ETV Bharat / state

ਫਰੀਦਕੋਟ ਪੁੱਜਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ - dedicated

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਨਗਰ ਕੀਰਤਨ ਪਹੁੰਚਿਆ ਫਰੀਦਕੋਟ ਪੁਜਿਆ। ਇਸ ਨਗਰ ਕੀਰਤਨਾ ਰਾਹੀਂ ਸੰਗਤਾਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਝਾਕੀਆਂ, ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲਾਂ ਦੇ ਦਰਸ਼ਨ ਕੀਤੇ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
author img

By

Published : Apr 1, 2019, 10:27 AM IST

ਫਰੀਦਕੋਟ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਵੱਲੋਂ ਗੁਰਦੁਆਰਾ ਟੁੱਟੀ ਗੰਢੀ ਸ਼੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਹੈ ਜੋ ਕਿ ਤੀਜੇ ਦਿਨ ਫਰੀਦਕੋਟ ਪਹੁੰਚਿਆ ,ਫਰੀਦਕੋਟ ਦੀਆਂ ਸੰਗਤਾਂ ,ਐਸਜੀਪੀਸੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ।

ਵੀਡੀਓ।

ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ ਲੋਕਾਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਵਿੱਚ ਮਦਦ ਕਰਦਾ ਹੈ।

ਨਿਰੋਲ ਸੇਵਾ ਸੰਸਥਾ ਦੇ ਆਗੂ ਅਤੇ ਨਗਰ ਕੀਰਤਨ ਦੇ ਪ੍ਰਬੰਧਕ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਹ ਸ਼੍ਰੀ ਮੁਕਤਸਰ ਸਾਹਿਬ ਤੋਂ ਚਲ ਕੇ ਵੱਖ ਵੱਖ ਥਾਵਾਂ ਤੇ ਹੁੰਦਾ ਹੋਇਆ 1 ਅਪ੍ਰੈਲ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲ ਅਤੇ ਸਿੱਖੀ ਸਿਧਾਂਤਾਂ ਅਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਦਰਸਾਉਂਦੀਆਂ ਝਾਕੀਆਂ ਸੰਗਤ ਲਈ ਮੁੱਖ ਖਿੱਚ ਦਾ ਕੇਂਦਰ ਹਨ ਅਤੇ ਲੋਕ ਬੜੇ ਉਤਸਾਹ ਨਾਲ ਇਹਨਾਂ ਝਾਕੀਆਂ ਨੂੰ ਵਾਰ ਵਾਰ ਵੇਖਣ ਆ ਰਹੇ ਹਨ।

ਸਲੱਗ : ਨਗਰ ਕੀਰਤਨ ਐੱਫਡੀਕੇ
ਫੀਡ: ftp
ਰਿਪੋਰਟਰ : ਸੁਖਜਿੰਦਰ ਸਹੋਤਾ
ਸਟੇਸ਼ਨ : ਫਰੀਦਕੋਟ
9023090099,9417988116

ਹੈਡਲਾਇਨ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ , ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਨਗਰ ਕੀਰਤਨ ਪਹੁੰਚਿਆ ਫਰੀਦਕੋਟ, 

ਸੰਗਤਾਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਝਾਕੀਆਂ, ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲਾਂ ਦੇ ਕੀਤੇ ਦਰਸ਼ਨ, ਸੰਗਤਾਂ ਵਿਚ ਨਗਰ ਕੀਰਤਨ ਸੰਬੰਧੀ ਭਾਰੀ ਉਤਸਾਹ

ਐਂਕਰ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੁਕਤਸਰ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ ਅੱਜ ਫਰੀਦਕੋਟ ਪਹੁੰਚਿਆ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਕਾਲੀ ਆਗੂਆਂ ਨੂੰ ਇਸ ਨਗਰ ਕੀਰਤਨ ਦਾ ਭਰਵਾਂ ਸੁਅਗਤ ਕੀਤਾ।ਫਰੀਦਕੋਟ ਤੋਂ ਹੁੰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਅੱਗੇ ਵਧਿਆ।

ਵੀ ਓ 1 
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਵੱਲੋਂ ਸੰਸਥਾ ਦੇ ਆਗੂ ਜਗਦੀਪ ਸਿੰਘ ਸੋਢੀ ਦੀ ਅਗਵਾਈ ਵਿਚ ਗੁਰਦੁਆਰਾ ਟੁੱਟੀ ਗੰਢੀ ਸ਼੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਹੈ ਜੋ ਅੱਜ ਤੀਸਰੇ ਦਿਨ ਫਰੀਦਕੋਟ ਪਹੁੰਚਿਆ , ਫਰੀਦਕੋਟ ਦੀਆਂ ਸੰਗਤਾਂ , SGPC ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਨਗਰ ਕੀਰਤਨ ਦਾ ਭਰਵਾਂ ਸੁਅਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ SGPC ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ ਅੱਜ ਫਰੀਦਕੋਟ ਪਹੁੰਚਿਆ ਜਿਥੇ ਸੰਗਤਾਂ ਨੇ ਇਸ ਦਾ ਭਰਵਾਂ ਸੁਆਗਤ ਕੀਤਾ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪੁਰਾ ਸਾਲ ਧਾਰਮਿਕ ਸਮਾਂਗਮ ਚਲ ਰਹੇ ਹਨ ਜਿਸ ਵਿਚ ਹਿਸਾ ਲੇਂ ਕੇ ਸਾਰੀਆਂ ਸੰਗਤਾਂ ਗੁਰੂ ਦੀ ਖੁਸ਼ੀ ਪ੍ਰਾਪਤ ਕਰਨ

ਬਾਈਟ: ਬੀਬੀ ਗੁਰਿੰਦਰ ਕੌਰ ਮੈਂਬਰ SGPC

ਵੀ ਓ 2
ਇਸ ਮੌਕੇ ਗੱਲਬਾਤ ਕਰਦਿਆਂ ਨਿਰੋਲ ਸੇਵਾ ਸੰਸਥਾ ਦੇ ਆਗੂ ਅਤੇ ਨਗਰ ਕੀਰਤਨ ਦੇ ਪ੍ਰਬੰਧਕ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਹ ਸ਼੍ਰੀ ਮੁਕਤਸਰ ਸਾਹਿਬ ਤੋਂ ਚਲ ਕੇ ਵੱਖ ਵੱਖ ਥਾਵਾਂ ਤੇ ਹੁੰਦਾ ਹੋਇਆ 1 ਅਪ੍ਰੈਲ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲ ਅਤੇ ਸਿੱਖੀ ਸਿਧਾਂਤਾਂ ਅਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਦਰਸਾਉਂਦੀਆਂ ਝਾਕੀਆਂ ਸੰਗਤ ਲਈ ਮੁੱਖ ਖਿੱਚ ਦਾ ਕੇਂਦਰ ਹਨ ਅਤੇ ਲੋਕ ਬੜੇ ਉਤਸਾਹ ਨਾਲ ਇਹਨਾਂ ਝਾਕੀਆਂ ਨੂੰ ਵਾਰ ਵਾਰ ਵੇਖਣ ਆ ਰਹੇ ਹਨ।
ਬਾਈਟ: ਜਗਦੀਪ ਸਿੰਘ ਸੋਢੀ ਪ੍ਰਬੰਧਕ
ETV Bharat Logo

Copyright © 2024 Ushodaya Enterprises Pvt. Ltd., All Rights Reserved.