ETV Bharat / state

ਸ਼ੇਖ ਫ਼ਰੀਦ ਆਗਮਨ ਪੁਰਬ ਦਾ ਹੋਇਆ ਰਸਮੀਂ ਆਗ਼ਾਜ਼ - ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ

ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਸ਼ੇਖ ਫ਼ਰੀਦ ਆਗਮਨ ਪੁਰਬ ਦਾ ਆਗ਼ਾਜ਼ ਹੋਇਆ। ਆਗਮਨ ਪੁਰਬ ਮੌਕੇ ਸੰਗਤਾਂ ਮੇਲੇ ਵਿੱਚ ਹੋਣ ਵਾਲੇ ਸਮਾਗਮਾਂ ਦਾ ਆਨੰਦ ਮਾਨਦੀਆਂ ਵਿਖਾਈ ਦਿੱਤੀਆਂ।

ਫ਼ੋਟੋ
author img

By

Published : Sep 19, 2019, 11:40 AM IST

ਫ਼ਰੀਦਕੋਟ: ਸ਼ੇਖ ਫ਼ਰੀਦ ਆਗਮਨ ਪੁਰਬ 2019 ਦਾ ਵੀਰਵਾਰ ਨੂੰ ਰਸਮੀ ਆਗ਼ਾਜ਼ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਇਆ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਅਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਨੇ ਸਾਂਝੇ ਤੌਰ 'ਤੇ ਆਗਮਨ ਪੁਰਬ ਦੀ ਸ਼ੁਰੂਆਤ ਕੀਤੀ।

ਵੀਡੀਓ

ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ 50ਵੇਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਆਗਮਨਪੁਰਬ ਦਾ ਆਗ਼ਾਜ਼ ਹੋਇਆ ਹੈ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਿੱਥੇ ਡਿਪਟੀ ਕਮਿਸ਼ਨਰ ਆਗਮਨ ਪੁਰਬ ਦੀ ਰਸਮੀਂ ਸ਼ੁਰੂਆਤ ਹੋਣ ਦਾ ਐਲਾਨ ਕੀਤਾ। ਉਨ੍ਹਾਂ ਆਗਮਨ ਪੁਰਬ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਮੇਲੇ ਸਬੰਧੀ ਕੀਤੀਆਂ ਸੁਰੱਖਿਆ ਦੀਆਂ ਤਿਆਰੀਆਂ ਦਾ ਵੀ ਵੇਰਵਾ ਦਿੱਤਾ।

Intro:ਸ਼ੇਖ ਫਰੀਦ ਆਗਮਨ ਪੁਰਬ ਦਾ ਹੋਇਆ ਰਸਮੀਂ ਆਗਾਜ,
ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਹੋਇਆ ਸ਼ੇਖ ਫਰੀਦ ਆਗਮਨ ਪੁਰਬ ਦਾ ਆਗਾਜ਼,

ਆਗਮਨ ਪੁਰਬ ਮੌਕੇ ਸੰਗਤਾਂ ਅਮਨਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੇਲੇ ਵਿਚ ਹੋਣ ਵਾਲੇ ਸਮਾਗਮਾਂ ਦਾ ਆਨੰਦ ਮਾਨਣ: ਡਿਪਟੀ ਕਮਿਸ਼ਨਰ ਫਰੀਦਕੋਟBody:ਸ਼ੇਖ ਫਰੀਦ ਆਗਮਨ ਪੁਰਬ ਦਾ ਹੋਇਆ ਰਸਮੀਂ ਆਗਾਜ,
ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਹੋਇਆ ਸ਼ੇਖ ਫਰੀਦ ਆਗਮਨ ਪੁਰਬ ਦਾ ਆਗਾਜ਼,

ਆਗਮਨ ਪੁਰਬ ਮੌਕੇ ਸੰਗਤਾਂ ਅਮਨਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੇਲੇ ਵਿਚ ਹੋਣ ਵਾਲੇ ਸਮਾਗਮਾਂ ਦਾ ਆਨੰਦ ਮਾਨਣ: ਡਿਪਟੀ ਕਮਿਸ਼ਨਰ ਫਰੀਦਕੋਟ

ਸ਼ੇਖ ਫਰੀਦ ਆਗਮਨ ਪੁਰਬ 2019 ਦਾ ਅੱਜ ਰਸਮੀਂ ਆਗਾਜ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਇਆ। ਇਸ ਮੌਕੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ , SSP ਫਰੀਦਕੋਟ ਮਨਜੀਤ ਸਿੰਘ ਢੇਸੀ ਅਤੇ ਬਾਬਾ ਫਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਨੇ ਸਾਂਝੇ ਤੌਰ ਤੇ ਆਗਮਨ ਪੁਰਬ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ 50ਵੇਂ ਬਾਬਾ ਫਰੀਦ ਆਗਮਨ ਪੁਰਬ ਮੌਕੇ ਆਗਮਨਪੁਰਬ ਦਾ ਆਗਾਜ਼ ਹੋਇਆ ਹੈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।ਇਸ ਮੌਕੇ ਗੱਲਬਾਤ ਕਰਦਿਆਂ ਜਿਥੇ ਡਿਪਟੀ ਕਮਿਸ਼ਨਰ ਫਰੀਦਕੋਟ ਆਗਮਨ ਪੁਰਬ ਦੀ ਰਸਮੀਂ ਸ਼ੁਰੂਆਤ ਹੋਣ ਦਾ ਐਲਾਨ ਕੀਤਾ ਉਥੇ ਹੀ ਉਹਨਾਂ ਆਗਮਨ ਪੁਰਬ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਬਾਈਟਾਂ : ਇੰਦਰਜੀਤ ਸਿੰਘ ਖਾਲਸਾ ਅਤੇ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਫਰੀਦਕੋਟConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.