ETV Bharat / state

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦਾਂ ਦੀ ਹੋਈ ਪੇਸ਼ੀ, ਅਗਲੀ ਪੇਸ਼ੀ 1 ਨਵੰਬਰ ਨੂੰ - ਬਹਿਬਲ ਕਲਾਂ ਗੋਲੀਕਾਂਡ ਚ ਪੇਸ਼ੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ੁਕਰਵਾਰ ਨੂੰ ਸਾਰੇ ਨਾਮਜ਼ਦਾਂ ਦੀ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਫ਼ਰੀਦਕੋਟ ਵਿਖੇ ਪੇਸ਼ੀ ਹੋਈ। ਅਦਾਲਤ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਰਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ ਸਿੱਧੂ, ਏਡੀਸੀਪੀ ਪਰਮਜੀਤ ਸਿੰਘ ਪਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਕੋਟਕਪੁਰਾ ਦੇ ਤਤਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੇਸ਼ ਕੀਤਾ ਗਿਆ।

ਫ਼ੋਟੋ
author img

By

Published : Oct 18, 2019, 1:39 PM IST

Updated : Oct 18, 2019, 2:36 PM IST

ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ੁਕਰਵਾਰ ਨੂੰ ਸਾਰੇ ਨਾਮਜ਼ਦਾਂ ਦੀ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਫ਼ਰੀਦਕੋਟ ਵਿਖੇ ਪੇਸ਼ੀ ਹੋਈ। ਅਦਾਲਤ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਰਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ ਸਿੱਧੂ, ਏਡੀਸੀਪੀ ਪਰਮਜੀਤ ਸਿੰਘ ਪਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਕੋਟਕਪੁਰਾ ਦੇ ਤਤਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 1 ਨਵੰਬਰ ਨੂੰ ਰੱਖੀ ਗਈ ਹੈ ਜਿਸ ਦੌਰਾਨ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਹੋਵੇਗੀ।

Intro:Body:Conclusion:
Last Updated : Oct 18, 2019, 2:36 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.