ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਤਤਕਾਲੀ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਅਤੇ ਤਤਕਾਲੀ ਡੀ.ਐਸ.ਪੀ. ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਨੇ ਖਾਰਜ ਕਰ ਦਿੱਤੀ ਹੈ।
ਐਸ.ਆਈ.ਟੀ. ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਵੀ ਨਾਮਜ਼ਦ ਕੀਤਾ ਹੈ।
ਹੋਰ ਵੇਰਵਿਆਂ ਦੀ ਉਡੀਕ।