ETV Bharat / state

ਲ਼ੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਕੀਤਾ ਐਲਾਨ - lok Janshakti Party

ਕੇਂਦਰੀ ਦੀ ਐਨਡੀਏ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਫ਼ਰੀਦਕੋਟ ਵਿੱਖੇ ਇੱਕ ਪ੍ਰੈਸ ਕਾਨਫਰੰਸ ਕਰ ਲੋਕ ਜਨਸ਼ਕਤੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ ਭਾਜਪਾ ਗਠਜੋੜ ਦੀਆਂ ਦਲਿਤ ਪੱਖੀ ਸਕੀਮਾ ਦੀ ਸਲਾਂਘਾ ਕੀਤੀ ਅਤੇ ਅਕਾਲੀ-ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਕਿਰਨਜੀਤ ਸਿੰਘ ਗਹਿਰੀ
author img

By

Published : May 15, 2019, 12:16 AM IST

ਲ਼ੋਕ ਸਭਾ ਚੋਣਾਂ ਦੇ ਚਲਦਿਆ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਉਸ ਵੇਲੇ ਹੋਰ ਮਜਬੂਤੀ ਮਿਲੀ ਜਦ ਕੇਂਦਰੀ ਦੀ ਐਨਡੀਏ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਵੀਡੀਓ

ਪੰਜਾਬ ਅੰਦਰ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜਿਤਵਾਉਣ ਦਾ ਅਹਿਦ ਲੈਂਦਿਆਂ ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਇਕਾਈ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ ਭਾਜਪਾ ਗਠਜੋੜ ਦੀਆਂ ਦਲਿਤ ਪੱਖੀ ਸਕੀਮਾ ਦੀ ਸਲਾਂਘਾ ਕੀਤੀ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਚਲਾਈਆ ਗਈਆਂ ਸਾਰੀਆਂ ਹੀ ਦਲਿਤ ਭਲਾਈ ਸਕੀਮਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੰਦ ਕੀਤੀਆਂ ਦਿੱਤੀਆਂ ਹਨ।

ਫਰੀਦਕੋਟ ਤੋਂ ਅਕਾਲੀ ਭਾਜਪਾ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਚੋਣ ਦਫ਼ਤਰ ਵਿੱਚ ਪਹੁੰਚੀ ਲੋਕ ਜਨਸ਼ਕਤੀ ਪਾਰਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ ਨੇ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਵੱਲੋਂ ਪੂਰੇ ਪੰਜਾਬ ਅੰਦਰ ਅਕਾਲੀ ਭਾਜਪਾ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਨਾਲ ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਹੋ ਗਈ ਹੈ।

ਸਲੱਗ SAD NEWS 1,2,3
ਸਟੇਸ਼ਨ :- ਫਰੀਦਕੋਟ ਪੰਜਾਬ
ਫੀਡ ਬਾਏ :- ਲਿੰਕ
ਰਿਪੋਰਟਰ  ਸੁਖਜਿੰਦਰ ਸਹੋਤਾ

Download link 

ਲ਼ੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਕੀਤਾ ਐਲਾਨ

ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਫਰੀਦਕੋਟ ਵਿਚ ਕੀਤਾ ਸਮਰਥਨ ਦਾ ਐਲਾਨ

ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਬਕਾ ਅਕਾਲੀ ਭਾਜਪਾ ਸਰਕਾਰ ਦੀਆਂ ਦਲਿਤ ਪੱਖੀ ਸਾਰੀਆਂ ਸਕੀਮਾਂ ਬੰਦ ਕੀਤੀਆਂ- ਗਹਿਰੀ

ਪੰਜਾਬ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਅਤੇ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀਆ ਦਲਿਤ ਪੱਖੀ ਨੀਤੀਆਂ ਦੇ ਚਲਦੇ ਕੀਤਾ ਅਕਾਲੀ ਭਾਜਪਾ ਦਾ ਸਮਰਥਨ- ਗਹਿਰੀ

ਲੋਕ ਜਨਸ਼ਕਤੀ ਪਾਰਟੀ ਵੱਲੋਂ ਸਮਰਥਨ ਦਿੱਤੇ ਜਾਣ ਤੇ ਅਕਾਲੀ ਭਾਜਪਾ ਹੋਰ ਮਜਬੂਤ ਹੋਵੇਗੀ- ਸਤੀਸ਼ ਗਰੋਵਰ

ਐਂਕਰ

ਲ਼ੋਕ ਸਭਾ ਚੋਣਾਂ ਦੇ ਚਲਦਿਆ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਉਸ ਵੇਲੇ ਹੋਰ ਮਜਬੂਤੀ ਮਿਲੀ ਜਦ ਕੈਂਦਰੀ ਦੀ ਐਨਡੀਏ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਅਕਾਲੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਐਲਾਨ ਕੀਤਾ ਅਤੇ ਪੰਜਾਬ ਅੰਦਰ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜਿਤਵਾਉਣ ਦਾ ਅਹਿਦ ਲਿਆ। ਇਸ ਮੋਕੇ ਜਿੱਥੇ ਲੋਕ ਜਨਸ਼ਕਤੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ ਭਾਜਪਾ ਗਠਜੋੜ ਦੀਆਂ ਦਲਿਤ ਪੱਖੀ ਸਕੀਮਾ ਦੀ ਸਲਾਂਘਾ ਕੀਤੀ ਉਥੇ ਹੀ ਉਹਨਾਂ ਪੰਜਾਬ ਦੀ ਕਾਗਰਸ ਸਰਕਾਰ ਦੀ ਨਿੰਦਾ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਚਲਾਈਆ ਗਈਆਂ ਸਾਰੀਆਂ ਹੀ ਦਲਿਤ ਭਲਾਈ ਸਕੀਮਾਂ ਪੰਜਾਬ ਦੀ ਕਾਗਰਸ ਸਰਕਾਰ ਨੇ ਬੰਦ ਕੀਤੀਆਂ ।

ਵੀਓ

ਪੰਜਾਬ ਅੰਦਰ ਅਕਾਲੀ ਭਾਜਪਾ ਦੇ ਸਾਰੇ ਹੀ ਉਮੀਦਵਾਰਾਂ ਦੇ ਸਮਰਥਨ ਦਾ ਐਲਾਨ ਕਰਦਿਆ ਫਰੀਦਕੋਟ ਵਿਖੇ ਲੋਕ ਜਨਸ਼ਕਤੀ ਪਾਰਟੀ ਦੇ ਉਮੀਦਵਾਰ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਫਰੀਦਕੋਟ ਤੋਂ ਅਕਾਲੀ ਭਜਾਪਾ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਨਾਲ ਨਾਲ ਪੰਜਾਬ ਦੀਆਂ ਸਾਰੀਆ ਹੀ ਲੋਕ ਸਭਾ ਸੀਟਾਂ ਤੇ ਅਕਾਲੀ ਭਾਜਪਾ ਉਮੀਦਵਾਰਾਂ ਦੀ ਜਿੱਤ ਲਈ ਕੰਮ ਕਰੇਗੀ। ਉਹਨਾ ਕਿਹਾ ਕਿ ਲੋਜਪਾ ਕੇਂਦਰ ਦੀ ਐਨਡੀਏ ਸਰਕਾਰ ਵਿਚ ਭਾਈਵਾਲ ਹੈ ਅਤੇ ਹੁਣ ਉਹਨਾ ਵੱਲੋਂ ਪੰਜਾਬ ਅੰਦਰ ਵੀ ਅਕਾਲੀ ਭਾਜਪਾ ਦੇ ਉਮੀਦਵਾਰਾਂ ਦੇ ਸਮਰਥਨ ਦਾ ਫੈਸਲਾ ਕੀਤਾ ਹੈ। ਉਹਨਾ ਕਿਹਾ ਕਿ ਪੰਜਾਬ ਦੀ ਸਾਬਕਾ ਅਕਾਲੀ ਭਜਾਪਾ ਸਰਕਾਰ ਅਤੇ ਕੇਂਦਰੀ ਦੀ ਐਨਡੀਏ ਸਰਕਾਰ ਦੀਆਂ ਦਲਿਤ ਪੱਖੀ ਸਕੀਮਾਂ ਦੇ ਕਾਰਨ ਹੀ ਉਹਨਾਂ ਪੰਜਾਬ ਵਿਚ ਅਕਾਲੀ ਭਾਜਪਾ ਦੇ ਸਮਰਥਨ ਦਾ ਫੈਸਲਾ ਕੀਤਾ ਹੈ। ਉਹਨਾ ਪੰਜਾਬ ਦੀ ਕਾਂਗਰਸ ਸਰਕਾਰ ਨੰ ਕੋਸਦਿਆਂ ਕਿਹਾ ਕਿ ਸਾਬਕਾ ਅਕਾਲੀ ਭਾਜਪਾ ਸਰਕਾਰ ਸਮੇਂ ਚਲਾਈਆ ਗਈਆਂ ਸਾਰੀਆਂ ਹੀ ਸਰੀਬ ਪੱਖੀ ਸਕੀਮਾਂ ਪੰਜਾਬ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ । ਉਹਨਾ ਕਿਹਾ ਕੇਂਦਰ ਦੀ ਐਨਡੀਏ ਸਰਕਾਰ ਨੇ ਸਵਿਧਾਨ ਨਿਰਮਾਤਾ ਭੀਮ ਰਾਓ ਅੰਬੇਦਰਕਰ ਦੀ ਉਸ ਸਮੇਂ ਦੀ ਸਰਕਾਰੀ ਰਿਹਾਇਸ਼ ਨੂੰ ਇਕ ਮਿਊਜੀਅਮ ਵਿਚ ਤਬਦੀਲ ਕਰ ਕੇ ਉਹਨਾਂ ਨੂੰ ਬਣਦਾ ਸਤਿਕਾਰ ਦਿੱਤਾ ਹੈ ਅਤੇ ਦਲਿਤ ਰਾਖਵੇਂਕਰਨ ਦਾ ਸਮਰਥਨ ਕਰ ਕੇ ਦਲਿਤ ਪੱਖੀ ਹੋਣ ਦਾ ਸਬੂਤ ਦਿੱਤਾ ਹੈ ਜਿਸ ਦੇ ਚਲਦੇ ਉਹਨਾ ਨੇ ਕੇਂਦਰ ਵਿਚ ਮੁੜ ਐਨਡੀਏ ਦੀ ਸਰਕਾਰ ਬਣਾਉਣ ਲਈ ਅਕਾਲੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਐਲਾਨ ਕੀਤਾ ਹੈ।

ਬਾਈਟ: ਕਿਰਨਜੀਤ ਸਿੰਘ ਗਹਿਰੀ ਪ੍ਰਧਾਨ ਲੋਕ ਜਨਸਕਤੀ ਪਾਰਟੀ ਪੰਜਾਬ ਪ੍ਰਦੇਸ਼

ਵੀਓ

ਫਰੀਦਕੋਟ ਤੋਂ ਅਕਾਲੀ ਭਾਜਪਾ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਚੋਣ ਦਫਤਰ ਵਿਚ ਪਹੁੰਚੀ ਲੋਕ ਜਨਸ਼ਕਤੀ ਪਾਰਟੀ ਦੀ ਸਮੁੱਚੀ ਟੀਮ ਦਾ ਸਤਿਕਾਰ ਕਰਦਿਆਂ ਫਰੀਦਕੋਟ ਤੋਂ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਹਿਰੀ ਸਤੀਸ਼ ਗਰੋਵਰ ਨੇ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਵੱਲੋਂ ਪੂਰੇ ਪੰਜਾਬ ਅੰਦਰ ਅਕਾਲੀ ਭਾਜਪਾ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਨਾਲ  ਅਕਾਲੀ ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਹੋ ਗਈ ਹੈ ਅਤੇ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਵੱਡੇ ਪੱਧਰ ਤੇ ਜਿੱਤ ਦਰਜ ਕਰੇਗਾ।

ਬਾਈਟ: ਸਤੀਸ਼ ਗਰੋਵਰ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਹਿਰੀ ਫਰੀਦਕੋਟ
ETV Bharat Logo

Copyright © 2025 Ushodaya Enterprises Pvt. Ltd., All Rights Reserved.