ETV Bharat / state

ਕੋਟਕਪੂਰਾ ਗੋਲੀਕਾਂਡ: 19 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ - hearing in Kotkapura shootout on July 19

ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

ਡਿਜ਼ਾਇਨ ਫ਼ੋਟੋ।
author img

By

Published : Jul 12, 2019, 7:44 PM IST

ਫਰੀਦਕੋਟ: ਸ਼ੁੱਕਰਵਾਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਅਕਾਲੀ ਵਿਧਾਇਕ ਅਤੇ 5 ਪੁਲਿਸ ਅਧਿਕਾਰੀ ਅਦਾਲਤ ਵਿਚ ਪੇਸ਼ ਹੋਏ। ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

ਵੀਡੀਓ

ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ SIT ਵੱਲੋਂ ਨਾਮਜਦ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਕੋਟਕਪੂਰਾ ਦੇ ਤੱਤਕਾਲੀ ਡੀਐੱਸਪੀ ਬਲਜੀਤ ਸਿੰਘ ਸਿੱਧੂ, ਤੱਤਕਾਲੀ ਐੱਸਐੱਚਓ ਗੁਰਦੀਪ ਸਿੰਘ, ਐੱਸਪੀ ਪਰਮਜੀਤ ਸਿੰਘ ਪੰਨੂੰ ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਫਰੀਦਕੋਟ ਅਦਾਲਤ 'ਚ ਪੇਸ਼ ਹੋਏ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾਂ ਅਦਾਲਤ 'ਚ ਪੇਸ਼ ਨਹੀਂ ਹੋਏ। ਅਦਾਲਤ 'ਚ ਪਰਮਰਾਜ ਸਿੰਘ ਉਮਰਾਨੰਗਲ ਨੇ ਇਕ ਦਰਖ਼ਾਸਤ ਵੀ ਦਾਖਲ ਕੀਤੀ ਹੈ ਜਿਸ ਵਿਚ ਉਨ੍ਹਾਂ ਅਦਾਲਤ ਨੂੰ ਗੁਹਾਰ ਲਗਾਈ ਕਿ ਉਸ ਵਿਰੁੱਧ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਪੇਸ਼ ਕਰਨ ਦੀ ਸਰਕਾਰੀ ਪੱਖ ਨੂੰ ਹਦਾਇਤ ਕੀਤੀ ਜਾਵੇ। ਇਸ ਸਬੰਧੀ ਅਦਾਲਤ ਵਲੋਂ ਸਰਕਾਰੀ ਪੱਖ ਤੋਂ ਜਵਾਬ ਲਈ 19 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ। ਇਸ ਪੂਰੇ ਮਾਮਲੇ ਦੀ ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

Intro:ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹੁਣ 19 ਜੁਲਾਈ ਨੂੰ ਹੋਵੇਗੀ ਸੁਣਵਾਈ
Body:
IG ਪਰਮਰਾਜ ਸਿੰਘ ਉਮਰਾਨੰਗਲ ਵਲੋਂ ਕੇਸ ਡਾਇਰੀ ਪੇਸ਼ ਕਰਨ ਲਈ ਹਦਾਇਤ ਕਰਨ ਲਈ ਮਾਨਯੋਗ ਅਦਾਲਤ ਵਿਚ ਦਿਤੀ ਗਈ ਦਰਖ਼ਾਸਤ, ਮਾਨਯੋਗ ਅਦਾਲਤ ਵਲੋਂ ਪੰਜਾਬ ਸਰਕਾਰ ਤੋਂ ਇਸ ਸੰਬੰਧੀ ਜਵਾਬ ਲਈ 19 ਜੁਲਾਈ 2019 ਲਈ ਰੱਖੀ ਸੁਣਵਾਈ

ਇਸ ਮੌਕੇ ਜਾਣਕਾਰੀ ਦਿੰਦਿਆਂ ig ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾਡ਼ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ SIT ਵਲੋਂ ਨਾਮਜਦ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ, ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ,ਤੱਤਕਾਲੀ SHO ਗੁਰਦੀਪ ਸਿੰਘ, sp ਪਰਮਜੀਤ ਸਿੰਘ ਪੰਨੂੰ, ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ ਜਦੋਕਿ ਇਸ ਮਾਮਲੇ ਵਿਚ ਮੋਗਾ ਦੇ ਤੱਤਕਾਲੀ ssp ਚਰਨਜੀਤ ਸਿੰਘ ਸ਼ਰਮਾਂ ਅੱਜ ਪੇਸ਼ ਨਹੀਂ ਹੋਏ।ਮਾਨਯੋਗ ਅਦਾਲਤ IG ਪਰਮਰਾਜ ਸਿੰਘ ਉਮਰਾਨੰਗਲ ਨੇ ਇਕ ਦਰਖ਼ਾਸਤ ਵੀ ਦਾਖਲ ਕੀਤੀ ਜਿਸ ਵਿਚ ਉਹਨਾਂ ਮਾਨਯੋਗ ਅਦਾਲਤ ਨੂੰ ਗੁਹਾਰ ਲਗਾਈ ਕਿ ਉਹਨਾਂ ਖਿਲਾਫ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਪੇਸ਼ ਕਰਨ ਦੀ ਸਰਕਾਰੀ ਪੱਖ ਨੂੰ ਹਦਾਇਤ ਕੀਤੀ ਜਾਵੇ ਜਿਸ ਸਬੰਧੀ ਮਾਨਯੋਗ ਅਦਾਲਤ ਵਲੋਂ ਸਰਕਾਰੀ ਪੱਖ ਤੋਂ ਜਵਾਬ ਲਈ 19 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ।ਇਸ ਪੂਰੇ ਮਾਮਲੇ ਦੀ ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

ਬਾਈਟ ਗੁਰਸਾਹਿਬ ਸਿੰਘ ਬਰਾੜ ਵਕੀਲ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.