ETV Bharat / state

IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ 11 ਮਾਰਚ ਨੂੰ

ਫ਼ਰੀਦਕੋਟ ਅਦਾਲਤ 'ਚ : IG ਪਰਮਰਾਜ ਸਿੰਘ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟੱਲੀ। 11 ਮਾਰਚ ਨੂੰ ਹੋਵੇਗੀ ਸੁਣਵਾਈ।

IG ਉਮਰਾਨੰਗਲ
author img

By

Published : Mar 8, 2019, 5:15 PM IST

ਫ਼ਰੀਦਕੋਟ: IG ਪਰਮਰਾਜ ਸਿੰਘ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਹੁਣ 11 ਮਾਰਚ ਨੂੰ ਫ਼ੈਸਲਾ ਸੁਣਾਇਆ ਜਾਵੇਗਾ।
ਪਿਛਲੇ ਦਿਨੀਂ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਲਈ ਅਰਜ਼ੀ 'ਤੇ ਬਹਿਸ ਮੁਕੰਮਲ ਹੋਈ ਸੀ। ਇਸ ਤੋਂ ਬਾਅਦ ਫ਼ਰੀਦਕੋਟ ਦੀ ਸੈਸ਼ਨ ਕੋਰਟ ਨੇ ਫ਼ੈਸਲਾ 8 ਮਾਰਚ ਤੱਕ ਰਾਖਵਾਂ ਰੱਖਿਆ ਸੀ। ਪਰ ਅੱਜ ਅਦਾਲਤ ਵਲੋਂ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਹੋਣ ਵਾਲਾ ਫ਼ੈਸਲਾ 11 ਮਾਰਚ ਤੱਕ ਟਾਲ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕਰਦਿਆਂ ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

IG ਪਰਮਰਾਜ ਸਿੰਘ ਉਮਰਾਨੰਗਲ ਦੀ ਜਮਾਨਤ ਅਰਜ਼ੀ ਤੇ ਫੈਸਲਾ ਟਲਿਆ 11 ਮਾਰਚ ਤੱਕ 

IG (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਦੀ ਰੈਗੂਲਰ ਜਮਾਨਤ ਅਰਜ਼ੀ ਤੇ ਹੁਣ 11 ਮਾਰਚ ਨੂੰ ਫੈਸਲਾ ਆਵੇਗਾ । ਬੀਤੀ 6 ਫਰਵਰੀ ਨੂੰ ਉਹਨਾਂ ਦੀ ਰੈਗੂਲਰ ਜਮਾਨਤ ਲਈ ਅਰਜ਼ੀ ਤੇ ਬਹਿਸ ਮੁਕੰਮਲ ਹੋਈ ਸੀ ਅਤੇ ਮਾਨਯੋਗ ਜੱਜ ਸਾਹਿਬ ਨੇ ਫੈਸਲਾ 8 ਮਾਰਚ ਤੱਕ ਰਾਖਵਾਂ ਰੱਖਿਆ ਸੀ।ਪਰ ਅੱਜ ਮਾਨਯੋਗ ਅਦਾਲਤ ਵਲੋਂ IG ਪਰਮਰਾਜ ਸਿੰਘ ਉਮਰਾਨੰਗਲ ਦੀ ਜਮਾਨਤ ਅਰਜ਼ੀ ਤੇ ਹੋਣ ਵਾਲਾ ਫੈਸਲਾ 11 ਮਾਰਚ ਤੱਕ ਟਾਲ ਦਿੱਤਾ ਹੈ। 
ETV Bharat Logo

Copyright © 2024 Ushodaya Enterprises Pvt. Ltd., All Rights Reserved.