ETV Bharat / state

ਕੋਟਕਪੂਰਾ ਗੋਲ਼ੀਕਾਂਡ: ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਕੋਟਕਪੂਰਾ ਗੋਲ਼ੀਕਾਂਡ ਵਿੱਚ ਜਾਂਚ ਦੇ ਘੇਰੇ ਵਿੱਚ ਚੱਲ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ਼ ਕਰ ਦਿੱਤੀ ਹੈ। ਮਨਤਾਰ ਬਰਾੜ ਦੇ ਭਰਾ ਕੁਲਤਾਰ ਸਿੰਘ ਬਰਾੜ ਨੇ ਹਾਈਕੋਰਟ ਵਿੱਚ ਜਾਣ ਬਾਰੇ ਦਸਿਆ ਹੈ।

ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
author img

By

Published : Mar 20, 2019, 11:34 PM IST

Updated : Mar 21, 2019, 2:17 AM IST

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਫ਼ਰੀਦਕੋਟ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਾ ਦਿੰਦਿਆਂ ਅਗਾਉਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਕਰੀਬ ਦੋ ਘੰਟੇ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਹੋਈ ਸੀ। ਇਸ ਮਗਰੋਂ ਅਦਾਲਤ ਨੇ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ।

ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੇ ਮਨਤਾਰ ਦੇ ਭਰਾ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਵਿਵਸਥਾ ਤੇ ਪੂਰਾ ਭਰੋਸਾ ਹੈ। ਉਹ ਇਸ ਤੋਂ ਬਾਅਦ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।

Intro:ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜੀ ਸ਼ੈਸ਼ਨ ਅਦਾਲਤ ਫਰੀਦਕੋਟ ਵਲੋਂ ਖਾਰਜ
ਪਰਿਵਾਰ ਨੇ ਹਾਈਕੋਰਟ ਜਾਣ ਦੀ ਕਹੀ ਗੱਲ

Body:ਮਨਤਾਰ ਸਿੰਘ ਬਰਾੜ ਦੀ ਅੱਜ ਅਗਾਉਂ ਜਮਾਨਤ ਅਰਜੀ ਫਰੀਦਕੋਟ ਦੀ ਸ਼ੈਸ਼ਨ ਅਦਾਲਤ ਵਲੋਂ ਖਾਰਜ ਕਰ ਦਿਤੀ ਗਈ ਹੈ ਅਤੇ ਮਨਤਾਰ ਸਿੰਘ ਬਰਾਡ਼ ਦੇ ਛੋਟੇ ਭਰਾ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਨੂੰ ਕਾਨੂੰਨ ਤੇ ਪੁਰਾ ਭਰੋਸਾ ਹੈ ਅਤੇ ਉਹਨਾਂ ਨੂੰ ਇਨਸਾਫ ਜਰੂਰ ਮਿਲੇਗਾ। ਉਹਨਾਂ ਕਿਹਾ ਕਿ ਸ਼ੈਸ਼ਨ ਅਦਾਲਤ ਵਲੋਂ ਮਨਤਾਰ ਸਿੰਘ ਬਰਾੜ ਦੀ ਅਗਾਉਂ ਜਮਾਨਤ ਅਰਜੀ ਖਾਰਜ ਕੀਤੀ ਗਈ ਹੈ ਅਤੇ ਹੁਣ ਉਹ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚਾਰਾਜੋਈ ਕਰਨਗੇ।

Conclusion:
Last Updated : Mar 21, 2019, 2:17 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.