ETV Bharat / state

ਘਰ ਦੀ ਨੌਕਰਾਣੀ ਨੇ ਹੀ ਰਚੀ ਲੁੱਟ ਦੀ ਸਾਜ਼ਿਸ਼ !

ਫਰੀਦਕੋਟ ਵਿੱਚ ਹੋਈ ਲੁੱਟ ਦੀ ਵਾਰਦਾਤ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ ਪੁਲਿਸ ਨੇ ਘਰ ਵਿੱਚ ਕੰਮ ਕਰਦੀ ਨੌਕਰਾਣੀ ਨੂੰ ਕਾਬੂ ਕੀਤਾ ਹੈ, ਜਿਸ ਨੇ ਇਹ ਲੁੱਟ ਦੀ ਵਾਰਦਾਤ ਦੀ ਸਾਜਿਸ਼ ਰਚੀ ਸੀ।

author img

By

Published : Jul 26, 2022, 11:46 AM IST

ਘਰ ਦੀ ਨੌਕਰਾਣੀ ਨੇ ਹੀ ਰਚੀ ਲੁੱਟ ਦੀ ਸਾਜ਼ਿਸ਼!

ਫਰੀਦਕੋਟ: ਸ਼ਹਿਰ ਦੇ ਪਾਸ਼ ਇਲਾਕੇ ‘ਚ ਦੋ ਦਿਨ ਪਹਿਲਾਂ ਨੈਟ ਠੀਕ ਕਰਨ ਦੇ ਬਹਾਨੇ ਤਿੰਨ ਲੁਟੇਰਿਆਂ ਨੇ ਇੱਕ ਘਰ (house) ‘ਚ ਵੜ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਘਟਨਾ ਵਿੱਚ ਲੁਟੇਰਿਆਂ ਨੇ ਮਹਿਲਾ (women) ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਲੁਟੇਰੇ ਫਰਾਰ (Robbers absconded after looting gold jewellery) ਹੋ ਗਏ ਸਨ। ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਘਟਨਾ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਵਿੱਚ ਮਹਿਲਾ ਨਾਲ ਕੁੱਟਮਾਰ ਵੀ ਕੀਤੀ ਗਈ ਸੀ।

ਹੁਣ ਇਸ ਮਾਮਲੇ ਨੂੰ ਫਰੀਦਕੋਟ ਪੁਲਿਸ (Faridkot Police) 24 ਘੰਟੇ ਅੰਦਰ ਸੁਲਝਾਣ ਦਾ ਦਾਅਵਾ ਕਰ ਰਹੀ ਹੈ। ਜਿਸ ਦੌਰਾਨ 2 ਲੁਟੇਰਿਆਂ ਅਤੇ ਇਸ ਸਾਰੇ ਮਾਮਲੇ ਦੀ ਸਾਜ਼ਿਸ਼ ਰਚਣ ਵਾਲੀ ਘਰ ਦੀ ਨੌਕਰਾਣੀ (house maid) ਨੂੰ ਕਾਬੂ ਕਰ ਲਿਆ, ਜਦ ਕੇ ਇਨ੍ਹਾਂ ਦਾ ਇੱਕ ਸਾਥੀ ਹਲੇ ਫਰਾਰ ਦੱਸਿਆ ਜਾ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਐੱਸ.ਐਸ.ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ (SSP Faridkot Avneet Kaur Sidhu) ਨੇ ਦੱਸਿਆ ਕਿ ਇਸ ਘਟਨਾ ਪਿੱਛੇ ਘਰ ‘ਚ ਕੰਮ ਕਰਦੀ ਨੌਕਰਾਣੀ ਦਾ ਹੱਥ ਸਾਹਮਣੇ ਆਇਆ ਹੈ। ਜਿਸ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਸ ਮੌਕੇ ਐੱਸ.ਐਸ.ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ (SSP Faridkot Avneet Kaur Sidhu) ਨੇ ਕਿਹਾ ਕਿ 8 ਘੰਟਿਆਂ ਅੰਦਰ ਹੀ ਇਸ ਮਾਮਲੇ ਤੋਂ ਪਰਦਾ ਚੁੱਕ ਲਿਆ ਗਿਆ ਸੀ ਅਤੇ 24 ਘੰਟੇ ਅੰਦਰ ਹੀ ਤਿੰਨ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਪੁਲਿਸ ਨੇ ਮੁਲਜ਼ਮਾਂ ਤੋਂ 3 ਲੱਖ 12 ਹਜ਼ਾਰ ਰੁਪਏ ਦੀ ਨਕਦੀ ਅਤੇ ਕੁਝ ਗਹਿਣੇ ਬਰਾਮਦ ਕੀਤੇ ਹਨ। ਐੱਸ.ਐਸ.ਪੀ. ਫਰੀਦਕੋਟ ਮੈਡਮ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਦੀ ਗਿਰਫ ਤੋਂ ਫਰਾਰ ਤਿੰਨੇ ਮੁਲਜ਼ਮ ਨੂੰ ਵੀ ਪੁਲਿਸ ਜਲਦ ਹੀ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦਾ ਦਾਅਵਾ, 8 ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ, ਦਿੱਲੀ ਤੇ ਪੰਜਾਬ ਪੁਲਿਸ ਦੱਸ ਰਹੀ 6 ਸ਼ੂਟਰਸ !

ETV Bharat Logo

Copyright © 2024 Ushodaya Enterprises Pvt. Ltd., All Rights Reserved.