਬੀਤੀ ਰਾਤ ਫਰੀਦਕੋਟ ਦੀ ਟੀਚਰ ਕਲੋਨੀ ਵਿਚ ਇਕ ਘਰ ਨੂੰ ਲੱਗੀ ਅੱਗ ਕਾਰਨ 2 ਲੋਕਾਂ ਦੇ ਜਿੰਦਾ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੇ ਪਹੁੰਚੇ ਅੱਗ ਬੁਝਾਉ ਦਸਤੇ ਨੇ ਅੱਗ ਤੇ ਕਾਬੂ ਤਾਂ ਪਾ ਲਿਆ ਪਰ ਤਦ ਤੱਕ ਅੱਗ ਦੀ ਲਪੇਟ ਵਿਚ ਆਉਣ ਨਾਲ ਦੋ ਲੋਕ ਜਿੰਦਾ ਸੜ ਚੁਕੇ ਸਨ।ਦਸਿਆ ਜਾ ਰਿਹਾ ਕਿ ਇਸ ਘਰ ਵਿਚ ਇਕ ਬਜ਼ੁਰਗ ਜੋੜਾ ਰਹਿੰਦਾ ਸੀ।ਥਾਨਾਂ ਸਿਟੀ ਫਰੀਦਕੋਟ ਦੀ ਪੁਲਿਸ ਨੇ ਮੌਕੇ ਤੇ ਪਹੁੰਚਕੇ ਜਾਂਚ ਆਰੰਭ ਦਿਤੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਵਿਚ ਜੁਟ ਗਈ ਹੈ।
ਵੀ ਓ 1
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਤੱਖਦਰਸੀਆਂ ਨੇ ਦੱਸਿਆ ਕਿ ਉਹਨਾਂ ਨੇ ਰਾਤ ਕਰੀਬ 2:30 ਵਜੇ ਮਾਸਟਰ ਸੁਰਜੀਤ ਸਿੰਘ ਦੇ ਘਰ ਨੂੰ ਅੱਗ ਲੱਗੀ ਵੇਖੀ ਅਤੇ ਫਾਇਰ ਬ੍ਰਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ ।ਉਹਨਾਂ ਦੱਸਿਆ ਕਿ ਇਸ ਮਕਾਨ ਵਿਚ ਮਾਸਟਰ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਰਹਿੰਦੇ ਸਨ।
ਬਾਈਟ 1 ਪ੍ਰਤਾਖ਼ਦਰਸੀ

ਵੀ ਓ 2
ਇਸ ਮੌਕੇ ਪਹੁੰਚੇ ਅੱਗ ਬੁਝਾਉ ਦਸਤੇ ਦੇ ਮੈਂਬਰ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਹਨਾਂ ਜਦ ਇਤਲਾਹ ਮਿਲੀ ਤਾਂ ਉਹ ਤੁਰੰਤ ਆਪਣੀ ਟੀਮ ਸਮੇਤ ਘਟਨਾ ਸਥਾਨ ਤੇ ਪਹੁੰਚੇ ਅਤੇ ਅੱਗ ਤੇ ਕਾਬੂ ਪਾਇਆ ਉਹਨਾਂ ਦੱਸਿਆ ਕਿ ਅੱਗ ਲੱਗਣ ਨਾਲ ਮਕਾਨ ਦਾ ਇਕ ਕਮਰਾ ਪੁਰੀ ਤਰਾਂ ਸੜ ਗਿਆ ਜਿਸ ਵੀ 2 ਲੋਕ ਜਿੰਦਾ ਸੜੇ, ਉਹਨਾਂ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ।
ਬਾਈਟ : ਫਾਇਰ ਅਧਿਕਾਰੀ

ਵੀ ਓ 3
ਇਸ ਮੌਕੇ ਘਟਨਾ ਸਥਾਨ ਤੇ ਪਹੁੰਚੇ ਥਾਨਾਂ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਟੀਚਰ ਕਲੋਨੀ ਵਿਚ ਇਕ ਮਕਾਨ ਨੂੰ ਅੱਗ ਲੱਗਣ ਬਾਰੇ ਇਤਲਾਹ ਮਿਲੀ ਸੀ ਉਹ ਮੌਕੇ ਪਹੁੰਚੇ ਹਨ । ਉਹਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋਈ ਹੈ ਪਰ ਹਾਲੇ ਇਹਨਾਂ ਦੀ ਸ਼ਿਨਾਖਤ ਨਹੀਂ ਹੋਈ ਉਹਨਾਂ ਕਿਹਾ ਕਿ ਫੋਰੈਂਸਕ ਟੀਮ ਬੁਲਾਈ ਗਈ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਬਾਈਟ : ਰਾਜਬੀਰ ਸਿੰਘ ਮੁੱਖ ਅਫਸਰ ਥਾਨਾਂ ਸਿਟੀ ਫਰੀਦਕੋਟConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.