ETV Bharat / state

ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜੀ ਮਹਿੰਦਰ ਪਾਲ ਦੀ ਅੰਤਿਮ ਅਰਦਾਸ

ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਅੰਤਿਮ ਅਰਦਾਸ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ ਗਈ। ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਰਾਜਸਥਾਨ, ਯੂ.ਪੀ. ਅਤੇ ਦਿੱਲੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਡੇਰਾ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ।

ਫ਼ੋਟੋ
author img

By

Published : Jun 28, 2019, 9:45 PM IST

ਫਰੀਦਕੋਟ: ਲੰਘੀ 22 ਜੂਨ ਨੂੰ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਅੰਤਿਮ ਅਰਦਾਸ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ ਗਈ। ਅੰਤਿਮ ਅਰਦਾਸ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਦੇ ਖੁਲ੍ਹੇ ਮੈਦਾਨ ਵਿੱਚ ਆਯੋਜਿਤ ਕੀਤੀ ਗਈ।

ਵੀਡੀਓ

ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਰਾਜਸਥਾਨ, ਯੂ.ਪੀ. ਅਤੇ ਦਿੱਲੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਡੇਰਾ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਅੰਤਿਮ ਅਰਦਾਸ ਵਾਲੇ ਸਥਾਨ ਦੇ ਨਾਲ-ਨਾਲ ਪੂਰੀ ਦਾਣਾ ਮੰਡੀ ਦੇ ਅੰਦਰ ਅਤੇ ਬਾਹਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ ਰਿਹਾ। ਇਸ ਤੋਂ ਇਲਾਵਾ ਸ਼ਹਿਰ ਦਿਆਂ ਵੱਖ-ਵੱਖ ਥਾਵਾਂ 'ਤੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਵੀ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

Intro:ਬਰਨਾਲਾ: ਪੰਜਾਬ ਵਿੱਚ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਜਾ ਰਿਹਾ ਹੈ। ਇਸ ਲਈ ਨੈਸ਼ਨਲ ਗਰੀਨ ਟ੍ਰਿਬਿਊਨ ਨੇ ਪੰਜਾਬ ਦੇ 118 ਬਲਾਕਾਂ ਨੂੰ ਡਾਰਕ ਜੋਨ ਵਿੱਚ ਰੱਖਿਆ ਹੈ। ਇਨ੍ਹਾਂ ਵਿੱਚ ਬਰਨਾਲਾ ਦੇ ਦੋ ਬਲਾਕ ਵੀ ਸ਼ਾਮਲ ਹਨ। ਖੇਤੀਬਾੜੀ ਅਫ਼ਸਰ ਬਰਨਾਲਾ ਮੁਤਾਬਕ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਕਾਰਨ ਕਿਸਾਨਾਂ ਨੂੰ ਉਹ ਕੱਦੂ ਕਰਕੇ ਝੋਨਾ ਲਗਾਉਣ ਦੀ ਬਜਾਇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਸ਼ ਕਰਦੇ ਹਨ। ਬਰਨਾਲਾ ਜਿਲ੍ਹੇ ਦੇ ਅਜਿਹੇ ਹੀ ਇੱਕ ਕਿਸਾਨ ਹਨ ਪਰਮਜੀਤ ਸਿੰਘ ਜੋ ਕਿ ਬੀਤੇ ਸਾਲ 5 ਏਕੜ ਦੇ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਹਨ ਅਤੇ ਇਸ ਸਾਲ ਉਨ੍ਹਾਂ ਨੇ ਤਕਰੀਬਨ 125 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਉਨ੍ਹਾਂ ਨੂੰ ਲੇਬਰ ਦੀ ਬੱਚਤ ਹੁੰਦੀ ਹੈ ਅਤੇ ਸਮਾਂ ਵੀ ਬਚਦਾ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਸਮੇਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਉਸ ਸਮੇਂ ਬਿਜਲੀ ਦੀ ਸਪਲਾਈ ਪੁਰੀ ਨਹੀਂ ਹੁੰਦੀ। ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਤਕਰੀਬਨ 4000 ਤੱਕ ਬੱਚਤ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਪਾਣੀ ਦੀ ਬੱਚਤ ਵੀ ਹੁੰਦੀ ਹੈ ਅਤੇ ਕਿਸਾਨ ਨੂੰ ਵੀ ਫਾਇਦਾ ਹੁੰਦਾ ਹੈ।

ਬਾਈਟ:ਪਰਮਜੀਤ ਸਿੰਘ (ਕਿਸਾਨ)
ਬਾਈਟ: ਜਸਵਿੰਦਰ ਪਾਲ ਸਿੰਘ ਗਰੇਵਾਲ(ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ)

Body:NA

Conclusion:NA
ETV Bharat Logo

Copyright © 2024 Ushodaya Enterprises Pvt. Ltd., All Rights Reserved.