ETV Bharat / state

ਸ਼ਰਾਬ ਦੀ ਨਵੀਂ ਪਾਲਿਸੀ ਤੋਂ ਨਾਖੁਸ਼ ਠੇਕੇਦਾਰ, ਸਰਕਾਰ ਨੂੰ ਕੀਤੀ ਇਹ ਅਪੀਲ - ਸ਼ਰਾਬ ਸਸਤੀ

ਉਸ ਪਾਲਿਸੀ ਨੂੰ ਲੈ ਕੇ ਠੇਕੇਦਾਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬੀਤੇ ਦਿਨੀਂ ਮੋਹਾਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਅੱਜ ਫ਼ਰੀਦਕੋਟ ਦੇ ਵਿੱਚ ਮੋਗਾ ਤੋਂ ਠੇਕੇਦਾਰ ਵੱਲੋਂ ਇਕੱਠੇ ਹੋ ਕੇ ਫਰੀਦਕੋਟ ਦੇ ਐਕਸਾਈਜ਼ ਅਫ਼ਸਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

Liquor contractors unhappy with government new liquor policy
ਸ਼ਰਾਬ ਦੀ ਨਵੀਂ ਪਾਲਿਸੀ ਤੋਂ ਨਾਖੁਸ਼ ਸ਼ਰਾਬ ਠੇਕੇਦਾਰ, ਸਰਕਾਰ ਨੂੰ ਕੀਤੀ ਇਹ ਅਪੀਲ
author img

By

Published : Jun 17, 2022, 12:10 PM IST

ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸ਼ਰਾਬ ਸਸਤੀ ਕਰਨ ਨੂੰ ਲੈ ਕੇ ਨਵੀਂ ਪਾਲਿਸੀ ਬਣਾਈ ਗਈ। ਉਸ ਪਾਲਿਸੀ ਨੂੰ ਲੈ ਕੇ ਠੇਕੇਦਾਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬੀਤੇ ਦਿਨੀਂ ਮੋਹਾਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਅੱਜ ਫ਼ਰੀਦਕੋਟ ਦੇ ਵਿੱਚ ਮੋਗਾ ਤੋਂ ਠੇਕੇਦਾਰ ਵੱਲੋਂ ਇਕੱਠੇ ਹੋ ਕੇ ਫਰੀਦਕੋਟ ਦੇ ਐਕਸਾਈਜ਼ ਅਫ਼ਸਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਜਿਸ ਵਿੱਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਵੱਲੋਂ 9 ਮਹੀਨਿਆਂ ਲਈ ਨਵੀਂ ਪਾਲਿਸੀ ਤਿਆਰ ਕੀਤੀ ਗਈ ਹੈ। ਉਹ ਉਨ੍ਹਾਂ ਦੇ ਅਨੁਕੂਲ ਨਹੀਂ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਧਾ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕੀ ਇਹ ਕਿਸ ਤਰ੍ਹਾਂ ਅਪਣਾ ਵਪਾਰ ਕਰਨਗੇ ਅਤੇ ਸਰਕਾਰ ਉਨ੍ਹਾਂ ਨੂੰ ਸਪੱਸ਼ਟ ਕੀਤਾ ਜਾਵੇ।

ਸ਼ਰਾਬ ਦੀ ਨਵੀਂ ਪਾਲਿਸੀ ਤੋਂ ਨਾਖੁਸ਼ ਸ਼ਰਾਬ ਠੇਕੇਦਾਰ, ਸਰਕਾਰ ਨੂੰ ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਾਲਿਸੀ ਨਾਲ ਪੰਜਾਬ ਵਿੱਚ ਨਸ਼ੇ ਨੂੰ ਬੜ੍ਹਾਵਾ ਮਿਲੇਗਾ ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅੱਗੇ ਨੂੰ ਪਹਿਲਾਂ ਕੋਟਾ ਦਿੱਤਾ ਜਾਂਦਾ ਸੀ ਪਰ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਕੋਟਾ ਨੂੰ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਸਰਕਾਰ ਇਸ ਤੋਂ ਮੁਨਾਫ਼ੇ ਦੀ ਗੱਲ ਕਰਦੀ ਹੈ ਪਰ ਇਸ ਨਾਲ ਪੰਜਾਬ ਦਾ ਵੀ ਨੁਕਸਾਨ ਹੋਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਲਿਸੀ ਨੂੰ ਦੁਆਰਾ ਡੂੰਘਾਈ ਨਾਲ ਚੈੱਕ ਕਰੇ।

ਇਹ ਵੀ ਪੜ੍ਹੋ : ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ, ਜਾਣੋਂ ਕਿੰਨੀ ਦੇਰ ਰਹੇਗਾ ਬਾਹਰ

ETV Bharat Logo

Copyright © 2024 Ushodaya Enterprises Pvt. Ltd., All Rights Reserved.