ETV Bharat / state

ਕੋਟਕਪੂਰਾ ਗੋਲੀਕਾਂਡ:ਫਰੀਦਕੋਟ ਅਦਾਲਤ ਨੇ ਵੀ ਰੋਕੀ ਅਦਾਲਤੀ ਕਾਰਵਾਈ - Faridkot court

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਨਾਮਜਦਾਂ ਨੂੰ ਵੱਡੀ ਰਾਹਤ ਦਿੰਦਿਆ ਇਸ ਮਾਮਲੇ ਦੀ ਅਦਾਲਤੀ ਕਾਰਵਾਈ ਰੋਕ ਦਿੱਤੀ ਹੈ।

ਕੋਟਕਪੂਰਾ ਗੋਲੀਕਾਂਡ
ਕੋਟਕਪੂਰਾ ਗੋਲੀਕਾਂਡ
author img

By

Published : Apr 27, 2021, 7:20 PM IST

ਚੰਡੀਗੜ੍ਹ:ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਨਾਮਜਦਾਂ ਨੂੰ ਵੱਡੀ ਰਾਹਤ ਦਿੰਦਿਆ ਇਸ ਮਾਮਲੇ ਦੀ ਅਦਾਲਤੀ ਕਾਰਵਾਈ ਰੋਕ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਬੀਤੇ ਦਿਨੀ ਰੱਦ ਕਰ ਦਿੱਤੀ ਸੀ ਜਿਸ ਦੇ ਚਲਦੇ ਉਹਨਾਂ ਵਲੋਂ ਇਸ ਮਾਮਲੇ ਦੀ ਸੁਣਵਾਈ ਰੱਦ ਕਰਨ ਲਈ ਮਾਨਯੋਗ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਤੇ ਮਾਨਯੋਗ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਇਸ ਮਾਮਲੇ ਦੀ ਸੁਣਵਾਈ ਰੋਕ ਦਿੱਤੀ ਹੈ ਅਤੇ ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ ਉਦੋਂ ਹੀ ਸ਼ੁਰੂ ਹੋ ਸਕੇਗੀ ਜਦੋਂ ਨਵੀਂ ਗਠਿਤ ਵਿਸ਼ੇਸ਼ ਜਾਂਚ ਟੀਮ ਆਪਣੀ ਜਾਂਚ ਰਿਪੋਰਟ ਮਾਨਯੋਗ ਅਦਾਲਤ ਵਿਚ ਪੇਸ਼ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.